Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ…ਸਾਊਦੀ ਅਰਬ ਨੇ 14 ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ਦੇਣ ‘ਤੇ ਲਗਾਈ ਪਾਬੰਦੀ

Nirmal Pandori by Nirmal Pandori
04/07/2025
in ਪੰਜਾਬ
Reading Time: 1 min read
A A
0
ਅਹਿਮ ਖ਼ਬਰ…ਸਾਊਦੀ ਅਰਬ ਨੇ 14 ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ਦੇਣ ‘ਤੇ ਲਗਾਈ ਪਾਬੰਦੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 7 ਅਪ੍ਰੈਲ, Gee98 News service

ਸਾਊਦੀ ਅਰਬ ਨੇ ਆਪਣੇ ਮੁਲਕ ਵਿੱਚ ਆਉਣ ਵਾਲੇ ਨਾਗਰਿਕਾਂ ਨੂੰ ਵੀਜ਼ਾ ਦੇਣ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਸਾਊਦੀ ਅਰਬ ਦੀ ਸਰਕਾਰ ਨੇ ਕਾਰੋਬਾਰੀ ਅਤੇ ਪਰਿਵਾਰਕ ਵੀਜ਼ੇ ਤੋਂ ਇਲਾਵਾ ਉਮਰਾਹ ਵੀਜ਼ੇ ‘ਤੇ ਪਾਬੰਦੀ ਲਗਾ ਦਿੱਤੀ ਹੈ।‌ ਪ੍ਰਾਪਤ ਜਾਣਕਾਰੀ ਅਨੁਸਾਰ ਸਾਊਦੀ ਅਰਬ ਨੇ ਹਾਲ ਹੀ ਵਿਚ 14 ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ‘ਤੇ ਅਸਥਾਈ ਪਾਬੰਦੀ ਲਗਾ ਦਿੱਤੀ ਹੈ। ਸਾਊਦੀ ਸਰਕਾਰ ਦੀ ਇਹ ਪਾਬੰਦੀ ਕਾਰੋਬਾਰੀ ਅਤੇ ਪਰਿਵਾਰਕ ਵੀਜ਼ੇ ਤੋਂ ਇਲਾਵਾ ਉਮਰਾਹ ਵੀਜ਼ੇ ‘ਤੇ ਵੀ ਲਾਗੂ ਹੋਵੇਗੀ। ਦੱਸ ਦੇਈਏ ਕਿ ਵੀਜ਼ਾ ‘ਤੇ ਅਸਥਾਈ ਪਾਬੰਦੀ ਦਾ ਇਹ ਫ਼ੈਸਲਾ ਲੋਕਾਂ ਨੂੰ ਰਜਿਸਟ੍ਰੇਸ਼ਨ ਤੋਂ ਬਿਨਾਂ ਹੱਜ ਵਿੱਚ ਹਿੱਸਾ ਲੈਣ ਤੋਂ ਰੋਕਣ ਲਈ ਹੈ। ਇਹ ਪਾਬੰਦੀ ਜੂਨ ਦੇ ਅੱਧ ਤੱਕ ਯਾਨੀ ਇਸ ਸਾਲ ਦੇ ਹੱਜ ਦੇ ਪੂਰਾ ਹੋਣ ਤੱਕ ਜਾਰੀ ਰਹੇਗੀ। ਸਾਊਦੀ ਅਧਿਕਾਰੀਆਂ ਨੇ ਕਿਹਾ ਹੈ ਕਿ ਵਿਦੇਸ਼ੀ ਸਿਰਫ 13 ਅਪ੍ਰੈਲ ਤੱਕ ਉਮਰਾਹ ਵੀਜ਼ਾ ਲਈ ਆ ਸਕਦੇ ਹਨ। ਇਸ ਤੋਂ ਬਾਅਦ ਉਮਰਾਹ ਵੀਜ਼ਾ ਨਹੀਂ ਦਿੱਤਾ ਜਾਵੇਗਾ। ਸਾਊਦੀ ਸਰਕਾਰ ਵੱਲੋਂ ਵੀਰੇ ਸੰਬੰਧੀ ਇਹ ਫੈਸਲਾ ਇਸ ਕਰਕੇ ਲਿਆ ਗਿਆ ਹੈ ਕਿਉਂਕਿ ਪਿਛਲੇ ਸਾਲ ਸਾਊਦੀ ਅਰਬ ਵਿੱਚ ਹੱਜ ਦੌਰਾਨ ਹਜ਼ਾਰਾਂ ਲੋਕਾਂ ਦੀ ਮੌਤ ਹੋ ਗਈ ਸੀ, ਮਰਨ ਵਾਲਿਆਂ ਵਿੱਚੋਂ ਜ਼ਿਆਦਾਤਰ ਅਣਅਧਿਕਾਰਤ ਹੱਜ ਯਾਤਰੀ ਸਨ। ਅਜਿਹੀ ਸਥਿਤੀ ਵਿੱਚ ਇਸ ਵੀਜ਼ਾ ਪਾਬੰਦੀ ਦਾ ਉਦੇਸ਼ ਲੋਕਾਂ ਨੂੰ ਰਜਿਸਟ੍ਰੇਸ਼ਨ ਤੋਂ ਬਿਨਾਂ ਹੱਜ ਕਰਨ ਤੋਂ ਰੋਕਣਾ ਹੈ। ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਹੱਜ ਦੌਰਾਨ ਵਿਵਸਥਾ ਬਣਾਈ ਰੱਖਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰਨ ਲਈ ਇਹ ਫ਼ੈਸਲਾ ਲਿਆ ਹੈ। ਸਾਊਦੀ ਅਰਬ ਨੇ ਜਿਹੜੇ 14 ਦੇਸ਼ਾਂ ਲਈ ਅਸਥਾਈ ਵੀਜ਼ਾ ਪਾਬੰਦੀ ਲਗਾਈ ਹੈ, ਉਨ੍ਹਾਂ ਦੇਸ਼ਾਂ ਵਿੱਚ ਪਾਕਿਸਤਾਨ, ਭਾਰਤ, ਬੰਗਲਾਦੇਸ਼, ਮਿਸਰ, ਇੰਡੋਨੇਸ਼ੀਆ, ਇਰਾਕ, ਨਾਈਜੀਰੀਆ, ਜਾਰਡਨ, ਅਲਜੀਰੀਆ, ਸੂਡਾਨ, ਇਥੋਪੀਆ, ਟਿਊਨੀਸ਼ੀਆ ਅਤੇ ਯਮਨ ਸ਼ਾਮਲ ਹਨ।
ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਇਹ ਅਸਥਾਈ ਵੀਜ਼ਾ ਪਾਬੰਦੀ ਯਾਤਰਾ ਨਿਯਮਾਂ ਨੂੰ ਸੌਖਾ ਬਣਾਉਣ ਵਿੱਚ ਮਦਦ ਕਰੇਗੀ। ਇਸ ਨਾਲ ਹੱਜ ਦੌਰਾਨ ਸੁਰੱਖਿਆ ਵਿੱਚ ਸੁਧਾਰ ਹੋਵੇਗਾ। ਅਧਿਕਾਰੀਆਂ ਨੇ ਲੋਕਾਂ ਨੂੰ ਨਵੇਂ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ ਤਾਂ ਜੋ ਉਹ ਕਿਸੇ ਵੀ ਮੁਸੀਬਤ ਤੋਂ ਬਚ ਸਕਣ। ਜੇਕਰ ਕੋਈ ਪਾਬੰਦੀ ਦੇ ਬਾਵਜੂਦ ਸਾਊਦੀ ਅਰਬ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿੰਦਾ ਹੈ ਤਾਂ ਉਸਨੂੰ ਪੰਜ ਸਾਲਾਂ ਲਈ ਸਾਊਦੀ ਅਰਬ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਸਕਦਾ ਹੈ। ਇੱਥੇ ਦੱਸ ਦਈਏ ਕਿ ਸਾਊਦੀ ਅਰਬ ਪਹਿਲਾਂ ਹੀ 16 ਭਾਸ਼ਾਵਾਂ ਵਿੱਚ ਹੱਜ ਅਤੇ ਉਮਰਾਹ ਲਈ ਇੱਕ ਡਿਜੀਟਲ ਗਾਈਡ ਜਾਰੀ ਕਰ ਚੁੱਕਾ ਹੈ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਬਰਨਾਲਾ ਪੁਲਿਸ ਦੀ ਬੱਲੇ ਬੱਲੇ…ਬੱਚੇ ਦੇ ਅਗਵਾਕਾਰ ਗੋਡਿਆਂ ਥੱਲੇ

Next Post

ਸੈਕਸ ਸਕੈਂਡਲ ਦੇ ਕੇਸ ‘ਚ ਇੱਕ SSP, ਇੱਕ SP ਅਤੇ ਦੋ ਥਾਣੇਦਾਰਾਂ ਨੂੰ 5-5 ਸਾਲ ਦੀ ਕੈਦ ਅਤੇ ਲੱਖਾਂ ਦਾ ਜੁਰਮਾਨਾ

Nirmal Pandori

Nirmal Pandori

Related Posts

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ
ਪੰਜਾਬ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

by Nirmal Pandori
06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
Load More
Next Post
ਸੈਕਸ ਸਕੈਂਡਲ ਦੇ ਕੇਸ ‘ਚ ਇੱਕ SSP, ਇੱਕ SP ਅਤੇ ਦੋ ਥਾਣੇਦਾਰਾਂ ਨੂੰ 5-5 ਸਾਲ ਦੀ ਕੈਦ ਅਤੇ ਲੱਖਾਂ ਦਾ ਜੁਰਮਾਨਾ

ਸੈਕਸ ਸਕੈਂਡਲ ਦੇ ਕੇਸ 'ਚ ਇੱਕ SSP, ਇੱਕ SP ਅਤੇ ਦੋ ਥਾਣੇਦਾਰਾਂ ਨੂੰ 5-5 ਸਾਲ ਦੀ ਕੈਦ ਅਤੇ ਲੱਖਾਂ ਦਾ ਜੁਰਮਾਨਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend