Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਂਗਰਸੀ MP ਦੇ ਸਹੁਰੇ ਅਤੇ ਸਾਲੇ ਨੇ ਕਾਂਗਰਸੀ MLA ਦੇ ਭਾਣਜੇ ਤੇ ਦੋਹਤੇ ਦਾ ਕੀਤਾ ਕਤਲ

Nirmal Pandori by Nirmal Pandori
04/21/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21 ਅਪ੍ਰੈਲ, Gee98 News service

-ਮਲੋਟ ਦੇ ਪਿੰਡ ਅਬੁਲਖੁਰਾਣਾ ਵਿੱਚ ਪਿਛਲੇ ਦਿਨੀ ਹੋਏ ਪਿਓ-ਪੁੱਤ ਦੇ ਦੋਹਰੇ ਕਤਲ ਕਾਂਡ ਵਿੱਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ‘ਤੇ ਮੁਕੱਦਮਾ ਦਰਜ ਕੀਤਾ ਅਤੇ ਇੱਕ ਇੱਕ ਹੋਰ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਕਤਲ ਹੋਏ ਦੋਵੇਂ ਵਿਨੇਪ੍ਰਤਾਪ ਸਿੰਘ ਬਰਾੜ ਅਤੇ ਸੂਰਜ ਪ੍ਰਤਾਪ ਸਿੰਘ ਬਰਾੜ, ਸਾਬਕਾ ਕਾਂਗਰਸੀ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦਾ ਭਾਣਜਾ ਅਤੇ ਦੋਹਤਾ ਸੀ। ਦੂਜੇ ਪਾਸੇ ਜਿਹੜੇ ਵਿਅਕਤੀਆਂ ‘ਤੇ ਉਕਤ ਦੋਹਰੇ ਕਤਲ ਕਾਂਡ ਦਾ ਮੁਕੱਦਮਾ ਦਰਜ ਕੀਤਾ ਗਿਆ ਉਹ ਕਾਂਗਰਸ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਸਹੁਰਾ ਅਤੇ ਸਾਲਾ ਹਨ। ਵਿਨੇ ਪ੍ਰਤਾਪ ਸਿੰਘ ਬਰਾੜ ਅਤੇ ਉਸਦੇ ਪੁੱਤਰ ਸੂਰਜ ਪ੍ਰਤਾਪ ਸਿੰਘ ਬਰਾੜ ਦੇ ਦੋਹਰੇ ਕਤਲ ਕਾਂਡ ਨੂੰ ਇੱਕ ਪੁਰਾਣੇ ਜ਼ਮੀਨੀ ਵਿਵਾਦ ਦੇ ਕਾਰਨ ਸ਼ਨੀਵਾਰ ਦੀ ਸ਼ਾਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਕਾਤਲ ਮੌਕੇ ਤੋਂ ਫਰਾਰ ਹੋ ਗਏ ਸਨ ਪੁਲਿਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਦਵਿੰਦਰ ਸਿੰਘ ਵਾਸੀ ਮੁਕਤਸਰ, ਨਛੱਤਰ ਸਿੰਘ ਤੇ ਰਵਿੰਦਰ ਸਿੰਘ ਬੱਬੀ ਅਤੇ ਇੱਕ ਹੋਰ ਅਣਪਛਾਤੇ ਨੂੰ ਨਾਮਜ਼ਦ ਕੀਤਾ ਹੈ। ‌ ਦੋਸ਼ੀਆਂ ਵਿੱਚ ਨਛੱਤਰ ਸਿੰਘ, ਕਾਂਗਰਸੀ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਦਾ ਸਹੁਰਾ ਦੱਸਿਆ ਜਾ ਰਿਹਾ ਹੈ ਜਦ ਕੋਈ ਰਵਿੰਦਰ ਸਿੰਘ, ਰੰਧਾਵਾ ਦਾ ਸਾਲਾ ਹੈ। ਫਿਲਹਾਲ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚੰਡੀਗੜ੍ਹ ਸੋਹਣਾ ਤਾਂ ਬਹੁਤ ਆਂ ਪਰ ਲੋਕਾਂ ਦੀ ਸਿਹਤ ਦੇ ਅੰਕੜੇ ਕੁਝ ਹੋਰ ਹੀ ਬਿਆਨ ਕਰਦੇ ਨੇ….!

Next Post

ਬਰਨਾਲਾ ‘ਚ ਟਰਾਈਡੈਂਟ ਵੱਲੋਂ 10 ਰੋਜ਼ਾ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਸ਼ੁਰੂ

Nirmal Pandori

Nirmal Pandori

Related Posts

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
Load More
Next Post
ਬਰਨਾਲਾ ‘ਚ ਟਰਾਈਡੈਂਟ ਵੱਲੋਂ 10 ਰੋਜ਼ਾ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਸ਼ੁਰੂ

ਬਰਨਾਲਾ 'ਚ ਟਰਾਈਡੈਂਟ ਵੱਲੋਂ 10 ਰੋਜ਼ਾ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend