Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਜੀਲੈਂਸ ਦੇ ਇੰਸਪੈਕਟਰ ਨੇ ਪੰਜਾਬ ਪੁਲਿਸ ਦਾ ASI ਰੰਗੇ ਹੱਥੀਂ ਫੜ ਲਿਆ

Nirmal Pandori by Nirmal Pandori
06/11/2024
in ਪੰਜਾਬ
Reading Time: 1 min read
A A
0
ਵਿਜੀਲੈਂਸ ਦੇ ਇੰਸਪੈਕਟਰ ਨੇ ਪੰਜਾਬ ਪੁਲਿਸ ਦਾ ASI ਰੰਗੇ ਹੱਥੀਂ ਫੜ ਲਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,11 ਜੂਨ,‌(ਨਿਰਮਲ ਸਿੰਘ ਪੰਡੋਰੀ)-
-ਵਿਜੀਲੈਂਸ ਬਿਊਰੋ ਬਰਨਾਲਾ ਦੀ ਟੀਮ ਨੇ ਪੰਜਾਬ ਪੁਲਿਸ ਦੇ ਇੱਕ ASI ਨੂੰ 10 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਰਾਜੇਸ਼ ਕੁਮਾਰ ਪੁੱਤਰ ਰਸਾਲਾ ਰਾਮ ਵਾਸੀ ਕੋਠੇ ਰਜਿੰਦਰਪੁਰਾ ਧਨੌਲਾ ਨੇ ਸ਼ਿਕਾਇਤ ਕੀਤੀ ਸੀ ਕਿ ਥਾਣਾ ਧਨੌਲਾ ਵਿਖੇ ਤਾਇਨਾਤ‌ ASI ਨਿਰਮਲ ਸਿੰਘ ਥਾਣਾ ਧਨੌਲਾ ਵਿਖੇ ਉਸ ਦੇ ਭਾਣਜੇ ਅਤੇ ਇੱਕ ਹੋਰ ਵਿਅਕਤੀ ਦੇ ਖ਼ਿਲਾਫ਼ ਪਹਿਲਾਂ ਤੋਂ ਹੀ ਦਰਜ ਮੁਕੱਦਮੇ ਵਿੱਚ ਉਸਨੂੰ ਨਾਮਜ਼ਦ ਕਰਨ ਦੀਆਂ ਧਮਕੀਆਂ ਦੇ ਕੇ 10 ਹਜਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸ੍ਰੀ ਪਰਮਿੰਦਰ ਸਿੰਘ PPS,ਡੀਐਸਪੀ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਦੀ ਸੁਪਰਵੀਜ਼ਨ ਹੇਠ ਟਰੈਪ ਲਗਾਇਆ ਗਿਆ ਅਤੇ ਉਕਤ ਏਐਸਆਈ ਨਿਰਮਲ ਸਿੰਘ ਨੂੰ ਸ਼ਿਕਾਇਤ ਕਰਤਾ ਰਜੇਸ਼ ਕੁਮਾਰ ਤੋਂ 10 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਸਰਕਾਰੀ ਗਵਾਹ ਜਸਵਿੰਦਰ ਸਿੰਘ ਸਿੱਧੂ ਖੇਤੀਬਾੜੀ ਵਿਕਾਸ ਅਫਸਰ ਬਰਨਾਲਾ ਅਤੇ ਪਾਵਰਕਾਮ ਦੇ ਇੰਜੀਨੀਅਰ ਰਵੀ ਪ੍ਰਕਾਸ਼ AE ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕੀਤਾ। ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਤਫਤੀਸ਼ ਜਾਰੀ ਹੈ। ‌ ਵਿਜੀਲੈਂਸ ਦੀ ਟੀਮ ਵਿੱਚ ASI ਸਤਿਗੁਰ ਸਿੰਘ, ASI ਗੁਰਪ੍ਰੀਤ ਸਿੰਘ, ਸੀਨੀਅਰ ਸਿਪਾਹੀ ਗੁਰਜਿੰਦਰ ਸਿੰਘ ਅਤੇ ਗਗਨਦੀਪ ਸਿੰਘ ਵੀ ਸ਼ਾਮਲ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

06/21/2025
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

06/21/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਓਮ ਪ੍ਰਕਾਸ਼ ਚੌਟਾਲਾ ਦੀਆਂ ਐਨਕਾਂ ਖ਼ਤਰੇ ਵਿੱਚ….ਚੋਣ ਕਮਿਸ਼ਨ ਦੇ ਨਿਯਮਾਂ ‘ਚ ਫਸ ਗਈ ਚੌਟਾਲਾ ਦੀ ਪਾਰਟੀ

Next Post

ਭਾਈ ਅੰਮ੍ਰਿਤਪਾਲ ਦੇ ਮਾਪਿਆਂ ਨੇ ਕੈਬਨਿਟ ਮੰਤਰੀ ਭੁੱਲਰ ‘ਤੇ ਲਗਾਏ ਡਰਾਉਣ/ਧਮਕਾਉਣ ਦੇ ਦੋਸ਼

Nirmal Pandori

Nirmal Pandori

Related Posts

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ
ਪੰਜਾਬ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

by Nirmal Pandori
06/21/2025
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!
ਪੰਜਾਬ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

by Nirmal Pandori
06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

by Nirmal Pandori
06/21/2025
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ
ਪੰਜਾਬ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

by Nirmal Pandori
06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
Load More
Next Post
ਭਾਈ ਅੰਮ੍ਰਿਤਪਾਲ ਦੇ ਮਾਪਿਆਂ ਨੇ ਕੈਬਨਿਟ ਮੰਤਰੀ ਭੁੱਲਰ ‘ਤੇ ਲਗਾਏ ਡਰਾਉਣ/ਧਮਕਾਉਣ ਦੇ ਦੋਸ਼

ਭਾਈ ਅੰਮ੍ਰਿਤਪਾਲ ਦੇ ਮਾਪਿਆਂ ਨੇ ਕੈਬਨਿਟ ਮੰਤਰੀ ਭੁੱਲਰ 'ਤੇ ਲਗਾਏ ਡਰਾਉਣ/ਧਮਕਾਉਣ ਦੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend