Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਖੂਨਦਾਨ ਕੈਂਪ ਲਾਉਣਾ ਸ਼ਲਾਘਾਯੋਗ ਉਪਰਾਲਾ : ਐਮ.ਪੀ. ਮਾਨ

Nirmal Pandori by Nirmal Pandori
09/27/2023
in ਬਰਨਾਲਾ ਆਸ-ਪਾਸ
Reading Time: 1 min read
A A
0
ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਖੂਨਦਾਨ ਕੈਂਪ ਲਾਉਣਾ ਸ਼ਲਾਘਾਯੋਗ ਉਪਰਾਲਾ : ਐਮ.ਪੀ. ਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,27 ਸਤੰਬਰ (ਨਿਰਮਲ ਸਿੰਘ ਪੰਡੋਰੀ)-ਆਪਣੇ ਬਜੁਰਗਾਂ ਦੀ ਯਾਦ ਨੂੰ  ਸਮਰਪਿਤ ਅਤੇ ਘਰ ਵਿੱਚ ਆਈਆਂ ਖੁਸ਼ੀਆਂ ਦੇ ਮੱਦੇਨਜਰ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕੈਂਪ ਲਾਉਣਾ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ, ਇਸਦੇ ਲਈ ਗੁਰਮੀਤ ਸਿੰਘ ਕਾਲਾ ਧਨੌਲਾ ਅਤੇ ਉਨ੍ਹਾਂ ਦੀ ਪੂਰੀ ਟੀਮ ਸ਼ਲਾਘਾ ਦੀ ਪਾਤਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਸੰਤ ਬਾਬਾ ਕ੍ਰਿਸ਼ਨ ਦਾਸ ਜੀ ਐਲੀਮੈਂਟਰੀ ਸਕੂਲ ਮਾਨਾਂ ਪੱਤੀ ਧਨੌਲਾ ਵਿਖੇ ਵੀਰ ਚੱਕਰ ਵਿਜੇਤਾ ਸ. ਸੱਜਣ ਸਿੰਘ ਮਾਨ ਯਾਦਗਾਰੀ ਟਰੱਸਟ ਵੱਲੋਂ ਪ੍ਰਧਾਨ ਗੁਰਮੀਤ ਸਿੰਘ ਕਾਲਾ ਦੀ ਅਗਵਾਈ ਹੇਠ ਲਗਾਏ ਗਏ ਖੂਨਦਾਨ ਕੈਂਪ ਵਿੱਚ ਹਾਜਰੀਨ ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਕੀਤਾ |ਸ. ਮਾਨ ਨੇ ਕਿਹਾ ਕਿ ਅੱਜ ਦੇ ਕਲਯੁੱਗੀ ਦੌਰ ਵਿੱਚ ਜਿੱਥੇ ਕੁਝ ਲੋਕ ਧੀਆਂ ਨੂੰ  ਕੁੱਖ ਵਿੱਚ ਹੀ ਕਤਲ ਕਰਵਾ ਦਿੰਦੇ ਹਨ ਅਤੇ ਕੁਝ ਕਲਯੁੱਗੀ ਬੱਚੇ ਆਪਣੇ ਮਾਪਿਆਂ ਦੀ ਸਾਰ ਨਹੀਂ ਲੈਂਦੇ, ਅਜਿਹੇ ਸਮੇਂ ਵਿੱਚ ਕਾਲਾ ਮਾਨ ਵੱਲੋਂ ਆਪਣੇ ਘਰ ਧੀ ਦੇ ਜਨਮ ਦੀ ਖੁਸ਼ੀ ਅਤੇ ਆਪਣੇ ਪਿਤਾ ਸ. ਸੱਜਣ ਸਿੰਘ ਮਾਨ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਉਣ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਕੈਂਪ ਵਿੱਚ ਪਹੁੰਚੇ ਵੱਡੀ ਗਿਣਤੀ ਨੌਜਵਾਨਾਂ ਵਿੱਚ ਖੂਨਦਾਨ ਪ੍ਰਤੀ ਉਤਸ਼ਾਹ ਨੂੰ  ਦੇਖ ਕੇ ਬਹੁਤ ਹੀ ਖੁਸ਼ੀ ਮਿਲੀ ਹੈ | ਉਨ੍ਹਾਂ ਟਰੱਸਟ ਦੇ ਅਹੁਦੇਦਾਰਾਂ ਨੂੰ  ਆਪਣੇ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ |ਪ੍ਰਧਾਨ ਗੁਰਮੀਤ ਸਿੰਘ ਕਾਲਾ ਧਨੌਲਾ ਨੇ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ 204 ਯੂਨਿਟ ਖੂਨਦਾਨ ਇਕੱਠਾ ਕੀਤਾ ਗਿਆ ਹੈ, ਜੋ ਲੋੜਵੰਦਾਂ ਮਰੀਜਾਂ ਦੇ  ਇਲਾਜ ਲਈ ਮੱਦਦਗਾਰ ਸਾਬਤ ਹੋਵੇਗਾ | ਉਨ੍ਹਾਂ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਹਰ ਕਿਸੇ ਨੂੰ  ਆਪਣੇ ਬਜੁਰਗਾਂ ਦੇ ਯਾਦਗਾਰੀ ਦਿਨ ਅਤੇ ਘਰ ਵਿੱਚ ਆਈਆਂ ਖੁਸ਼ੀਆਂ ਖੂਨਦਾਨ ਕਰਕੇ ਮਨਾਉਣ ਦਾ ਸੁਨੇਹਾ ਦਿੱਤਾ |ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਸ਼ਹਿਰੀ ਪ੍ਰਧਾਨ ਹਰਿੰਦਰਜੀਤ ਸਿੰਘ, ਯੂਥ ਵਿੰਗ ਪ੍ਰਧਾਨ ਕੋਮਲਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਧਨੌਲਾ, ਸਰਪੰਚ ਸੁਖਪਾਲ ਸਿੰਘ ਛੰਨਾ, ਅਮਨਦੀਪ ਸਿੰਘ ਸੋਸ਼ਲ ਮੀਡੀਆ ਇੰਚਾਰਜ ਧਨੌਲਾ, ਜਸਵੀਰ ਸਿੰਘ ਮਾਨਾਂ ਪਿੰਡੀ, ਅਮਨਦੀਪ ਸਿੰਘ, ਰਾਜਿੰਦਰਪੁਰਾ ਕੋਠੇ, ਜਰਨੈਲ ਸਿੰਘ ਜਵੰਦਾ ਪਿੰਡੀ, ਸੁਖਜਿੰਦਰ ਸਿੰਘ ਬੰਗਹੋਰ ਪੱਤੀ ਧੀਰਾ, ਪ੍ਰਧਾਨ ਸਤਨਾਮ ਸਿੰਘ ਧੌਲਾ, ਗੁਰਤੇਜ ਸਿੰਘ ਬਰਾੜ, ਗੁਰਪ੍ਰੀਤ ਸਿੰਘ ਸਿੱਧੂ, ਜਗਵੀਰ ਸਿੰਘ ਉੱਪਲੀ, ਉਂਕਾਰ ਸਿੰਘ ਬਰਾਜ਼, ਜਸਪਰੀਤ ਸਿੰਘ ਜੱਸੀ, ਗੁਰਜੰਟ ਸਿੰਘ ਭਾਊ, ਜਸਪਾਲ ਸਿੰਘ ਬਾਦਸ਼ਾਹਪੁਰ ਨੇ ਵੀ ਹਾਜਰੀ ਲਗਵਾਈ |

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Tags: #barnalanews#punjabnews
Previous Post

ਪ੍ਰੀ-ਮੈਟ੍ਰਿਕ ਵਜ਼ੀਫਾ : ਸਿੱਖਿਆ ਵਿਭਾਗ ਵਿਦਿਆਰਥੀਆਂ ਤੋਂ ਵਾਪਸ ਲਵੇਗਾ ਵਜ਼ੀਫ਼ੇ ਦੀ ਰਕਮ..ਪੜ੍ਹੋ ਪੂਰੀ ਖ਼ਬਰ

Next Post

ਵਕੀਲ ਨਾਲ ਅਣਮਨੁੱਖੀ ਕਾਰੇ ਦੀ ਜਾਂਚ ਲਈ SIT ਕਾਇਮ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਹੁਣ ਟਰਾਂਸਜੈਂਡਰ ਵੀ ਹੋ ਸਕਣਗੇ ਪੰਜਾਬ ਪੁਲਿਸ ਵਿਚ ਭਰਤੀ

ਵਕੀਲ ਨਾਲ ਅਣਮਨੁੱਖੀ ਕਾਰੇ ਦੀ ਜਾਂਚ ਲਈ SIT ਕਾਇਮ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend