Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੁਟੇਰਿਆਂ ਨੇ ਲਾਡੋਵਾਲ ਟੋਲ ਪਲਾਜ਼ਾ ਦੇ CA ਤੋਂ 23 ਲੱਖ‌ ਲੁੱਟੇ

Nirmal Pandori by Nirmal Pandori
07/24/2023
in ਪੰਜਾਬ
Reading Time: 1 min read
A A
0
ਲੁਟੇਰਿਆਂ ਨੇ ਲਾਡੋਵਾਲ ਟੋਲ ਪਲਾਜ਼ਾ ਦੇ CA ਤੋਂ 23 ਲੱਖ‌ ਲੁੱਟੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਲੁਧਿਆਣਾ 24 ਜੁਲਾਈ-ਲੁਧਿਆਣਾ ਤੋਂ ਜਲੰਧਰ ਹਾਈਵੇ ‘ਤੇ ਸਤਲੁਜ ਦਰਿਆ ਦੇ ਪੁਲ ਨਜ਼ਦੀਕ ਬਣੇ ਲਾਡੋਵਾਲ ਟੋਲ ਪਲਾਜ਼ਾ ਦੇ CA ਤੋਂ ਲੁਟੇਰਿਆਂ ਨੇ 23.30 ਲੱਖ ਲੁੱਟ ਲਏ ਹਨ । ਲੁੱਟ ਦੀ ਇਹ ਵੱਡੀ ਘਟਨਾ ਸੋਮਵਾਰ 11ਵਜੇ ਤੋਂ ਬਾਅਦ ਉਸ ਵੇਲੇ ਵਾਪਰੀ ਜਦ ਟੋਲ ਦਾ CA ਬੈਂਕ ਵਿੱਚ ਕੈਸ਼ ਜਮ੍ਹਾਂ ਕਰਵਾਉਣ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਜਿਵੇਂ ਹੀ ਟੋਲ ਪਲਾਜ਼ਾ ਦਾ CA ਤੇ ਡਰਾਈਵਰ ਕੈਸ਼ ਜਮ੍ਹਾਂ ਕਰਵਾਉਣ ਗੱਡੀ ਵਿੱਚ ਫਿਲੌਰ ਵੱਲ ਤੁਰੇ ਤਾਂ ਲੁਟੇਰਿਆਂ ਨੇ ਦੋ ਗੱਡੀਆਂ ਵਿੱਚ ਉਸ ਦਾ ਪਿੱਛਾ ਕੀਤਾ ਅਤੇ ਥੋੜੀ ਦੂਰ ਜਾ ਕੇ ਗੱਡੀ ਅੱਗੇ-ਪਿੱਛੇ ਲਗਾ ਕੇ ਸੀਏ ਦੀ ਗੱਡੀ ਨੂੰ ਰੋਕ ਲਿਆ। ਲੁਟੇਰਿਆਂ ਵੱਲੋਂ ਗੱਡੀ ਰੋਕਣ ਤੋਂ ਬਾਅਦ CA ਦੇ ਡਰਾਈਵਰ ਨੇ ਗੱਡੀ ਲਾੱਕ ਕਰ ਲਈ ਪਰ ਲੁਟੇਰਿਆਂ ਨੇ ਗੱਡੀ ਦੇ ਸ਼ੀਸ਼ੇ ਭੰਨ ਕੇ 23.30 ਲੱਖ ਦੀ ਹਾਕਮ ਲੁੱਟੀ ਅਤੇ ਦੋਵੇਂ ਗੱਡੀਆਂ ਵਿੱਚ ਫਰਾਰ ਹੋ ਗਏ । ਵੱਡੀ ਲੁੱਟ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਅਤੇ ਰਸਤੇ ਵਿੱਚ ਸਾਰੇ ਸੀਸੀਟੀਵੀ ਕੈਮਰਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਲੁਟੇਰਿਆਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਟੋਲ ਪਲਾਜ਼ਾ ਦੇ ਮੈਨੇਜਰ ਅਨੂਪ ਨੇ ਦੱਸਿਆ ਕਿ ਨਾਲ ਉਨ੍ਹਾਂ ਦਾ ਡਰਾਈਵਰ ਵੀ ਸੀ ਜੋ ਅਕਸਰ ਕੈਸ਼ ਜਮ੍ਹਾਂ ਕਰਵਾਉਣ ਜਾਂਦੇ ਸਨ । ਮੰਨਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਰੇਕੀ ਵੀ ਕੀਤੀ ਹੋਵੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
Load More
Tags: #barnalanews#punjabnews#punjabpolice #barnalapolice
Previous Post

AK47 ‘ਚੋਂ ਗੋਲੀ ਚੱਲਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ

Next Post

ਇਸ਼ਤਿਹਾਰਾਂ ‘ਤੇ ਕਰੋੜਾਂ ਦੇ ਖਰਚ ਲਈ ਸੁਪਰੀਮ ਕੋਰਟ ਦੀ APP ਸਰਕਾਰ ਨੂੰ ਫਟਕਾਰ

Nirmal Pandori

Nirmal Pandori

Related Posts

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
Load More
Next Post
ਇਸ਼ਤਿਹਾਰਾਂ ‘ਤੇ ਕਰੋੜਾਂ ਦੇ ਖਰਚ ਲਈ ਸੁਪਰੀਮ ਕੋਰਟ ਦੀ APP ਸਰਕਾਰ ਨੂੰ ਫਟਕਾਰ

ਇਸ਼ਤਿਹਾਰਾਂ 'ਤੇ ਕਰੋੜਾਂ ਦੇ ਖਰਚ ਲਈ ਸੁਪਰੀਮ ਕੋਰਟ ਦੀ APP ਸਰਕਾਰ ਨੂੰ ਫਟਕਾਰ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend