Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਬਰਨਾਲਾ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ

Nirmal Pandori by Nirmal Pandori
09/01/2023
in ਪੰਜਾਬ
Reading Time: 1 min read
A A
0
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਬਰਨਾਲਾ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 1 ਸਤੰਬਰ ( ਨਿਰਮਲ ਸਿੰਘ ਪੰਡੋਰੀ )-ਸ੍ਰੀ ਬੀ.ਬੀ.ਐੱਸ. ਤੇਜ਼ੀ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਗੁਰਬੀਰ ਸਿੰਘ, ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਅਤੇ ਕੁਲਵਿੰਦਰ ਸਿੰਘ, ਜੇਲ੍ਹ ਸੁਪਰਡੰਟ ਹਾਜ਼ਰ ਸਨ।
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼-ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਉਪਰੰਤ ਜਿਨ੍ਹਾਂ 29 ਬੰਦੀਆਂ ਦਾ 01 ਮਹੀਨੇ ਦਾ ਪਲੰਬਿਗ ਦਾ ਕੋਰਸ ਪੂਰਾ ਹੋ ਗਿਆ ਸੀ, ਉਨ੍ਹਾਂ ਨੂੰ ਮਾਨਯੋਗ ਸੈਸ਼ਨਜ਼ ਜੱਜ ਵਲੋਂ ਕੋਰਸ ਸਬੰਧੀ ਸਰਟੀਫੀਕੇਟ ਵੰਡੇ ਗਏ। ਇਸ ਤੋਂ ਇਲਾਵਾਂ ਜਿਨ੍ਹਾਂ ਬੰਦੀਆਂ ਨੇ ਦਸਵੀਂ ਕਲਾਸ ਵਿੱਚ ਦਾਖਲਾ ਲਿਆ ਸੀ, ਉਨ੍ਹਾਂ ਬੰਦੀਆਂ ਨੂੰ ਦਸਵੀਂ ਕਲਾਸ ਦੀਆਂ ਕਿਤਾਬਾਂ ਵੀ ਵੰਡੀਆਂ ਗਈ ਅਤੇ ਜੇਲ੍ਹ ਵਿੱਚ ਅਨਪੜ੍ਹ ਬੰਦੀਆਂ ਨੂੰ ਸਲੇਟਾਂ ਅਤੇ ਸਟੇਸ਼ਨਰੀ ਆਇਟਮਾਂ ਵੰਡੀਆਂ ਗਈਆਂ। ਮਾਨਯੋਗ ਸ਼ੈਸ਼ਨਜ਼ ਜੱਜ ਸਾਹਿਬ ਵਲੋਂ ਸਮੂਹ ਬੰਦੀਆਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਕਿ ਜੇਲ੍ਹ ਵਿੱਚ ਚਲਾਏ ਜਾ ਰਹੇ ਕਿੱਤਾਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ ਤਾਂ ਜੋ ਜੇਲ੍ਹ ਤੋਂ ਰਿਹਾਈ ਉਪਰੰਤ ਉਨ੍ਹਾਂ ਵਲੋਂ ਕੋਈ ਕੰਮਕਾਰ ਸ਼ੁਰੂ ਕੀਤਾ ਜਾ ਸਕੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

06/21/2025
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

06/20/2025
Load More
Tags: #barnalanews#punjabnews
Previous Post

ਪੰਜਾਬ ਦੇ ਤਹਿਸੀਲਦਾਰ ਵੀ ਕਾਨੂੰਗੋ ਤੇ ਪਟਵਾਰੀਆਂ ਦੀ ਹੜਤਾਲ ਦੌਰਾਨ ਹਮਾਇਤ ਵਿੱਚ ਨਿੱਤਰ ਆਏ ਹਨ.. ਪੜ੍ਹੋ ਤਹਿਸੀਲਦਾਰਾਂ ਦੇ ਫੈਸਲੇ ਦੀ ਕਾਪੀ

Next Post

ਬਿਨਾਂ ਵਿਆਹ ਤੋਂ ਪੈਦਾ ਹੋਏ ਬੱਚੇ ਵੀ ਮਾਤਾ-ਪਿਤਾ ਦੀ ਜਾਇਦਾਦ ਦੇ ਹੱਕਦਾਰ- ਸੁਪਰੀਮ ਕੋਰਟ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!
ਪੰਜਾਬ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

by Nirmal Pandori
06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

by Nirmal Pandori
06/21/2025
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ
ਪੰਜਾਬ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

by Nirmal Pandori
06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
Load More
Next Post
ਇਸ਼ਤਿਹਾਰਾਂ ‘ਤੇ ਕਰੋੜਾਂ ਦੇ ਖਰਚ ਲਈ ਸੁਪਰੀਮ ਕੋਰਟ ਦੀ APP ਸਰਕਾਰ ਨੂੰ ਫਟਕਾਰ

ਬਿਨਾਂ ਵਿਆਹ ਤੋਂ ਪੈਦਾ ਹੋਏ ਬੱਚੇ ਵੀ ਮਾਤਾ-ਪਿਤਾ ਦੀ ਜਾਇਦਾਦ ਦੇ ਹੱਕਦਾਰ- ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend