Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ਿਆਂ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਆਖਰੀ ਦਿਨ ਸਾਇਕਲ ਰੈਲੀ ਕੱਢੀ 

Nirmal Pandori by Nirmal Pandori
04/18/2023
in ਬਰਨਾਲਾ ਆਸ-ਪਾਸ
Reading Time: 1 min read
A A
0
ਨਸ਼ਿਆਂ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਆਖਰੀ ਦਿਨ ਸਾਇਕਲ ਰੈਲੀ ਕੱਢੀ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 18 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )-

ਮਾਨਯੋਗ ਜਸਟਿਸ ਪੰਕਜ ਜੈਨ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਐਡਮਿਨਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀ ਬੀ.ਬੀ.ਐੱਸ. ਤੇਜ਼ੀ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਨਸ਼ਿਆਂ ਵਿਰੋਧੀ ਜਾਗਰੂਕਤਾ ਸਾਇਕਲ ਰੈਲੀ ਕੱਢੀ ਗਈ, ਜਿਸ ਨੂੰ ਸ਼੍ਰੀ ਬੀ.ਬੀ.ਐੱਸ. ਤੇਜ਼ੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।  ਇਸ ਰੈਲੀ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਅਤੇ ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ  ਬਰਨਾਲਾ ਦੇ ਵਿਦਿਆਰਥੀਆਂ, ਸਮੂਹ ਜੁਡੀਸ਼ੀਅਲ ਅਫ਼ਸਰਾਂ, ਸਟਾਫ ਮੈਂਬਰ, ਪੈਰਾ ਲੀਗਲ ਵਲੰਟੀਅਰਾਂ ਆਦਿ ਨੇ ਹਿੱਸਾ ਲਿਆ। ਵਿਦਿਆਰਥੀਆਂ ਦੇ ਸਾਇਕਲਾਂ ਉੱਪਰ ਤਖਤੀਆਂ ਲੱਗੀਆਂ ਹੋਈਆਂ ਸਨ, ਜਿਨ੍ਹਾਂ ਉਪਰ ਲਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਸਲੋਗਨਾਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸ਼੍ਰੀ ਬੀ.ਬੀ.ਐੱਸ. ਤੇਜ਼ੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜੱਜ  ਸ਼੍ਰੀ ਪੰਕਜ ਜੈਨ ਵਲੋਂ ਛੇ ਹਫ਼ਤੇ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਵਕੀਲ ਸਾਹਿਬਾਨਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀਆਂ ਟੀਮਾਂ ਬਣਾਈਆਂ ਗਈਆਂ। ਇਨ੍ਹਾਂ ਟੀਮਾਂ ਵਲੋਂ ਜ਼ਿਲ੍ਹਾ  ਬਰਨਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾਂ ਸੈਮੀਨਾਰ ਲਗਾਏ ਗਏ ਅਤੇ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾਂ ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ਼ ਸੰਘੇੜਾ ਅਤੇ ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਵੱਖ ਵੱਖ ਥਾਵਾਂ ‘ਤੇ ਨੁੱਕੜ ਨਾਟਕਾਂ ਖੇਡੇ ਗਏ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬ ਇੰਚਾਰਜਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਅੱਜ ਇਸ ਛੇ ਹਫ਼ਤੇ ਚੱਲੇ ਅਭਿਆਨ ਦੇ ਆਖਰੀ ਦਿਨ ਸਾਇਕਲ ਰੈਲੀ ਕੱਢੀ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

06/20/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
Load More
Tags: #barnalanews#punjabnews
Previous Post

ਐੱਸ ਡੀ ਕਾਲਜ ਆਫ਼ ਐਜੂਕੇਸ਼ਨ ਵੱਲੋਂ ‘ਫਰੈਸ਼ਰ ਕਮ ਫ਼ੇਅਰਵੈਲ’ ਪਾਰਟੀ ਦਾ ਆਯੋਜਨ

Next Post

ਪੰਜਾਬ ਸਰਕਾਰ ਕੋਲ ਸਿੱਖਿਆ ਦੀ ਸਥਿਤੀ ਸੁਧਾਰਨ ਲਈ ਕੋਈ ਨੀਤੀ ਹੀ ਨਹੀਂ ਹੈ-ਡੀਟੀਐਫ

Nirmal Pandori

Nirmal Pandori

Related Posts

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ
ਬਰਨਾਲਾ ਆਸ-ਪਾਸ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

by Nirmal Pandori
06/20/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
Load More
Next Post
ਪੰਜਾਬ ਸਰਕਾਰ ਕੋਲ ਸਿੱਖਿਆ ਦੀ ਸਥਿਤੀ ਸੁਧਾਰਨ ਲਈ ਕੋਈ ਨੀਤੀ ਹੀ ਨਹੀਂ ਹੈ-ਡੀਟੀਐਫ

ਪੰਜਾਬ ਸਰਕਾਰ ਕੋਲ ਸਿੱਖਿਆ ਦੀ ਸਥਿਤੀ ਸੁਧਾਰਨ ਲਈ ਕੋਈ ਨੀਤੀ ਹੀ ਨਹੀਂ ਹੈ-ਡੀਟੀਐਫ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend