Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

8 ਵਿਆਹ ਕਰਵਾਉਣ ਵਾਲੀ ਔਰਤ ਨੂੰ ਪੁਲਿਸ ਨੇ ਜੇਲ੍ਹ ਭੇਜ ਦਿੱਤਾ ਪਰ ਉਸ ਨੇ ਜੇਲ੍ਹ ‘ਚ ਹੀ ਨੌਵਾਂ ਵਿਆਹ ਕਰਵਾ ਲਿਆ…!

Nirmal Pandori by Nirmal Pandori
05/04/2024
in ਪੰਜਾਬ
Reading Time: 1 min read
A A
0
8 ਵਿਆਹ ਕਰਵਾਉਣ ਵਾਲੀ ਔਰਤ ਨੂੰ ਪੁਲਿਸ ਨੇ ਜੇਲ੍ਹ ਭੇਜ ਦਿੱਤਾ ਪਰ ਉਸ ਨੇ ਜੇਲ੍ਹ ‘ਚ ਹੀ ਨੌਵਾਂ ਵਿਆਹ ਕਰਵਾ ਲਿਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 4 ਮਈ, Gee98 news service
-ਇੱਕ ਔਰਤ ਨੇ ਵੱਖ-ਵੱਖ ਨੌਜਵਾਨਾਂ ਨੂੰ ਆਪਣੇ ਪ੍ਰੇਮ ਜਾਲ ਵਿੱਚ ਫਸਾ ਕੇ 8 ਵਿਆਹ ਕੀਤੇ ਅਤੇ 8 ਨੌਜਵਾਨਾਂ ਨਾਲ ਧੋਖਾਧੜੀ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਦੋਸ਼ੀ ਔਰਤ ਨੂੰ ਜੇਲ੍ਹ ਭੇਜ ਦਿੱਤਾ ਪ੍ਰੰਤੂ ਹੈਰਾਨੀ ‌ਦੀ ਗੱਲ ਹੈ ਕਿ ਉਕਤ ਔਰਤ ਨੇ ਜੇਲ੍ਹ ‘ਚ ਬੰਦ ਹੁੰਦੇ ਹੋਏ ਵੀ ਨੌਵਾਂ ਵਿਆਹ ਕਰਵਾ ਲਿਆ। ਇਹ ਮਾਮਲਾ ਕਪੂਰਥਲਾ ਨਾਲ ਸੰਬੰਧਿਤ ਹੈ ਜਿੱਥੋਂ ਦੀ ਜੇਲ੍ਹ ‘ਚ ਬੰਦ ਇੱਕ ਔਰਤ ਨੇ ਜੇਲ੍ਹ ਵਿੱਚ ਪਹਿਲਾਂ ਤੋਂ ਹੀ ਬੰਦ ਇੱਕ ਨੌਜਵਾਨ ਨੂੰ ਆਪਣੇ ਪ੍ਰੇਮ ਜਾਲ ਵਿੱਚ ਫਸਾਇਆ ਤੇ ਉਸ ਨਾਲ ਵਿਆਹ ਕਰਵਾ ਲਿਆ। ਜਦ ਨੌਜਵਾਨ ਦੀ ਪਤਨੀ ਨੂੰ ਆਪਣੇ ਪਤੀ ਦੇ ਦੂਜੇ ਵਿਆਹ ਦਾ ਪਤਾ ਲੱਗਿਆ ਤਾਂ ਉਸਨੇ ਅੰਮ੍ਰਿਤਸਰ ਦੇ IG ਨੂੰ ਦਰਖਾਸਤ ਦੇ ਕੇ ਇਸ ਮਾਮਲੇ ‘ਚ ਦਖਲ ਦੇਣ ਦੀ ਮੰਗ ਕੀਤੀ। ‌ ਨੌਵਾਂ ਵਿਆਹ ਕਰਵਾਉਣ ਵਾਲੀ ਇਸ ਮੁਲਜ਼ਮ ਔਰਤ ਦੇ ਖਿਲਾਫ ਪਹਿਲਾ ਹੀ ਅੱਠ ਵਿਆਹ ਕਰਵਾਉਣ ਦੇ ਮਾਮਲੇ ‘ਚ ਧੋਖਾਧੜੀ ਦੇ ਮੁਕੱਦਮੇ ਦਰਜ ਹਨ ਜਿਸ ਕਰਕੇ ਉਹ ਜੇਲ੍ਹ ਵਿੱਚ ਬੰਦ ਹੈ। ‌ ਜੇਲ੍ਹ ‘ਚ ਰਹਿੰਦੇ ਹੋਏ ਉਕਤ ਔਰਤ ਨੇ ਇੱਕ ਹੋਰ ਨੌਜਵਾਨ ਨੂੰ ਆਪਣੇ ਜਾਲ ‘ਚ ਫਸਾਇਆ ਤੇ ਉਸ ਨਾਲ ਵੀ ਵਿਆਹ ਕਰਵਾ ਲਿਆ। ਇਸ ਮੁਲਜ਼ਿਮ ਔਰਤ ਦਾ ਨੌਵਾਂ ਸ਼ਿਕਾਰ ਬਣੇ ਨੌਜਵਾਨ ਦੀ ਪਤਨੀ ਨੇ ਆਈਜੀ ਨੂੰ ਦਰਖਾਸਤ ਦੇ ਕੇ ਦੱਸਿਆ ਕਿ ਉਸ ਦਾ ਪਤੀ ਕਪੂਰਥਲਾ ਜੇਲ੍ਹ ਵਿੱਚ ਬੰਦ ਸੀ ਜਿੱਥੇ ਕੈਦ ਇੱਕ ਹੋਰ ਔਰਤ ਨੇ ਉਸ ਨੂੰ ਆਪਣੇ ਪ੍ਰੇਮ ਜਾਲ ‘ਚ ਫਸਾ ਕੇ ਉਸ ਨਾਲ ਵਿਆਹ ਕਰਵਾ ਲਿਆ, ਜਦ ਕਿ ਉਹ ਔਰਤ ਪਹਿਲਾਂ ਹੀ ਅੱਠ ਵਿਆਹ ਕਰਵਾ ਚੁੱਕੀ ਹੈ ਇਸੇ ਲਈ ਉਹ ਜੇਲ੍ਹ ਵਿੱਚ ਬੰਦ ਹੈ। ਹੁਣ ਮੁਲਜ਼ਮ ਔਰਤ ਉਸਦੇ ਪਤੀ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ ਅਤੇ ਧਮਕੀਆਂ ਦੇ ਰਹੀ ਹੈ। ਵਿਆਹ ਕਰਵਾਉਣ ਦਾ ਗੋਰਖ ਧੰਦਾ ਕਰਨ ਵਾਲੀ ਇਸ ਔਰਤ ਦੇ ਖ਼ਿਲਾਫ਼ ਉਸਦੇ ਨੌਵੇਂ ਸ਼ਿਕਾਰ ਦੀ ਪਤਨੀ ਨੇ ਆਈਜੀ ਨੂੰ ਦਰਖ਼ਾਸਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

06/19/2025
Load More
Tags: #barnalanews#punjabnews#punjabpolice #barnalapolice#simranjitsinghmann
Previous Post

“ਆਪ” ਨੇ ਸੰਗਰੂਰ ਹਲਕੇ ਦੀ ਕੰਪੇਨ ਕਮੇਟੀ ‘ਚ ਦਲਵੀਰ ਸਿੰਘ ਗੋਲਡੀ ਨੂੰ ਨਹੀਂ ਕੀਤਾ ਸ਼ਾਮਿਲ…11 ਮੈਂਬਰੀ ਕੰਪੇਨ ਕਮੇਟੀ ਦਾ ਗਠਨ

Next Post

ਪੁਲਿਸ ਜਾਂਚ ਦੀ ਕੀੜੀ ਰਫ਼ਤਾਰ : ਹਾਈਕੋਰਟ ਨੇ SHO ਨੂੰ ਕੀਤਾ 1 ਲੱਖ ਦਾ ਜੁਰਮਾਨਾ…ਮਾਮਲੇ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ

Nirmal Pandori

Nirmal Pandori

Related Posts

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
Load More
Next Post
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

ਪੁਲਿਸ ਜਾਂਚ ਦੀ ਕੀੜੀ ਰਫ਼ਤਾਰ : ਹਾਈਕੋਰਟ ਨੇ SHO ਨੂੰ ਕੀਤਾ 1 ਲੱਖ ਦਾ ਜੁਰਮਾਨਾ…ਮਾਮਲੇ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend