ਚੰਡੀਗੜ੍ਹ, 10 ਸਤੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 10 ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਹੈ।