Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਜੀਲੈਂਸ ਨੇ ਸਹਾਇਕ ਟਾਊਨ ਪਲਾਨਰ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Nirmal Pandori by Nirmal Pandori
09/19/2024
in ਪੰਜਾਬ
Reading Time: 1 min read
A A
0
ਵਿਜੀਲੈਂਸ ਨੇ ਸਹਾਇਕ ਟਾਊਨ ਪਲਾਨਰ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਸਤੰਬਰ, Gee98 news service
-ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ATP) ਹਰਜਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ (ਸ਼ਿਕਾਇਤਕਰਤਾ) ਵੱਲੋਂ ਕੋਟ ਖਾਲਸਾ, ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਕਲੋਨੀ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (NOC) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੇ ਫਿਰ ਤੋਂ NOCਸਬੰਧੀ ਸ਼ਰਤਾਂ ਪੂਰੀਆਂ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ATP ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਦੀ ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ BMW ਦਾ ਕਾਰਖਾਨਾ- ਭਗਵੰਤ ਮਾਨ

Next Post

…ਉਹ ਕਹਿੰਦੇ ਘੱਟ ਨਾ ਤੋਲੀ,ਤੇ ਉਹ ਕਹਿੰਦੀ ਥੜ੍ਹੇ ‘ਤੇ ਨਾ ਚੜੀਂ… ਸਰਕਾਰ ਤੇ ਪ੍ਰਾਈਵੇਟ ਹਸਪਤਾਲ ਆਹਮੋ ਸਾਹਮਣੇ

Nirmal Pandori

Nirmal Pandori

Related Posts

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
Load More
Next Post
…ਉਹ ਕਹਿੰਦੇ ਘੱਟ ਨਾ ਤੋਲੀ,ਤੇ ਉਹ ਕਹਿੰਦੀ ਥੜ੍ਹੇ ‘ਤੇ ਨਾ ਚੜੀਂ… ਸਰਕਾਰ ਤੇ ਪ੍ਰਾਈਵੇਟ ਹਸਪਤਾਲ ਆਹਮੋ ਸਾਹਮਣੇ

…ਉਹ ਕਹਿੰਦੇ ਘੱਟ ਨਾ ਤੋਲੀ,ਤੇ ਉਹ ਕਹਿੰਦੀ ਥੜ੍ਹੇ 'ਤੇ ਨਾ ਚੜੀਂ… ਸਰਕਾਰ ਤੇ ਪ੍ਰਾਈਵੇਟ ਹਸਪਤਾਲ ਆਹਮੋ ਸਾਹਮਣੇ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend