ਚੰਡੀਗੜ੍ਹ,20 ਸਤੰਬਰ Gee98 news service
ਨਗਰ ਕੌਸਲ ਬਰਨਾਲਾ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਰਾਮਨਵਾਸੀਆਂ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਜੀਤ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਸਨ। ਵੇਖੋ… ਗੁਰਜੀਤ ਸਿੰਘ ਰਾਮਨਵਾਸੀਆ ਦੀ ਆਪ ‘ਚ ਸ਼ਮੂਲੀਅਤ ਸਮੇਂ ਦੀਆਂ ਸ਼ਾਨਦਾਰ ਤਸਵੀਰਾਂ…!


