Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੁਕਰਮ ਦੇ ਕੇਸ ‘ਚ ਨਾਮਜ਼ਦ ਨੌਜਵਾਨ ਨੇ ਕੀਤੀ ਆਤਮਹੱਤਿਆ

Nirmal Pandori by Nirmal Pandori
03/11/2023
in ਬਰਨਾਲਾ ਆਸ-ਪਾਸ
Reading Time: 1 min read
A A
0
ਕੁਕਰਮ ਦੇ ਕੇਸ ‘ਚ ਨਾਮਜ਼ਦ ਨੌਜਵਾਨ ਨੇ ਕੀਤੀ ਆਤਮਹੱਤਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਜਲੰਧਰ 11 ਮਾਰਚ (ਜੀ98 ਨਿਊਜ਼ ਸਰਵਿਸ)- ਇੱਕ ਬੱਚੇ ਨਾਲ ਹੋਏ ਕੁਕਰਮ ਦੇ ਮਾਮਲੇ ਵਿੱਚ ਨਾਮਜ਼ਦ ਇੱਕ ਨੌਜਵਾਨ ਨੇ ਆਤਮਹੱਤਿਆ ਕਰ ਲਈ ਹੈ । ਹੋਲੀ ਵਾਲੇ ਦਿਨ ਜਲੰਧਰ ਦੀ ਬਸਤੀ ਸੇਖ ਵਿੱਚ ਇੱਕ ਬੱਚੇ ਨਾਲ ਕੁਕਰਮ ਦੀ ਮਾੜੀ ਘਟਨਾ ਵਾਪਰੀ ਸੀ ਜਿਸਤੋਂ ਬਾਅਦ ਪੁਲਿਸ ਨੇ ਤਿੰਨ ਨੌਜਵਾਨਾਂ ‘ਤੇ ਕੇਸ ਦਰਜ ਕੀਤਾ ਸੀ। ਇਨਾਂ ਨੌਜਵਾਨਾਂ ਵਿੱਚੋਂ ਇੱਕ ਬਲਵੀਰ ਸਿੰਘ ਨੇ ਆਪਣੇ ਉੱਪਰ ਕੁਕਰਮ ਦਾ ਕੇਸ ਦਰਜ ਹੋਣ ਤੋਂ ਬਾਅਦ ਘਰੇ ਹੀ ਪੱਖੇ ਨਾਲ ਲਟਕ ਕੇ ਆਤਮ ਹੱ‍ਤਿਆ ਕਰ ਲਈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਿਸ ਨੇ ਬਲਵੀਰ ਸਿੰਘ ‘ਤੇ ਕੁਕਰਮ ਦਾ ਝੂਠਾ ਕੇਸ ਦਰਜ ਕੀਤਾ ਹੈ ਜਿਸ ਕਾਰਨ ਉਸਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ । ਬਸਤੀ ਦੇ ਲੋਕਾਂ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ ਕਿ ਬਲਵੀਰ ਸਿੰਘ ਉੱਪਰ ਕੁਕਰਮ ਦਾ ਝੂਠਾ ਕੇਸ ਦਰਜ ਕਰਵਾਉਣ ਵਾਲਿਆ ‘ਤੇ ਬਣਦੀ ਕਾਰਵਾਈ ਕੀਤੀ ਜਾਵੇ । ਲੋਕਾਂ ਦਾ ਵੀ ਕਹਿਣਾ ਕਿ ਬਲਵੀਰ ਸਿੰਘ ਆਪਣੇ ਉਪਰ ਕੁਕਰਮ ਦਾ ਝੂਠਾ ਕੇਸ ਦਰਜ ਹੋਣ ਤੋਂ ਬਾਅਦ ਐਨਾ ਸ਼ਰਮਸਾਰ ਹੋ ਗਿਆ ਕਿ ਉਸਨੇ ਆਤਮ ਹੱਤਿਆ ਵਰਗਾ ਕਦਮ ਚੁੱਕਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

06/20/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
Load More
Tags: #barnalanews#punjabnews
Previous Post

ਪੰਜਾਬੀ ਯੂਨੀਵਰਸਿਟੀ ਦੇ ਵੀਸੀ ਨੇ ਕੱਢੀ ਆਪ ਸਰਕਾਰ ਦੇ ਬਜਟ ਦੀ ਫੂਕ

Next Post

ਆਖਿਰ ! ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹੀ ਹਟਾ ਦਿੱਤਾ

Nirmal Pandori

Nirmal Pandori

Related Posts

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ
ਬਰਨਾਲਾ ਆਸ-ਪਾਸ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

by Nirmal Pandori
06/20/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
Load More
Next Post
ਆਖਿਰ ! ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹੀ ਹਟਾ ਦਿੱਤਾ

ਆਖਿਰ ! ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹੀ ਹਟਾ ਦਿੱਤਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend