Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਬਰਨਾਲਾ ‘ਚ ਖੁੱਲਣਗੀਆਂ 9 ਮਾਡਲ ਰਾਸ਼ਨ ਦੀਆਂ ਦੁਕਾਨਾਂ, ਸਸਤੇ ਰੇਟਾਂ ‘ਤੇ ਮਿਲੇਗਾ ਰਾਸ਼ਨ

Nirmal Pandori by Nirmal Pandori
12/12/2023
in ਪੰਜਾਬ
Reading Time: 1 min read
A A
0
ਜ਼ਿਲ੍ਹਾ ਬਰਨਾਲਾ ‘ਚ ਖੁੱਲਣਗੀਆਂ 9 ਮਾਡਲ ਰਾਸ਼ਨ ਦੀਆਂ ਦੁਕਾਨਾਂ, ਸਸਤੇ ਰੇਟਾਂ ‘ਤੇ ਮਿਲੇਗਾ ਰਾਸ਼ਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 12 ਦਸੰਬਰ ( ਨਿਰਮਲ ਸਿੰਘ ਪੰਡੋਰੀ )-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਸਤੇ ਰੇਟਾਂ ਉੱਤੇ ਰਾਸ਼ਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਬਰਨਾਲਾ ‘ਚ 9 ਮਾਡਲ ਰਾਸ਼ਨ ਦੁਕਾਨਾਂ ਖੋਲੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਦੁਕਾਨਾਂ ਬਰਨਾਲਾ ਬਲਾਕ ਦੇ ਪਿੰਡ ਨਾਈਵਾਲ, ਨੰਗਲ ਅਤੇ ਭੱਠਲਾਂ, ਮਹਿਲ ਕਲਾਂ ਬਲਾਕ ਦੇ ਪਿੰਡ ਸੱਦੋਵਾਲ, ਬੀਹਲਾ ਖੁਰਦ ਅਤੇ ਕਿਰਪਾਲਸਿੰਘਵਾਲਾ ਅਤੇ ਸਹਿਣਾ ਬਲਾਕ ਦੇ ਪਿੰਡ ਜਗਜੀਤਪੁਰਾ, ਵਿਧਾਤੇ ਅਤੇ ਇਕ ਹੋਰ ਪਿੰਡ (ਜਿਸ ਦੀ ਚੋਣ ਕੀਤੀ ਜਾ ਰਹੀ ਹੈ) ‘ਚ ਖੁੱਲਣਗੀਆਂ। ਇਨ੍ਹਾਂ ਪਿੰਡਾਂ ‘ਚ ਥਾਵਾਂ ਦੀ ਪਛਾਣ ਕਰ ਲਈ ਗਈ ਹੈ ਜਿੱਥੇ ਇਹ ਦੁਕਾਨਾਂ ਬਨਣਗੀਆਂ, ਨਾਲ ਹੀ ਇਨ੍ਹਾਂ ਇਮਾਰਤਾਂ ਦੀ ਉਸਾਰੀ ਆਦਿ ਸਬੰਧੀ 25 ਫੀਸਦੀ ਗਰਾਂਟਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਸਮਾਰਟ ਕਾਰਡਾਂ ਰਾਹੀਂ ਸਸਤਾ ਰਾਸ਼ਨ ਦੇਣ ਤੋਂ ਇਲਾਵਾ ਇਨ੍ਹਾਂ ਦੁਕਾਨਾਂ ਉੱਤੇ ਮਾਰਕਫੈੱਡ ਵੱਲੋਂ ਵੀ ਆਪਣੇ ਉਤਪਾਦ ਵੇਚੇ ਜਾਣਗੇ ਜਿਹੜੇ ਕਿ ਮਿਆਰੀ ਅਤੇ ਘੱਟ ਰੇਟਾਂ ਦੇ ਹੁੰਦੇ ਹਨ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਗੋਪਾਲ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਸੁਖਪਾਲ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼੍ਰੀਮਤੀ ਨੀਰੂ ਗਰਗ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬਰਨਾਲਾ ਸ਼੍ਰੀ ਸੁਖਦੀਪ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਹਿਣਾ ਸ਼੍ਰੀ ਜਗਤਾਰ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਹਿਲ ਕਲਾਂ ਸ਼੍ਰੀ ਰਾਜਾ ਸਿੰਘ, ਮਾਰਕਫੈੱਡ ਦੇ ਅਧਿਕਾਰੀ ਅਤੇ ਹੋਰ ਅਫ਼ਸਰ ਮੌਜੂਦ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
Load More
Tags: #barnalanews#punjabnews
Previous Post

ਜਾਵੋ ਨੀ ਅੜੀਓ ! ਕੋਈ ਕਹੋ…ਗੌਰਮਿੰਟ ਜੀ ਨੂੰ..ਐਧਰ ਵੀ ਗ਼ੌਰ ਕਰ ਲਵੇ..ਲੋਕ ਬਹੁਤ ਔਖ਼ੇ ਨੇ…..!

Next Post

ਬਿਮਾਰੀ ਦੇ ਬਹਾਨੇ ਹਸਪਤਾਲ ਗਿਆ ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਪਰ ਵਿਆਹ ‘ਚ ਪਾਇਆ ਜੰਮ ਕੇ ਭੰਗੜਾ..ਵੀਡੀਓ ਹੋ ਗਈ ਵਾਇਰਲ

Nirmal Pandori

Nirmal Pandori

Related Posts

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
Load More
Next Post
ਬਿਮਾਰੀ ਦੇ ਬਹਾਨੇ ਹਸਪਤਾਲ ਗਿਆ ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਪਰ ਵਿਆਹ ‘ਚ ਪਾਇਆ ਜੰਮ ਕੇ ਭੰਗੜਾ..ਵੀਡੀਓ ਹੋ ਗਈ ਵਾਇਰਲ

ਬਿਮਾਰੀ ਦੇ ਬਹਾਨੇ ਹਸਪਤਾਲ ਗਿਆ ਜੇਲ੍ਹ 'ਚ ਬੰਦ ਕਾਂਗਰਸੀ ਆਗੂ ਪਰ ਵਿਆਹ 'ਚ ਪਾਇਆ ਜੰਮ ਕੇ ਭੰਗੜਾ..ਵੀਡੀਓ ਹੋ ਗਈ ਵਾਇਰਲ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend