Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਰੂਰੀ ਖ਼ਬਰ…ਬਦਲ ਗਏ ਹਨ ਹਵਾਈ ਯਾਤਰਾ ਦੌਰਾਨ “ਹੈਂਡ ਬੈਗ” ਦੇ ਨਿਯਮ…ਹੁਣ ਕਿੰਨਾ ਭਾਰ ਲਿਜਾ ਸਕੋਗੇ…ਪੜ੍ਹੋ ਖ਼ਬਰ

Nirmal Pandori by Nirmal Pandori
12/25/2024
in ਪੰਜਾਬ
Reading Time: 1 min read
A A
0
ਜ਼ਰੂਰੀ ਖ਼ਬਰ…ਬਦਲ ਗਏ ਹਨ ਹਵਾਈ ਯਾਤਰਾ ਦੌਰਾਨ “ਹੈਂਡ ਬੈਗ” ਦੇ ਨਿਯਮ…ਹੁਣ ਕਿੰਨਾ ਭਾਰ ਲਿਜਾ ਸਕੋਗੇ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 25 ਦਸੰਬਰ, Gee98 news service

-ਹਵਾਈ ਯਾਤਰਾ ਦੌਰਾਨ ਬਿਊਰੋ ਆਫ ਸਿਵਿਲ ਐਵੀਏਸਨ ਸਿਕਿਉਰਿਟੀ (BCAS) ਨੇ ਯਾਤਰੀਆਂ ਦੇ “ਹੈਂਡ ਬੈਗ” ਸਬੰਧੀ ਨਿਯਮਾਂ ਨੂੰ ਬਦਲ ਦਿੱਤਾ ਹੈ। ਜੇਕਰ ਤੁਸੀਂ ਹਵਾਈ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਹਵਾਈ ਅੱਡੇ ‘ਤੇ ਜਾਣ ਤੋਂ ਪਹਿਲਾਂ, ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ (BCAS) ਦੇ ਨਵੇਂ ਹੈਂਡ ਬੈਗੇਜ ਨਿਯਮਾਂ ਨੂੰ ਜਾਣਨਾ ਜ਼ਰੂਰੀ ਹੈ, ਨਹੀਂ ਤਾਂ ਤੁਹਾਨੂੰ ਏਅਰਪੋਰਟ ‘ਤੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਹਾਜ਼ ‘ਚ ਸਵਾਰ ਹੋਣ ਤੋਂ ਪਹਿਲਾਂ ਸੁਰੱਖਿਆ ਜਾਂਚ ਪੁਆਇੰਟਾਂ ‘ਤੇ ਯਾਤਰੀਆਂ ਦੀ ਵਧਦੀ ਗਿਣਤੀ ਕਾਰਨ ਹਵਾਈ ਅੱਡੇ ਦੀ ਸੁਰੱਖਿਆ ਲਈ ਜ਼ਿੰਮੇਵਾਰ BCAS ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਨਵੀਂ ਹੈਂਡ ਬੈਗੇਜ ਨੀਤੀ ਨਾਲ ਜੁੜੇ ਨਿਯਮਾਂ ਨੂੰ ਸਖਤ ਕਰਨ ਤੋਂ ਬਾਅਦ ਵੱਖ-ਵੱਖ ਏਅਰਲਾਈਨਸ ਨੇ ਹੈਂਡ ਬੈਗੇਜ ਦੇ ਭਾਰ ਸਬੰਧੀ ਨਿਯਮਾਂ ‘ਚ ਤਬਦੀਲੀ ਕਰ ਦਿੱਤੀ ਹੈ। ‌BCAS ਦੇ ਨਵੇਂ ਨਿਯਮਾਂ ਦੇ ਤਹਿਤ, ਹੁਣ ਯਾਤਰੀਆਂ ਨੂੰ ਜਹਾਜ਼ ਦੇ ਅੰਦਰ ਸਿਰਫ ਇੱਕ ਹੈਂਡ ਬੈਗ ਲਿਜਾਣ ਦੀ ਇਜਾਜ਼ਤ ਹੋਵੇਗੀ। ਭਾਵੇਂ ਇਹ ਘਰੇਲੂ ਉਡਾਣ ਹੋਵੇ ਜਾਂ ਅੰਤਰਰਾਸ਼ਟਰੀ, ਯਾਤਰੀਆਂ ਨੂੰ ਸਿਰਫ ਇੱਕ ਹੈਂਡ ਜਾਂ ਕੈਬਿਨ ਬੈਗ ਹੀ ਲਿਜਾਣ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਕਿਸੇ ਵੀ ਸਮਾਨ ਨੂੰ ਚੈੱਕ-ਇਨ ਕਰਨਾ ਲਾਜ਼ਮੀ ਹੋਵੇਗਾ। ਏਅਰ ਇੰਡੀਆ ਦੇ ਅਨੁਸਾਰ, ਇਕਾਨਮੀ ਜਾਂ ਪ੍ਰੀਮੀਅਮ ਇਕਾਨਮੀ ਕਲਾਸ ਦੇ ਯਾਤਰੀਆਂ ਨੂੰ ਵੱਧ ਤੋਂ ਵੱਧ 7 ਕਿਲੋਗ੍ਰਾਮ ਤੱਕ ਦਾ ਹੈਂਡ ਬੈਗ ਲਿਜਾਣ ਦੀ ਇਜਾਜ਼ਤ ਹੈ। ਜਦੋਂ ਕਿ ਪ੍ਰੀਮੀਅਮ ਜਾਂ ਬਿਜ਼ਨੈਸ ਕਲਾਸ ਦੇ ਯਾਤਰੀਆਂ ਲਈ ਇਹ ਸੀਮਾ 10 ਕਿਲੋਗ੍ਰਾਮ ਦੇ ਕਰੀਬ ਹੈ। ਬੈਗੇਜ਼ ਦਾ ਆਕਾਰ 55 ਸੈਂਟੀਮੀਟਰ (ਉਚਾਈ), 40 ਸੈਂਟੀਮੀਟਰ (ਲੰਬਾਈ) ਅਤੇ 20 ਸੈਂਟੀਮੀਟਰ (ਚੌੜਾਈ) ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ। ਪ੍ਰੀਮੀਅਮ ਇਕਾਨਮੀ ਕਲਾਸ ਲਈ 10 ਕਿਲੋ ਤੱਕ ਪ੍ਰੀਮੀਅਮ ਜਾਂ ਬਿਜ਼ਨੈਸ ਕਲਾਸ ਲਈ 12 ਕਿਲੋ ਤੱਕ ਇਹ ਛੋਟ ਸਿਰਫ਼ ਉਨ੍ਹਾਂ ਟਿਕਟਾਂ ‘ਤੇ ਲਾਗੂ ਹੋਵੇਗੀ ਜੋ 2 ਮਈ, 2024 ਤੋਂ ਪਹਿਲਾਂ ਬੁੱਕ ਕੀਤੀਆਂ ਗਈਆਂ ਹਨ। ਜੇਕਰ 2 ਮਈ 2024 ਤੋਂ ਬਾਅਦ ਟਿਕਟ ਵਿੱਚ ਕੋਈ ਬਦਲਾਅ ਕੀਤਾ ਜਾਂਦਾ ਹੈ ਤਾਂ ਯਾਤਰੀ ਨੂੰ ਨਵੇਂ ਬੈਗੇਜ਼ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਇੰਡੀਗੋ ਏਅਰਲਾਈਨਜ਼ ਦੇ ਅਨੁਸਾਰ, ਯਾਤਰੀ 115 ਸੈਂਟੀਮੀਟਰ ਦੇ ਸਮੁੱਚੇ ਮਾਪ ਅਤੇ 7 ਕਿਲੋਗ੍ਰਾਮ ਤੱਕ ਭਾਰ ਵਾਲਾ ਇੱਕ ਕੈਬਿਨ ਬੈਗ ਲੈ ਸਕਦੇ ਹਨ। ਇਸ ਤੋਂ ਇਲਾਵਾ, ਯਾਤਰੀਆਂ ਨੂੰ ਇੱਕ ਨਿੱਜੀ ਬੈਗ, ਜਿਵੇਂ ਕਿ ਲੇਡੀਜ਼ ਪਰਸ ਜਾਂ ਛੋਟਾ ਲੈਪਟਾਪ ਬੈਗ, ਜਿਸਦਾ ਭਾਰ 3 ਕਿਲੋਗ੍ਰਾਮ ਤੋਂ ਵੱਧ ਨਹੀਂ ਹੋਣਾ ਚਾਹੀਦਾ ਹੈ, ਨਾਲ ਲਿਜਾਣ ਦੀ ਇਜਾਜ਼ਤ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ

ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ

06/23/2025
…ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ

…ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ

06/23/2025
ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

06/22/2025
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਧਿਆਪਕ ਯੂਨੀਅਨ ਦੇ ਪ੍ਰਧਾਨ ‘ਤੇ ਕਤਲ ਦਾ ਮੁਕੱਦਮਾ ਦਰਜ…12 ਬੋਰ ਦੀ ਰਾਈਫਲ ਨਾਲ ਚਲਾਈ ਗੋਲੀ

Next Post

ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਸਿਆਸੀ ਵਿਤਕਰੇਬਾਜ਼ੀ ਬੰਦ ਕੀਤੀ ਜਾਵੇ-ਮਜ਼ਦੂਰ ਆਗੂ

Nirmal Pandori

Nirmal Pandori

Related Posts

ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ
ਪੰਜਾਬ

ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ

by Nirmal Pandori
06/23/2025
…ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ
ਪੰਜਾਬ

…ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ

by Nirmal Pandori
06/23/2025
ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ
ਪੰਜਾਬ

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

by Nirmal Pandori
06/22/2025
ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ
ਪੰਜਾਬ

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

by Nirmal Pandori
06/22/2025
Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!
ਪੰਜਾਬ

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

by Nirmal Pandori
06/22/2025
ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ
ਪੰਜਾਬ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

by Nirmal Pandori
06/21/2025
Load More
Next Post
ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਸਿਆਸੀ ਵਿਤਕਰੇਬਾਜ਼ੀ ਬੰਦ ਕੀਤੀ ਜਾਵੇ-ਮਜ਼ਦੂਰ ਆਗੂ

ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਸਿਆਸੀ ਵਿਤਕਰੇਬਾਜ਼ੀ ਬੰਦ ਕੀਤੀ ਜਾਵੇ-ਮਜ਼ਦੂਰ ਆਗੂ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ

…ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend