Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੋ ਗਿਆ ਐਲਾਨ…ਪੜ੍ਹੋ ਤੁਹਾਡੇ ਹਲਕੇ ਵਿੱਚ ਕੁੱਲ ਕਿੰਨੀਆਂ ਵੋਟਾਂ ਅਤੇ ਕਿੰਨੇ ਪੋਲਿੰਗ ਬੂਥ ਹਨ…!

Nirmal Pandori by Nirmal Pandori
03/16/2024
in ਪੰਜਾਬ
Reading Time: 1 min read
A A
0
ਹੋ ਗਿਆ ਐਲਾਨ…ਪੜ੍ਹੋ ਤੁਹਾਡੇ ਹਲਕੇ ਵਿੱਚ ਕੁੱਲ ਕਿੰਨੀਆਂ ਵੋਟਾਂ ਅਤੇ ਕਿੰਨੇ ਪੋਲਿੰਗ ਬੂਥ ਹਨ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਮਾਰਚ, Gee98 news service
-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ। ਕੁੱਲ 744 ਟਰਾਂਸਜੈਂਡਰ ਵੋਟਰ ਹਨ। 13 ਸੀਟਾਂ ਲਈ ਕੁੱਲ 24433 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਵਿਸਥਾਰ ਵਿਚ ਜਾਣਕਾਰੀ ਅਨੁਸਾਰ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1895 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 95 ਹਜ਼ਾਰ 300 ਹੈ। ਇਨ੍ਹਾਂ ਵਿਚ 8 ਲੱਖ 44 ਹਜ਼ਾਰ 299 ਮਰਦ ਵੋਟਰ ਜਦਕਿ 7 ਲੱਖ 50 ਹਜ਼ਾਰ 965 ਔਰਤ ਵੋਟਰ ਹਨ। 36 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1676 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 846 ਹੈ। ਇਨ੍ਹਾਂ ਵਿਚ 8 ਲੱਖ 36 ਹਜ਼ਾਰ 966 ਮਰਦ ਵੋਟਰ ਜਦਕਿ 7 ਲੱਖ 56 ਹਜ਼ਾਰ 820 ਔਰਤ ਵੋਟਰ ਹਨ। 60 ਵੋਟਰ ਟਰਾਂਸਜੈਂਡਰ ਹਨ। ਖਡੂਰ ਸਾਹਿਬ ਲਈ ਕੁੱਲ ਪੋਲਿੰਗ ਸਟੇਸ਼ਨ 1974 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 55 ਹਜ਼ਾਰ 468 ਹੈ। ਇਨ੍ਹਾਂ ਵਿਚ 8 ਲੱਖ 70 ਹਜ਼ਾਰ 337 ਮਰਦ ਵੋਟਰ ਜਦਕਿ 7 ਲੱਖ 85 ਹਜ਼ਾਰ 67 ਔਰਤ ਵੋਟਰ ਹਨ। 64 ਵੋਟਰ ਟਰਾਂਸਜੈਂਡਰ ਹਨ। ਜਲੰਧਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1951 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 41 ਹਜ਼ਾਰ 872 ਹੈ। ਇਨ੍ਹਾਂ ਵਿਚ 8 ਲੱਖ 54 ਹਜ਼ਾਰ 48 ਮਰਦ ਵੋਟਰ ਜਦਕਿ 7 ਲੱਖ 87 ਹਜ਼ਾਰ 781 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਹੁਸ਼ਿਆਰਪੁਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1963 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 18 ਹੈ। ਇਨ੍ਹਾਂ ਵਿਚ 8 ਲੱਖ 26 ਹਜ਼ਾਰ 679 ਮਰਦ ਵੋਟਰ ਜਦਕਿ 7 ਲੱਖ 66 ਹਜ਼ਾਰ 296 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਆਨੰਦਪੁਰ ਸਾਹਿਬ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2066 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 11 ਹਜ਼ਾਰ 255 ਹੈ। ਇਨ੍ਹਾਂ ਵਿਚ 8 ਲੱਖ 93 ਹਜ਼ਾਰ 567 ਮਰਦ ਵੋਟਰ ਜਦਕਿ 8 ਲੱਖ 17 ਹਜ਼ਾਰ 627 ਔਰਤ ਵੋਟਰ ਹਨ। 61 ਵੋਟਰ ਟਰਾਂਸਜੈਂਡਰ ਹਨ। ਲੁਧਿਆਣਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1842 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 28 ਹਜ਼ਾਰ 619 ਹੈ। ਇਨ੍ਹਾਂ ਵਿਚ 9 ਲੱਖ 22 ਹਜ਼ਾਰ 5 ਮਰਦ ਵੋਟਰ ਜਦਕਿ 8 ਲੱਖ 6 ਹਜ਼ਾਰ 484 ਔਰਤ ਵੋਟਰ ਹਨ। 130 ਵੋਟਰ ਟਰਾਂਸਜੈਂਡਰ ਹਨ। ਫਤਹਿਗੜ੍ਹ ਸਾਹਿਬ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1820 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 39 ਹਜ਼ਾਰ 155 ਹੈ। ਇਨ੍ਹਾਂ ਵਿਚ 8 ਲੱਖ 16 ਹਜ਼ਾਰ 775 ਮਰਦ ਵੋਟਰ ਜਦਕਿ 7 ਲੱਖ 22 ਹਜ਼ਾਰ 353 ਔਰਤ ਵੋਟਰ ਹਨ। 27 ਵੋਟਰ ਟਰਾਂਸਜੈਂਡਰ ਹਨ। ਫਰੀਦਕੋਟ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1688 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 78 ਹਜ਼ਾਰ 937 ਹੈ। ਇਨ੍ਹਾਂ ਵਿਚ 8 ਲੱਖ 34 ਹਜ਼ਾਰ 493 ਮਰਦ ਵੋਟਰ ਜਦਕਿ 7 ਲੱਖ 44 ਹਜ਼ਾਰ 363 ਔਰਤ ਵੋਟਰ ਹਨ। 81 ਵੋਟਰ ਟਰਾਂਸਜੈਂਡਰ ਹਨ। ਫਿਰੋਜ਼ਪੁਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1902 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 57 ਹਜ਼ਾਰ 131 ਹੈ। ਇਨ੍ਹਾਂ ਵਿਚ 8 ਲੱਖ 73 ਹਜ਼ਾਰ 684 ਮਰਦ ਵੋਟਰ ਜਦਕਿ 7 ਲੱਖ 83 ਹਜ਼ਾਰ 402 ਔਰਤ ਵੋਟਰ ਹਨ। 45 ਵੋਟਰ ਟਰਾਂਸਜੈਂਡਰ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
Load More
Tags: #barnalanews#punjabnews
Previous Post

EVM ਮਸ਼ੀਨਾਂ ਸਬੰਧੀ ਸੁਪਰੀਮ ਕੋਰਟ ਦਾ ਵੱਡਾ ਫੈਸਲਾ…!

Next Post

ਲੋਕ ਸਭਾ ਹਲਕਾ ਸੰਗਰੂਰ : ਮੀਤ ਸਾਹਮਣੇ ਖੜੀਆਂ ਚੁਣੌਤੀਆਂ…ਸੱਤਾ ਵਿਰੋਧੀ ਕਬੱਡੀ ਪਾ ਸਕਦੇ ਨੇ ਕਤਲ ਦੇ ਮੁਕੱਦਮੇ ‘ਚ ਫਸੇ ਕਬੱਡੀ ਖਿਡਾਰੀ

Nirmal Pandori

Nirmal Pandori

Related Posts

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
Load More
Next Post
ਲੋਕ ਸਭਾ ਹਲਕਾ ਸੰਗਰੂਰ : ਮੀਤ ਸਾਹਮਣੇ ਖੜੀਆਂ ਚੁਣੌਤੀਆਂ…ਸੱਤਾ ਵਿਰੋਧੀ ਕਬੱਡੀ ਪਾ ਸਕਦੇ ਨੇ ਕਤਲ ਦੇ ਮੁਕੱਦਮੇ ‘ਚ ਫਸੇ ਕਬੱਡੀ ਖਿਡਾਰੀ

ਲੋਕ ਸਭਾ ਹਲਕਾ ਸੰਗਰੂਰ : ਮੀਤ ਸਾਹਮਣੇ ਖੜੀਆਂ ਚੁਣੌਤੀਆਂ…ਸੱਤਾ ਵਿਰੋਧੀ ਕਬੱਡੀ ਪਾ ਸਕਦੇ ਨੇ ਕਤਲ ਦੇ ਮੁਕੱਦਮੇ 'ਚ ਫਸੇ ਕਬੱਡੀ ਖਿਡਾਰੀ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend