Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਵਹੀਕਲ ਦੀ ਨੰਬਰ ਪਲੇਟ ਤੋਂ ਕੱਟਿਆ ਜਾਵੇਗਾ ਟੋਲ ਟੈਕਸ… ਟਰਾਇਲ ਵਜੋਂ ਹਰਿਆਣਾ ‘ਚ ਹੋਵੇਗੀ ਨਵੀਂ ਤਕਨੀਕ ਸ਼ੁਰੂ

Nirmal Pandori by Nirmal Pandori
09/08/2024
in ਪੰਜਾਬ
Reading Time: 1 min read
A A
0
ਹੁਣ ਵਹੀਕਲ ਦੀ ਨੰਬਰ ਪਲੇਟ ਤੋਂ ਕੱਟਿਆ ਜਾਵੇਗਾ ਟੋਲ ਟੈਕਸ… ਟਰਾਇਲ ਵਜੋਂ ਹਰਿਆਣਾ ‘ਚ ਹੋਵੇਗੀ ਨਵੀਂ ਤਕਨੀਕ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,8 ਸਤੰਬਰ, Gee98 news service
ਹੁਣ ਟੋਲ ਪਲਾਜ਼ਿਆਂ ‘ਤੇ ਟੋਲ ਫੀਸ ਵਸੂਲਣ ਦੇ ਤਰੀਕਾ ਬਦਲ ਜਾਵੇਗਾ।
ਹੁਣ ਫਾਸਟੈਗ (Fastag) ਦੀ ਬਜਾਏ ਵਾਹਨਾਂ ਦੀ ਨੰਬਰ ਪਲੇਟ ਤੋਂ ਟੋਲ ਟੈਕਸ ਕੱਟਿਆ ਜਾਵੇਗਾ। ਇਸ ਮੰਤਵ ਲਈ ਟੋਲ ਪਲਾਜ਼ਿਆਂ ‘ਤੇ ਆਟੋਮੈਟਿਕ ਨੰਬਰ ਪਲੇਟ ਪਛਾਣ ਵਾਲੇ ਕੈਮਰੇ (ANPR) ਕੈਮਰੇ ਲਗਾਏ ਜਾਣਗੇ। ਇਹ ਕੈਮਰੇ ਨੰਬਰ ਪਲੇਟਾਂ ਨੂੰ ਪਛਾਣ ਕੇ ਡਿਜੀਟਲ ਬਣਾਉਂਦੇ ਹਨ। ਕੈਮਰਿਆਂ ਦੀ ਖਾਸ ਗੱਲ ਇਹ ਹੈ ਕਿ ਇਹ ਕੈਮਰੇ ਬਹੁਤ ਪਾਵਰਫੁੱਲ ਹੋਣਗੇ ਅਤੇ ਪਲੇਟ ਨੂੰ ਤੁਰੰਤ ਸਕੈਨ ਕਰਨਗੇ। ਦੇਸ਼ ਵਿੱਚ ਸਭ ਤੋਂ ਪਹਿਲਾਂ ਹਰਿਆਣਾ ਦੇ ਹਿਸਾਰ ਅਤੇ ਰੋਹਤਕ ਜ਼ਿਲ੍ਹਿਆਂ ਵਿੱਚ ਇੱਕ-ਇੱਕ ਟੋਲ ‘ਤੇ ਨਵੀਂ ਪ੍ਰਣਾਲੀ ਲਗਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਕਰੀਬ ਦੋ ਮਹੀਨਿਆਂ ਬਾਅਦ ਇਨ੍ਹਾਂ ਦੋਵਾਂ ਟੋਲ ਪੁਆਇੰਟਾਂ ‘ਤੇ ਵਾਹਨਾਂ ਦੀ ਨੰਬਰ ਪਲੇਟ ਤੋਂ ਟੋਲ ਟੈਕਸ ਕੱਟਿਆ ਜਾਣਾ ਸ਼ੁਰੂ ਹੋ ਜਾਵੇਗਾ। ਇਨ੍ਹਾਂ ਦੋਵਾਂ ਟੋਲ ਪਲਾਜ਼ਿਆਂ ‘ਤੇ ਸਫਲ ਟਰਾਇਲ ਤੋਂ ਬਾਅਦ ਇਸ ਨੂੰ ਪਹਿਲਾਂ ਹਰਿਆਣਾ ਅਤੇ ਫਿਰ ਦੇਸ਼ ਦੇ ਹੋਰ ਸੂਬਿਆਂ ‘ਚ ਲਾਗੂ ਕੀਤਾ ਜਾਵੇਗਾ। ਟੋਲ ਟੈਕਸ ਕੱਟਣ ਦੀ ਇਸ ਨਵੀਂ ਤਬਦੀਲੀ ਨਾਲ ਜਾਅਲੀ ਨੰਬਰ ਪਲੇਟਾਂ ਵਾਲੇ ਵਾਹਨ ਵੀ ਸੌਖੇ ਫੜੇ ਜਾਣਗੇ। ‌ਟੋਲ ਕੰਪਨੀਆਂ ਦਾ ਮੰਨਣਾ ਹੈ ਕਿ ਇਸ ਨਾਲ ਟੋਲ ਪੁਆਇੰਟਾਂ ‘ਤੇ ਧੋਖਾਧੜੀ ਬੰਦ ਹੋ ਜਾਵੇਗੀ। ਨਵੀਂ ਪ੍ਰਣਾਲੀ ਦੇ ਲਾਗੂ ਹੋਣ ‘ਤੇ ਵਾਹਨ ਦੀ ਨੰਬਰ ਪਲੇਟ ਨੂੰ ਫਾਸਟੈਗ ਨਾਲ ਜੁੜੇ ਬੈਂਕ ਖਾਤੇ ਨਾਲ ਵੀ ਜੋੜਿਆ ਜਾਵੇਗਾ ਤਾਂ ਕਿ ਜਿਵੇਂ ਹੀ ਵਾਹਨ ਟੋਲ ‘ਤੇ ਪਹੁੰਚੇਗਾ, ਕੈਮਰਾ ਨੰਬਰ ਪਲੇਟ ਨੂੰ ਪਛਾਣ ਕੇ ਟੋਲ ਟੈਕਸ ਕੱਟ ਲਵੇਗਾ। ਹਿਸਾਰ ਅਤੇ ਰੋਹਤਕ ਟੋਲ ਦੇ ਰਾਮਾਇਣ ਟੋਲ ਪਲਾਜ਼ਾ ‘ਤੇ ਆਟੋਮੈਟਿਕ ਨੰਬਰ ਪਲੇਟ ਪਛਾਣ ਆਧਾਰਿਤ ਸਕੈਨਿੰਗ ਕੈਮਰੇ ਅਤੇ ਨਵੇਂ ਕੰਪਿਊਟਰ ਸਿਸਟਮ ਲਗਾਏ ਜਾ ਰਹੇ ਹਨ। ਜਿਵੇਂ ਹੀ ਗੱਡੀ ਟੋਲ ਦੇ ਨੇੜੇ ਆਵੇਗੀ ਲਾਲ ਬੱਤੀ ਹੋਵੇਗੀ। ਜਦੋਂ ਤੱਕ ਆਪਰੇਟਰ ਵੱਲੋਂ ਹਰੀ ਝੰਡੀ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਵਾਹਨ ਉਥੇ ਹੀ ਖੜ੍ਹਾ ਰਹੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

06/21/2025
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

06/20/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਰੀਜ਼ਾਂ ਲਈ ਅਹਿਮ ਖ਼ਬਰ…ਕੱਲ੍ਹ ਤੋਂ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜ੍ਹਤਾਲ

Next Post

ਵੱਡੀ ਰਾਹਤ : ਕੈਨੇਡਾ ਤੋਂ 700 ਵਿਦਿਆਰਥੀਆਂ ਦੇ ਡਿਪੋਰਟ ਹੋਣ ਦਾ ਖਤਰਾ ਟਲਿਆ…ਕੈਨੇਡਾ ਨੇ ਲਗਾਈ ਅਸਥਾਈ ਰੋਕ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!
ਪੰਜਾਬ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

by Nirmal Pandori
06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

by Nirmal Pandori
06/21/2025
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ
ਪੰਜਾਬ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

by Nirmal Pandori
06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
Load More
Next Post
ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਅਹਿਮ ਖ਼ਬਰ…!

ਵੱਡੀ ਰਾਹਤ : ਕੈਨੇਡਾ ਤੋਂ 700 ਵਿਦਿਆਰਥੀਆਂ ਦੇ ਡਿਪੋਰਟ ਹੋਣ ਦਾ ਖਤਰਾ ਟਲਿਆ…ਕੈਨੇਡਾ ਨੇ ਲਗਾਈ ਅਸਥਾਈ ਰੋਕ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend