Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਾਂਧੀ ਆਰੀਆ ਸਕੂਲ ਬਰਨਾਲਾ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਲਗਾਈ ਮੈਡਲਾਂ ਦੀ ਝੜੀ

Nirmal Pandori by Nirmal Pandori
09/23/2024
in ਬਰਨਾਲਾ ਆਸ-ਪਾਸ
Reading Time: 1 min read
A A
0
ਗਾਂਧੀ ਆਰੀਆ ਸਕੂਲ ਬਰਨਾਲਾ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਲਗਾਈ ਮੈਡਲਾਂ ਦੀ ਝੜੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,23 ਸਤੰਬਰ, Gee98 news service
-ਜ਼ਿਲ੍ਹਾ ਪੱਧਰੀ (ਖੇਡਾਂ ਵਤਨ ਪੰਜਾਬ ਦੀਆਂ) ਭਾਰ ਤੋਲਣ ਮੁਕਾਬਲੇ ਵਿੱਚ ਸਕੂਲ ਦੇ ਤਿੰਨ ਬੱਚਿਆਂ ਨੇ ਸੋਨੇ, ਚਾਂਦੀ ਅਤੇ ਤਾਂਬੇ ਦੇ ਤਗਮੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਰਾਜਮਹਿੰਦਰ ਜੀ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਮੁਕਾਬਲਿਆਂ ਵਿੱਚ ਵੀ ਬਹੁਤ ਚੰਗਾ ਪ੍ਰਦਰਸ਼ਨ ਦਿੱਤਾ ਸੀ। ਹੁਣ ਖੇਡਾਂ ਵੱਤਨ ਪੰਜਾਬ ਦੀਆਂ ਵਿੱਚ ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ ਵਿੱਚ ਇਹਨਾਂ ਬੱਚਿਆਂ ਨੇ ਭਾਗ ਲਿਆ । ਜਿਸ ਵਿੱਚ ਬੇਅੰਤ ਕੌਰ ਪੁੱਤਰੀ ਚੰਦ ਸਿੰਘ 59 ਕਿਲੋਗ੍ਰਾਮ ਵਰਗ (17 ਸਾਲਾ) ਨੇ ਸੋਨੇ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਨੂਰਦੀਪ ਸਿੰਘ ਪੁੱਤਰ ਚੰਦ ਸਿੰਘ ਨੇ 61 ਕਿਲੋਗ੍ਰਾਮ ਵਰਗ (14 ਸਾਲਾ) ਦੀ ਵੇਟ ਲਿਫਟਿੰਗ ਮੁਕਾਬਲੇ ਵਿੱਚ ਸੋਨੇ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਸੁਪਨਦੀਪ ਸਿੰਘ ਪੁੱਤਰ ਕਾਲਾ ਸਿੰਘ ਨੇ 35 ਕਿਲੋਗ੍ਰਾਮ ਵਰਗ (14 ਸਾਲਾ) ਵਿੱਚ ਗੋਲਡ ਮੈਡਲ ਹਾਸਿਲ ਕੀਤਾ। ਸਕੂਲ ਦੇ ਹੀ ਅਭਿਸ਼ੇਕ ਪੁੱਤਰ ਅਸ਼ੋਕ ਪ੍ਰਸਾਦ ਨੇ 49 ਕਿਲੋਗ੍ਰਾਮ ਵਰਗ (17 ਸਾਲਾਂ) ਵਿੱਚ ਚਾਂਦੀ ਦਾ ਤਗਮਾ ਹਾਸਿਲ ਕੀਤਾ। ਇਸੇ ਤਰ੍ਹਾਂ ਦੀਪਕ ਪੁੱਤਰ ਅਸ਼ੋਕ ਕੁਮਾਰ ਨੇ 55 ਕਿਲੋਗ੍ਰਾਮ ਵਰਗ (17 ਸਾਲਾਂ) ਦੀ ਵੇਟ ਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ। ਗਾਂਧੀ ਆਰੀਆ ਹਾਈ ਸਕੂਲ ਦੇ ਹੀ ਅਰਮਾਨ ਅਹਿਮਦ ਪੁੱਤਰ ਬਨੀਸ਼ ਅਹਿਮਦ ਨੇ 35 ਕਿਲੋਗ੍ਰਾਮ ਵਰਗ 14 ਸਾਲਾਂ ਨੇ ਤਾਂਬੇ ਦਾ ਤਗਮਾ ਪ੍ਰਾਪਤ ਕੀਤਾ । ਅਭਿਸ਼ੇਕ ਪੁੱਤਰ ਮਨੋਜ ਕੁਮਾਰ ਨੇ 49 ਕਿਲੋਗ੍ਰਾਮ ਵਰਗ (17 ਸਾਲਾਂ) ਨੇ ਵੀ ਤਾਂਬੇ ਦਾ ਤਗਮਾ ਪ੍ਰਾਪਤ ਕੀਤਾ । ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਸ਼ੋਰੀ ,ਮੈਨੇਜਰ ਕੇਵਲ ਜਿੰਦਲ, ਸੱਕਤਰ ਭਾਰਤ ਮੋਦੀ ਅਤੇ ਹੋਰ ਕਮੇਟੀ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਅਤੇ ਉਨਾਂ ਦੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਪ੍ਰੇਰਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲ ਪਹੁੰਚਣ ‘ਤੇ ਅੱਜ ਪ੍ਰਾਰਥਨਾ ਸਭਾ ਵਿੱਚ ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਅਧਿਆਪਕਾਂ ਦੁਆਰਾ ਇਹਨਾਂ ਬੱਚਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ‘ਤੇ ਵੀਨਾ ਚੱਡਾ ,ਸੁਮਨ ਲਤਾ ਚਰਨਜੀਤ ਸ਼ਰਮਾ ,ਪ੍ਰਵੀਨ ਕੁਮਾਰ ਸੁਨੀਤਾ ਗੌਤਮ ,ਜੋਤੀ ਮੰਗਲਾ, ਰਵਨੀਤ ਕੌਰ ,ਰੂਬੀ ਰਾਣੀ, ਰੀਨਾ ਰਾਣੀ, ਸਿਮਰਜੀਤ ਕੌਰ, ਨਿਧੀ ਗੁਪਤਾ, ਸ਼ਾਰਦਾ ਗੋਇਲ ,ਮਮਤਾ ਗੁਪਤਾ, ਹਰਜੀਤ ਗੋਇਲ ,ਸੁਸ਼ਮਾ ਰਾਣੀ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

06/20/2025
ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

06/20/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

PGI ਦੇ ਡਾਕਟਰ ‘ਤੇ ਲੱਗੇ ਔਰਤ ਮਰੀਜ਼ ਨਾਲ ਛੇੜਛਾੜ ਦੇ ਦੋਸ਼… ਸ਼ਿਕਾਇਤ ਮਿਲਣ ‘ਤੇ ਜਾਂਚ ਕਮੇਟੀ ਬਣਾਈ

Next Post

ਵੱਡੀ ਖ਼ਬਰ : CM ਭਗਵੰਤ ਮਾਨ ਨੇ ਆਪਣੇ OSD ਅਹੁਦੇ ਤੋਂ ਹਟਾਇਆ

Nirmal Pandori

Nirmal Pandori

Related Posts

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

by Nirmal Pandori
06/20/2025
ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ
ਬਰਨਾਲਾ ਆਸ-ਪਾਸ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

by Nirmal Pandori
06/20/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
Load More
Next Post
ਵੱਡੀ ਖ਼ਬਰ : CM ਭਗਵੰਤ ਮਾਨ ਨੇ ਆਪਣੇ OSD ਅਹੁਦੇ ਤੋਂ ਹਟਾਇਆ

ਵੱਡੀ ਖ਼ਬਰ : CM ਭਗਵੰਤ ਮਾਨ ਨੇ ਆਪਣੇ OSD ਅਹੁਦੇ ਤੋਂ ਹਟਾਇਆ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend