Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰੈਸਟ ਹਾਊਸ ਬਰਨਾਲਾ ਦੀ ਬਦਲੇਗੀ ਨੁਹਾਰ: ਮੀਤ ਹੇਅਰ

Nirmal Pandori by Nirmal Pandori
12/05/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਰੈਸਟ ਹਾਊਸ ਬਰਨਾਲਾ ਦੀ ਬਦਲੇਗੀ ਨੁਹਾਰ: ਮੀਤ ਹੇਅਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਡਿਪਟੀ ਕਮਿਸ਼ਨਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਬਰਨਾਲਾ 5 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਟ ਹਾਊਸਾਂ ਜਾਂ ਸਰਕਾਰੀ ਰੈਸਟ ਹਾਊਸਾਂ ਦੀ ਮੁਰੰਮਤ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਵਰਤੋਂ ਵਿੱਚ ਆ ਸਕਣ। ਇਸੇ ਤਹਿਤ ਬਰਨਾਲੇ ਦੇ ਰੈਸਟ ਹਾਊਸ ਦੀ ਨੁਹਾਰ ਵੀ ਬਦਲੀ ਜਾਵੇਗੀ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਰੈਸਟ ਹਾਊਸ ਦੀ ਮੁਰੰਮਤ ਦੀ ਮੁਕੰਮਲ ਤਜਵੀਜ਼ ਬਣਾ ਕੇ ਸਬੰਧੀ ਵਿਭਾਗ ਰਾਹੀਂ ਪੰਜਾਬ ਸਰਕਾਰ ਨੂੰ ਭੇਜੀ ਜਾਵੇ ਤਾਂ ਜੋ ਰੈਸਟ ਹਾਊਸ ਬਰਨਾਲਾ ਦੀ ਨੁਹਾਰ ਬਦਲੀ ਜਾ ਸਕੇ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾਉਣ ਅਤੇ ਅਧੂਰੇ ਖੇਡ ਮੈਦਾਨਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡਾਂ ਦੇ ਛੱਪੜਾਂ ਦੀ ਸਫਾਈ, ਪਾਣੀ ਸੋਧਣ ਤੋਂ ਇਲਾਵਾ ਮੰਡੀ ਬੋਰਡ ਅਧੀਨ ਸੜਕਾਂ ਦੀ ਮੁਰੰਮਤ, ਮਹਿਲ ਕਲਾਂ ਸਬ ਡਿਵੀਜ਼ਨ ਵਿਖੇ ਸਰਕਾਰੀ ਦਫਤਰ ਆਦਿ ਬਣਾਉਣ ’ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਪਰਮਵੀਰ ਸਿੰਘ, ਐਸਡੀਐਮ ਸ. ਗੋਪਾਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਵੱਖਰੇ ਤੌਰ ‘ਤੇ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ ਤੇ ਜ਼ਿਲ੍ਹੇ ਦੀ ਸਮੁੱਚੀ ਅਮਨ-ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਧਾਇਕ ਭਦੌੜ ਲਾਭ ਸਿੰਘ ਉਗੋਕੇ ਅਤੇ ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਕੁਮਾਰ ਮਲਿਕ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

06/21/2025
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

06/21/2025
Load More
Previous Post

ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ: ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਆਗਾਜ਼

Next Post

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ

Nirmal Pandori

Nirmal Pandori

Related Posts

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ
ਪੰਜਾਬ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

by Nirmal Pandori
06/21/2025
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!
ਪੰਜਾਬ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

by Nirmal Pandori
06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

by Nirmal Pandori
06/21/2025
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ
ਪੰਜਾਬ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

by Nirmal Pandori
06/20/2025
ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

by Nirmal Pandori
06/20/2025
ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ
ਬਰਨਾਲਾ ਆਸ-ਪਾਸ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

by Nirmal Pandori
06/20/2025
Load More
Next Post
ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend