Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਡਿਪਟੀ ਕਮਿਸ਼ਨਰ ਨੇ ਦੌਰਾ 

Nirmal Pandori by Nirmal Pandori
11/04/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਡਿਪਟੀ ਕਮਿਸ਼ਨਰ ਨੇ ਦੌਰਾ 

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,4 ਨਵੰਬਰ (ਨਿਰਮਲ ਸਿੰਘ ਪੰਡੋਰੀ)-

ਸ਼੍ਰੀਮਤੀ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਬਰਨਾਲਾ ਨੇ ਜ਼ਿਲ੍ਹਾ ਬਰਨਾਲਾ ‘ਚ ਵੱਖ ਵੱਖ ਅਗਾਂਹ ਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਿਹੜੇ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਉਸ ਦਾ ਪ੍ਰਬੰਧਨ ਕਰ ਰਹੇ ਹਨ।ਪਿੰਡ ਜੋਧਪੁਰ ਚੀਮਾ ਵਿਖੇ ਕਿਸਾਨ ਗੁਰਪ੍ਰੀਤ ਸਿੰਘ  ਦੇ ਖੇਤਾਂ ਦਾ ਦੌਰਾ ਕੀਤਾ ਜਿਹੜਾ ਕਿ ਪਿਛਲੇ ਕੁਝ ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਆਪਣੇ 50 ਏਕੜ ਦੇ ਕਰੀਬ ਖੇਤਾਂ ਵਿੱਚ ਵੱਖ ਵੱਖ ਖੇਤੀ ਸੰਦਾਂ ਦੀ ਮਦਦ ਨਾਲ ਪਰਾਲੀ ਦਾ ਪ੍ਰਬੰਧਨ ਕਰ ਰਿਹਾ ਹੈ।ਇਸੇ ਤਰ੍ਹਾਂ ਪਿੰਡ ਪੱਤੀ ਸੇਖਵਾਂ ਦਾ ਕਿਸਾਨ ਬਚਿੱਤਰ ਸਿੰਘ ਆਪਣੇ 18 ਏਕੜ ਰਕਬੇ ਦੇ ਖੇਤਾਂ ‘ਚ ਪਰਾਲੀ ਦੀ ਸੰਭਾਲ ਬਿਨਾਂ ਅੱਗ ਲਿਆਏ ਕਰ ਰਿਹਾ ਹੈ। ਪਿਛਲੇ 5 – 6 ਸਾਲਾਂ ਤੋਂ ਇਹ ਕਿਸਾਨ ਮਲਚਿੰਗ ਵਿਧੀ ਰਾਹੀਂ ਕਣਕ ਦੀ ਸਿੱਧੀ ਬਿਜਾਈ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਬਚਿੱਤਰ ਸਿੰਘ ਅਤੇ ਉਸ ਵਰਗੇ ਹੋਰ ਅਗਾਂਹਵਧੂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਨਾਲ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨ। ਬਚਿੱਤਰ ਸਿੰਘ ਨੇ ਦੱਸਿਆ ਕਿ ਉਸ ਦੇ ਨਾਲ ਲੱਗਦੇ ਰਣਜੀਤ ਸਿੰਘ ਦੇ ਖੇਤਾਂ ‘ਚ ਇਸ ਵਾਰ 1 ਏਕੜ ਵਿੱਚ ਮਲਚਿੰਗ ਵਿਧੀ ਰਾਹੀਂ ਸਿੱਧੀ ਬਿਜਾਈ ਕੀਤੀ ਜਾਵੇਗੀ। ਰਣਜੀਤ ਸਿੰਘ ਪਿਛਲੇ 3 ਸਾਲਾਂ ਤੋਂ ਸੁਪਰ ਸੀਡਰ ਦੀ ਵਰਤੋਂ ਕਰਕੇ ਪਰਾਲੀ ‘ਚ ਕਣਕ ਦੀ ਬਿਜਾਈ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਪਿੰਡ ਸਹਿਣਾ ਵਿਖੇ ਸਹਿਕਾਰਤਾ ਸੁਸਾਇਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਜਿੱਥੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ‘ਚ ਸੁਪਰ ਸੀਡਰ ਦੀ ਵਰਤੋਂ ਕਰਦਿਆਂ ਸਿੱਧੀ ਬਿਜਾਈ ਕੀਤੀ ਜਾਵੇਗੀ। ਉਨ੍ਹਾਂ ਯਕੀਨ ਦਵਾਇਆ ਕਿ ਸੋਸਾਇਟੀ ਮੈਂਬਰਾਂ ਵੱਲੋਂ ਕਿਤੇ ਵੀ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਵੇਗੀ।ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਪਿੰਡ ਨਾਨਕਪੁਰਾ ਵਿਖੇ ਕਿਸਾਨ ਗੁਰਬਖਸ਼ੀਸ਼ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ।ਜਿੱਥੇ ਉਨ੍ਹਾਂ ਨੇ ਗੁਰਬਖਸੀਸ਼ ਵੱਲੋਂ ਸੁਪਰ ਸੀਡਰ ਰਾਹੀਂ ਕਰਚਿਆਂ ‘ਚ ਕਣਕ ਦੀ ਸਿੱਧੀ ਬਿਜਾਈ ਦਾ ਕੰਮ ਵੇਖਿਆ। ਇਸ ਮੌਕੇ ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਗੋਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਰਪਿੰਦਰ ਸਿੰਘ ਅਤੇ ਹੋਰ ਅਫ਼ਸਰ ਵੀ ਸ਼ਾਮਿਲ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Tags: #barnalanews#punjabnews
Previous Post

ਸਰਕਾਰੀ ਦਫਤਰਾਂ ‘ਚ ਚਾਰ ਦਿਨ ਨਹੀਂ ਹੋਵੇਗਾ ਕੋਈ ਕੰਮ…ਮੁਲਾਜ਼ਮਾਂ ਨੇ ਕਲਮਛੋੜ ਹੜਤਾਲ ਦਾ ਕਰ ਦਿੱਤਾ ਐਲਾਨ…ਪੜ੍ਹੋ ਖ਼ਬਰ

Next Post

ਪੁਲਿਸ ਮੁਲਾਜ਼ਮ ਦੀ ਮੌਤ ‘ਤੇ ਅਫ਼ਸੋਸ ਪਰ ਪੁਲਿਸ ਦੀ ਕਾਰਵਾਈ ‘ਤੇ ਰੋਸ..CBI ਕਰੇ ਜਾਂਚ,ਕਬੱਡੀ ਖਿਡਾਰੀਆਂ ਨੇ ਕੀਤੀ ਮੰਗ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਪੁਲਿਸ ਮੁਲਾਜ਼ਮ ਦੀ ਮੌਤ ‘ਤੇ ਅਫ਼ਸੋਸ ਪਰ ਪੁਲਿਸ ਦੀ ਕਾਰਵਾਈ ‘ਤੇ ਰੋਸ..CBI ਕਰੇ ਜਾਂਚ,ਕਬੱਡੀ ਖਿਡਾਰੀਆਂ ਨੇ ਕੀਤੀ ਮੰਗ

ਪੁਲਿਸ ਮੁਲਾਜ਼ਮ ਦੀ ਮੌਤ 'ਤੇ ਅਫ਼ਸੋਸ ਪਰ ਪੁਲਿਸ ਦੀ ਕਾਰਵਾਈ 'ਤੇ ਰੋਸ..CBI ਕਰੇ ਜਾਂਚ,ਕਬੱਡੀ ਖਿਡਾਰੀਆਂ ਨੇ ਕੀਤੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend