Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖਤਮ ਹੋਗੀ ਕਤਲ ਦੀ ਧਾਰਾ 302..ਧੋਖਾਧੜੀ ਦੀ ਧਾਰਾ 420 ਅਤੇ ਬਲਾਤਕਾਰ ਦੀ ਧਾਰਾ 376 ਵੀ ਖਤਮ ਹੋਗੀ…ਪੜ੍ਹੋ ਹੁਣ ਕੀ ਹੋਵੇਗਾ

Nirmal Pandori by Nirmal Pandori
07/02/2024
in ਪੰਜਾਬ
Reading Time: 1 min read
A A
0
ਖਤਮ ਹੋਗੀ ਕਤਲ ਦੀ ਧਾਰਾ 302..ਧੋਖਾਧੜੀ ਦੀ ਧਾਰਾ 420 ਅਤੇ ਬਲਾਤਕਾਰ ਦੀ ਧਾਰਾ 376 ਵੀ ਖਤਮ ਹੋਗੀ…ਪੜ੍ਹੋ ਹੁਣ ਕੀ ਹੋਵੇਗਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਜੁਲਾਈ, Gee98 news service
-ਦੇਸ਼ ਵਿੱਚ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਗਏ ਹਨ। ‌ ਹੁਣ ਇਹ ਆਈਪੀਸੀ ਦੀਆਂ ਧਾਰਾਵਾਂ ਬੀਤੇ ਸਮੇਂ ਦੀ ਗੱਲ ਹੋ ਗਈਆਂ ਹਨ, ਇਹਨਾਂ ਦੀ ਜਗ੍ਹਾ ਭਾਰਤੀ ਨਿਆਂ ਸੰਹਿਤਾ ਨੇ ਲੈ ਲਈ ਹੈ। ‌ ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਨਵੇਂ ਕਾਨੂੰਨਾਂ ਅਨੁਸਾਰ ਸਜ਼ਾ ਨਹੀਂ ਸਗੋਂ ਨਿਆਂ ਦਿੱਤਾ ਜਾਵੇਗਾ ਅਤੇ ਦੇਰੀ ਦੀ ਬਜਾਏ ਤੇਜ਼ੀ ਨਾਲ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ‌ ਨਵੇਂ ਕਾਨੂੰਨਾਂ ਅਨੁਸਾਰ ਪੁਰਾਣੀਆਂ ਧਾਰਾਵਾਂ ਪੂਰੀ ਤਰ੍ਹਾਂ ਬਦਲ ਗਈਆਂ ਹਨ ਜਿਵੇਂ ਪਹਿਲਾਂ ਕਤਲ ਦੇ ਜੁਰਮ ਲਈ 302 ਆਈਪੀਸੀ ਧਾਰਾ ਲਗਾਈ ਜਾਂਦੀ ਸੀ ਪਰੰਤੂ ਹੁਣ ਕਤਲ ਦੇ ਜੁਰਮ ਲਈ 101 ਧਾਰਾ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ। ਇਸੇ ਤਰ੍ਹਾਂ ਇਰਾਦਾ ਕਤਲ ਲਈ 307 ਧਾਰਾ ਹੁੰਦੀ ਸੀ ਪ੍ਰੰਤੂ ਹੁਣ ਇਰਾਦਾ ਕਤਲ ਲਈ ਭਾਰਤੀ ਨਿਆਂ ਸੰਹਿਤਾ ਦੀ ਧਾਰਾ 109 ਹੋਵੇਗੀ। ਬਲਾਤਕਾਰ ਦੇ ਅਪਰਾਧ ਲਈ ਧਾਰਾ 376 ਹੁੰਦੀ ਸੀ ਹੁਣ ਭਾਰਤੀ ਨਿਆਂ ਸੰਹਿਤਾ ਵਿੱਚ ਬਲਾਤਕਾਰ ਦੀ ਧਾਰਾ 370 ਹੋਵੇਗੀ। ‌ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਗੈਰ ਕਾਨੂੰਨੀ ਇਕੱਠ ਵਿੱਚ ਸ਼ਾਮਿਲ ਹੋਣ ਸਬੰਧੀ ਆਈਪੀਸੀ ਦੀ ਧਾਰਾ 144 ਨੂੰ ਬਦਲ ਕੇ 187 ਕਰ ਦਿੱਤਾ ਗਿਆ ਹੈ। ਨਵੇਂ ਕਨੂੰਨਾਂ ਵਿੱਚ ਅੰਗਰੇਜ਼ਾਂ ਦੇ ਜ਼ਮਾਨੇ ਦਾ ਸ਼ਬਦ ਰਾਜਧ੍ਰੋਹ ਹਟਾ ਕੇ ਨਵਾਂ ਸ਼ਬਦ ਦੇਸ਼ਧ੍ਰੋਹ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਭਾਰਤੀ ਨਿਆਂ ਸੰਹਿਤਾ ਦੇ ਅਧਿਆਏ ਸੱਤ ਵਿੱਚ ਰਾਜ ਵਿਰੁੱਧ ਅਪਰਾਧਾਂ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਮਾਣਹਾਨੀ ਦੇ ਮੁਕੱਦਮੇ ‘ਚ ਪਹਿਲਾਂ ਆਈਪੀਸੀ ਦੀ ਧਾਰਾ 399 ਸੀ ਪ੍ਰੰਤੂ ਹੁਣ ਨਵੇਂ ਭਾਰਤੀ ਨਿਆਂ ਸੰਹਿਤਾ ਦੇ ਚੈਪਟਰ 19 ਤਹਿਤ ਅਪਰਾਧਿਕ ਧਮਕੀਆਂ, ਅਪਮਾਨ, ਮਾਨਹਾਨੀ ਆਦਿ ਨੂੰ ਧਾਰਾ 356 ਵਿੱਚ ਰੱਖਿਆ ਗਿਆ ਹੈ। ‌ ਨਵੇਂ ਕਾਨੂੰਨ ਤਹਿਤ ਧੋਖਾਧੜੀ ਜਾਂ ਧੋਖਾਧੜੀ ਦਾ ਅਪਰਾਧ ਹੁਣ 420 ਦੀ ਬਜਾਏ 316 ਧਾਰਾ ਦੇ ਅਧੀਨ ਆਵੇਗਾ। ‌ ਸਰਕਾਰ ਦਾ ਦਾਅਵਾ ਹੈ ਕਿ ਨਵੇਂ ਕਨੂੰਨਾਂ ਤਹਿਤ ਦੇਸ਼ ਵਿੱਚ ਪੁਲਿਸ ਮੁਕੱਦਮੇ, ਅਦਾਲਤ ਅਤੇ ਨਿਆਂਇਕ ਪ੍ਰਕਿਰਿਆ ਦੀ ਤਸਵੀਰ ਬਦਲਣ ਵਾਲੀ ਹੈ। ਸਰਕਾਰ ਦਾ ਇਹ ਵੀ ਦਾਅਵਾ ਹੈ ਕਿ ਨਵੇਂ ਕਾਨੂੰਨਾਂ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਵੱਡੀਆਂ ਤਬਦੀਲੀਆਂ ਆਉਣਗੀਆਂ। ਇਸ ਨਾਲ ਆਮ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਵੇਗੀ ਅਤੇ ਆਮ ਲੋਕਾਂ ਲਈ ਕਾਨੂੰਨ ਵਿਵਸਥਾ ਸੁਖਾਲੀ ਹੋ ਜਾਵੇਗੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

06/19/2025
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#sgpc#hsgpc#simranjitsinghmann
Previous Post

SHO ਅਤੇ ASI ਫੋਨ ‘ਤੇ ਹੋਏ ਗਾਲੀ ਗਲੋਚ…ਮਾਮਲਾ ਨਸ਼ਾ ਤਸਕਰ ਖਿਲਾਫ ਕਾਰਵਾਈ ਨਾ ਕਰਨ ਦਾ

Next Post

ਕੁਝ ਵੀ ਨਹੀਂ ਬਦਲਿਆ…ਅਜੇ ਵੀ ਪੱਗਾਂ/ਚੁੰਨੀਆਂ ਲੱਥ ਰਹੀਆਂ ਨੇ, ਸਰਕਾਰ ਝੂਠੇ ਸਬਜ਼ਬਾਗ ਦਿਖਾ ਰਹੀ ਹੈ- ਬੇਰੁਜ਼ਗਾਰ ਸਾਂਝਾ ਮੋਰਚਾ

Nirmal Pandori

Nirmal Pandori

Related Posts

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
Load More
Next Post
ਕੁਝ ਵੀ ਨਹੀਂ ਬਦਲਿਆ…ਅਜੇ ਵੀ ਪੱਗਾਂ/ਚੁੰਨੀਆਂ ਲੱਥ ਰਹੀਆਂ ਨੇ, ਸਰਕਾਰ ਝੂਠੇ ਸਬਜ਼ਬਾਗ ਦਿਖਾ ਰਹੀ ਹੈ- ਬੇਰੁਜ਼ਗਾਰ ਸਾਂਝਾ ਮੋਰਚਾ

ਕੁਝ ਵੀ ਨਹੀਂ ਬਦਲਿਆ…ਅਜੇ ਵੀ ਪੱਗਾਂ/ਚੁੰਨੀਆਂ ਲੱਥ ਰਹੀਆਂ ਨੇ, ਸਰਕਾਰ ਝੂਠੇ ਸਬਜ਼ਬਾਗ ਦਿਖਾ ਰਹੀ ਹੈ- ਬੇਰੁਜ਼ਗਾਰ ਸਾਂਝਾ ਮੋਰਚਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend