Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਦੇਸ਼ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ‘ਤੇ ਪੰਜਾਬ ਸਰਕਾਰ ਦੀ ਸਖ਼ਤੀ

Nirmal Pandori by Nirmal Pandori
03/24/2023
in ਪੰਜਾਬ
Reading Time: 1 min read
A A
0
ਵਿਦੇਸ਼ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ‘ਤੇ ਪੰਜਾਬ ਸਰਕਾਰ ਦੀ ਸਖ਼ਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ: ਪੰਜਾਬ ਸਰਕਾਰ ਨੇ ਐਕਸ-ਇੰਡੀਆ ਲੀਵ ‘ਤੇ ਜਾਣ ਵਾਲੇ ਕਰਮਚਾਰੀਆਂ ਲਈ ਨਿਯਮਾਂ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਹੁਣ ਵਿਦੇਸ਼ ਜਾਣ ਲਈ ਛੁੱਟੀ ਮੰਗਣ ਵਾਲੇ ਮੁਲਾਜ਼ਮਾਂ ਨੂੰ ਸਬੂਤਾਂ ਸਮੇਤ ਵਿਦੇਸ਼ ਜਾਣ ਦਾ ਕਾਰਨ ਦੱਸਣਾ ਹੋਵੇਗਾ। ਇਹ ਵੀ ਦੱਸਣਾ ਹੋਵੇਗਾ ਕਿ ਵਿਦੇਸ਼ ਵਿਚ ਕਿਸ ਕੋਲ ਜਾ ਰਹੇ ਹੋ। ਇਸ ਦੇ ਲਈ ਜਿੰਨੀ ਮਿਆਦ ਲਈ ਛੁੱਟੀ ਮੰਗੀ ਗਈ ਹੈ, ਉਸ ਸਮੇਂ ਵਿਚ ਵਾਧਾ ਨਹੀਂ ਕੀਤਾ ਜਾਵੇਗਾ ਅਤੇ ਕਰਮਚਾਰੀ ਨੂੰ ਛੁੱਟੀ ਪੂਰੀ ਹੋਣ ਤੋਂ ਬਾਅਦ ਡਿਊਟੀ ਜੁਆਇਨ ਕਰਨੀ ਪਵੇਗੀ। ਨਵੀਆਂ ਹਦਾਇਤਾਂ ਮੁਤਾਬਕ ਐਕਸ-ਇੰਡੀਆ ਲੀਵ ਲਈ ਅਪਲਾਈ ਕਰਦੇ ਸਮੇਂ ਇਹ ਦੱਸਣਾ ਵੀ ਜ਼ਰੂਰੀ ਹੋਵੇਗਾ ਕਿ ਛੁੱਟੀ ਦੇ ਸਮੇਂ ਦੌਰਾਨ ਉਹਨਾਂ ਦੀ ਥਾਂ ‘ਤੇ ਕੰਮ ਦੀ ਦੇਖਭਾਲ ਕੌਣ ਕਰੇਗਾ। ਅਜਿਹੇ ਕਰਮਚਾਰੀ ਜਿਨ੍ਹਾਂ ਖਿਲਾਫ ਪਹਿਲਾਂ ਵੀ ਅਨੁਸ਼ਾਸਨਹੀਣਤਾ ਸਮੇਤ ਕਿਸੇ ਵੀ ਤਰ੍ਹਾਂ ਦੀ ਵਿਭਾਗੀ ਜਾਂਚ, ਵਿਜੀਲੈਂਸ ਜਾਂਚ ਆਦਿ ਕਾਰਵਾਈ ਕੀਤੀ ਜਾ ਚੁੱਕੀ ਹੈ ਜਾਂ ਐਕਸ-ਇੰਡੀਆ ਲੀਵ ਦੌਰਾਨ ਵਿਦੇਸ਼ ਵਿਚ ਛੁੱਟੀ ਵਧਾਉਣ ਦਾ ਕੋਈ ਰਿਕਾਰਡ ਹੈ ਤਾਂ ਬਿਨੈ-ਪੱਤਰ ਸਵੀਕਾਰ ਨਹੀਂ ਕੀਤਾ ਜਾਵੇਗਾ।ਇਹ ਹਲਫੀਆ ਬਿਆਨ ਵੀ ਦੇਣਾ ਹੋਵੇਗਾ ਕਿ ਬਿਨੈਕਾਰ ਕੋਲ ਕੋਈ ਵਿਦੇਸ਼ੀ ਪੀਆਰ ਕਾਰਡ, ਗ੍ਰੀਨ ਕਾਰਡ, ਵਰਕ ਪਰਮਿਟ ਜਾਂ ਇਮੀਗ੍ਰੇਸ਼ਨ ਸਰਟੀਫਿਕੇਟ ਨਹੀਂ ਹੈ ਅਤੇ ਉਹ ਵਿਦੇਸ਼ਾਂ ਵਿਚ ਛੁੱਟੀਆਂ ਕੱਟਣ ਤੋਂ ਬਾਅਦ ਸਮੇਂ ਸਿਰ ਡਿਊਟੀ ‘ਤੇ ਵਾਪਸ ਆ ਜਾਵੇਗਾ। ਬਿਨੈਕਾਰ ਨੂੰ ਇਹ ਵੀ ਦੱਸਣਾ ਹੋਵੇਗਾ ਕਿ ਉਹ ਸਬੰਧਤ ਦੇਸ਼ ਵਿਚ ਕਿਸ ਨੂੰ ਮਿਲਣ ਜਾ ਰਿਹਾ ਹੈ। ਇਸ ਦੇ ਲਈ ਬਿਨੈਕਾਰ ਨੂੰ ਸਬੂਤ ਦੇ ਨਾਲ ਜਾਣਕਾਰੀ ਦੇਣੀ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਪਰਿਵਾਰਕ ਸਮਾਗਮਾਂ ਲਈ ਐਕਸ-ਇੰਡੀਆ ਲੀਵ ਲੈਂਦੇ ਹਨ ਪਰ ਪਿਛਲੀ ਸਰਕਾਰ ਦੌਰਾਨ ਐਕਸ-ਇੰਡੀਆ ਲੀਵ ਦੀ ਸਮੀਖਿਆ ‘ਚ ਇਹ ਗੱਲ ਸਾਹਮਣੇ ਆਈ ਸੀ ਕਿ ਐਕਸ-ਇੰਡੀਆ ਲੀਵ ‘ਤੇ ਜਾਣ ਤੋਂ ਬਾਅਦ ਕਈ ਕਰਮਚਾਰੀ ਸਾਲਾਂ-ਬੱਧੀ ਪਰਤਣ ਤੋਂ ਬਾਅਦ ਮੈਡੀਕਲ ਦੇ ਆਧਾਰ ‘ਤੇ ਲਗਾਤਾਰ ਆਪਣੀ ਛੁੱਟੀ ਵਧਾਉਂਦੇ ਰਹਿੰਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
Load More
Tags: #barnalanews#punjabnews
Previous Post

ਲਾਰੈਂਸ ਇੰਟਰਵਿਊ : ਸਰਕਾਰ ਨੇ ਹਾਈਕੋਰਟ ‘ਚ ਰੱਖਿਆ ਆਪਣਾ ਪੱਖ

Next Post

ਪਿੰਡ ਭੈਣੀ ਜੱਸਾ ਦੀ ਨਵਜੋਤ ਕੌਰ ਨੂੰ ਮਿਲਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ

Nirmal Pandori

Nirmal Pandori

Related Posts

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
Load More
Next Post
ਪਿੰਡ ਭੈਣੀ ਜੱਸਾ ਦੀ ਨਵਜੋਤ ਕੌਰ ਨੂੰ ਮਿਲਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ

ਪਿੰਡ ਭੈਣੀ ਜੱਸਾ ਦੀ ਨਵਜੋਤ ਕੌਰ ਨੂੰ ਮਿਲਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend