Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੜ੍ਹੋ…ਨਗਰ ਪੰਚਾਇਤ ਹੰਡਿਆਇਆ ਦੇ ਚੋਣ ਨਤੀਜੇ…ਕਿਹੜੇ ਵਾਰਡ ‘ਚੋਂ ਕੌਣ ਜਿੱਤਿਆ

Nirmal Pandori by Nirmal Pandori
12/21/2024
in ਬਰਨਾਲਾ ਆਸ-ਪਾਸ
Reading Time: 1 min read
A A
0
ਕਾਨੂੰਨੀ ਚੱਕਰਾਂ ‘ਚ ਫਸ ਗਈ ਹੰਡਿਆਇਆ ਦੇ ਵਾਰਡ ਨੰਬਰ 7 ਦੀ ਚੋਣ…ਹਾਈਕੋਰਟ ਨੇ ਚੋਣ ਟ੍ਰਿਬਿਊਨਲ ਨੂੰ ਦਿੱਤੇ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,21 ਦਸੰਬਰ (ਨਿਰਮਲ ਸਿੰਘ ਪੰਡੋਰੀ)-

-ਨਗਰ ਪੰਚਾਇਤ ਹੰਡਿਆਇਆ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ 13 ਵਿੱਚੋਂ 10 ਸੀਟਾਂ ਜਿੱਤ ਕੇ ਨਗਰ ਪੰਚਾਇਤ ‘ਤੇ ਕਬਜ਼ਾ ਕੀਤਾ। ਪ੍ਰਾਪਤ ਹੋਏ ਚੋਣ ਨਤੀਜਿਆਂ ਅਨੁਸਾਰ ਵਾਰਡ ਨੰਬਰ 01 ਤੋਂ ਆਜ਼ਾਦ ਉਮੀਦਵਾਰ ਵੀਰਪਾਲ ਕੌਰ ਜੇਤੂ, ਵਾਰਡ ਨੰਬਰ ਦੋ ਤੋਂ ਆਪ ਦੀ ਰੂਪੀ ਕੌਰ, ਵਾਰਡ ਨੰਬਰ ਤਿੰਨ ਤੋਂ ਆਜ਼ਾਦ ਉਮੀਦਵਾਰ ਮੰਜੂ ਰਾਣੀ, ਵਾਰਡ 4 ਤੋਂ ਆਪ ਦੀ ਚਰਨੋ ਕੌਰ, ਵਾਰਡ ਨੰਬਰ 5 ਤੋਂ ਆਪ ਦੀ ਰੇਸ਼ਮਾ, ਵਾਰਡ ਨੰਬਰ 6 ਗੁਰਮੀਤ ਬਾਵਾ ਆਮ ਆਦਮੀ ਪਾਰਟੀ, ਵਾਰਡ ਨੰਬਰ 7 ਤੋਂ ਮਹਿੰਦਰ ਕੌਰ ਆਮ ਆਦਮੀ ਪਾਰਟੀ, ਵਾਰਡ ਨੰਬਰ 8 ਤੋਂ ਕੁਲਦੀਪ ਸਿੰਘ ਤਾਜਪੁਰੀਆ ਕਾਂਗਰਸ, ਵਾਰਡ ਨੰਬਰ 9 ਤੋਂ ਬਸਾਵਾ ਸਿੰਘ ਭਰੀ ਆਮ ਆਦਮੀ ਪਾਰਟੀ, ਵਾਰਡ ਨੰਬਰ 10 ਤੋਂ ਹਰਪ੍ਰੀਤ ਕੌਰ ਆਮ ਆਦਮੀ ਪਾਰਟੀ, ਵਾਰਡ ਨੰਬਰ 11 ਤੋਂ ਆਪ ਉਮੀਦਵਾਰ ਸਰਬਜੀਤ ਕੌਰਜੇਤੂ,ਵਾਰਡ ਨੰਬਰ 12 ਤੋਂ ਬਲਵੀਰ ਸਿੰਘ ਜੇਤੂ ਆਮ ਆਦਮੀ ਪਾਰਟੀ ਅਤੇ ਵਾਰਡ ਨੰਬਰ 13 ਅਮਰਦਾਸ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

06/20/2025
ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

06/20/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

CMO ਦਫਤਰ ਅੱਗੇ ਲੱਕੜਾਂ ਦੀ ਚਿਖਾ ‘ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਸਿਹਤ ਵਿਭਾਗ ਦੇ ਸਾਬਕਾ ਮੁਲਾਜ਼ਮ ਦਾ ਡੀਸੀ ਨੇ ਲਿਆ ਨੋਟਿਸ… ਅਧਿਕਾਰੀਆਂ ਨੂੰ ਦਿੱਤੇ ਸੁਣਵਾਈ ਦੇ ਹੁਕਮ

Next Post

ਪਟਿਆਲਾ, ਲੁਧਿਆਣਾ, ਜਲੰਧਰ ‘ਚ aap ਦੀ ਝੰਡੀ..ਫਗਵਾੜਾ, ਅੰਮ੍ਰਿਤਸਰ ‘ਚ ਕਾਂਗਰਸ ਮਜ਼ਬੂਤ…ਪੜ੍ਹੋ ਨਗਰ ਨਿਗਮਾਂ ਦੇ ਨਤੀਜੇ

Nirmal Pandori

Nirmal Pandori

Related Posts

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

by Nirmal Pandori
06/20/2025
ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ
ਬਰਨਾਲਾ ਆਸ-ਪਾਸ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

by Nirmal Pandori
06/20/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਪਟਿਆਲਾ, ਲੁਧਿਆਣਾ, ਜਲੰਧਰ 'ਚ aap ਦੀ ਝੰਡੀ..ਫਗਵਾੜਾ, ਅੰਮ੍ਰਿਤਸਰ 'ਚ ਕਾਂਗਰਸ ਮਜ਼ਬੂਤ…ਪੜ੍ਹੋ ਨਗਰ ਨਿਗਮਾਂ ਦੇ ਨਤੀਜੇ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend