Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਮ ਲੋਕਾਂ ਦੀਆਂ ਜੇਬਾਂ ‘ਤੇ ਭਾਰ ਪਾਉਣ ਵਾਲੇ ਕਿਹੜੇ ਕਿਹੜੇ ਨਿਯਮ 1 ਜਨਵਰੀ ਤੋਂ ਲਾਗੂ ਹੋ ਰਹੇ ਹਨ…ਪੜ੍ਹੋ ਖ਼ਬਰ

Nirmal Pandori by Nirmal Pandori
12/24/2024
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਦਸੰਬਰ, Gee98 news service

-ਸਾਲ ਦੀ ਸ਼ੁਰੂਆਤ ਨਾਲ 1 ਜਨਵਰੀ ਤੋਂ ਕਈ ਵੱਡੇ ਬਦਲਾਅ ਹੋਣ ਜਾ ਰਹੇ ਹਨ ਜਿਨਾਂ ਦਾ ਸਰਕਾਰ ਤੇ ਕੁਝ ਕੰਪਨੀਆਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ। ਇਹਨਾਂ ਬਦਲ ਰਹੇ ਨਿਯਮਾਂ ਬਾਰੇ ਅਸੀਂ ਤੁਹਾਨੂੰ ਮੁੱਖ ਜਾਣਕਾਰੀ ਦੇ ਰਹੇ ਹਾਂ ਤਾਂ ਜੋ ਤੁਸੀਂ ਆਪਣੀ ਯੋਜਨਾ ਬਣਾ ਸਕੋ। ‌ਭਾਰਤੀ ਰਿਜ਼ਰਵ ਬੈਂਕ ਨੇ UPI 123Pay ਨਾਲ ਜੁੜੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਭੁਗਤਾਨ ਦੀ ਸੀਮਾ ਦੁੱਗਣੀ ਕਰ ਦਿੱਤੀ ਗਈ ਹੈ। ਹੁਣ ਗਾਹਕ ਬਿਨਾਂ ਇੰਟਰਨੈੱਟ ਦੇ 5,000 ਰੁਪਏ ਨਹੀਂ ਸਗੋਂ 10,000 ਰੁਪਏ ਤੱਕ ਦਾ ਲੈਣ-ਦੇਣ ਕਰ ਸਕਣਗੇ। RBI ਨੇ ਕਿਸਾਨਾਂ ਲਈ ਬਿਨਾਂ ਗਰੰਟੀ ਦੇ ਕਰਜ਼ੇ ਦੀ ਸੀਮਾ ਵਧਾ ਦਿੱਤੀ ਹੈ। ਹੁਣ ਕਿਸਾਨ ਨੂੰ 1 ਜਨਵਰੀ ਤੋਂ 1.6 ਲੱਖ ਰੁਪਏ ਦਾ ਨਹੀਂ ਸਗੋਂ 2 ਲੱਖ ਰੁਪਏ ਤੱਕ ਦਾ ਕਰਜ਼ਾ ਮਿਲੇਗਾ। ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ EPFO ​​ਪੈਨਸ਼ਨਰਾਂ ਅਤੇ ਕਰਮਚਾਰੀਆਂ ਨੂੰ ਤੋਹਫਾ ਦਿੱਤਾ ਹੈ। ਨਵੀਂ ਸੇਵਾ ਸ਼ੁਰੂ ਕੀਤੀ ਗਈ ਹੈ। ਹੁਣ ਪੈਨਸ਼ਨਰ ਦੇਸ਼ ਦੇ ਕਿਸੇ ਵੀ ਬੈਂਕ ਤੋਂ ਆਪਣੀ ਪੈਨਸ਼ਨ ਦੀ ਰਾਸ਼ੀ ਰਕਮ ਕਢਵਾ ਸਕਣਗੇ। ਬੈਂਕ ਜਾ ਕੇ ਵੈਰੀਫਿਕੇਸ਼ਨ ਦੀ ਲੋੜ ਨਹੀਂ ਪਵੇਗੀ। ਥਾਈਲੈਂਡ ਜਾਣ ਲਈ ਈ-ਵੀਜ਼ਾ ਪ੍ਰਣਾਲੀ ਲਾਗੂ ਹੋਣ ਵਾਲੀ ਹੈ। ਇਸ ਦਾ ਫਾਇਦਾ ਭਾਰਤੀਆਂ ਨੂੰ ਮਿਲੇਗਾ। ਇਸ ਤਹਿਤ ਸੈਰ-ਸਪਾਟਾ ਅਤੇ ਕਾਰੋਬਾਰ ਲਈ 60 ਦਿਨਾਂ ਤੱਕ ਦੀ ਵੀਜ਼ਾ ਛੋਟ ਮਿਲੇਗੀ। ਇਹ ਨਿਯਮ 1 ਜਨਵਰੀ ਤੋਂ ਲਾਗੂ ਹੋਵੇਗਾ।ਸਰਕਾਰ ਟੈਲੀਕਾਮ ਕੰਪਨੀਆਂ (Jio, Airtel, BSNL ਆਦਿ) ਲਈ ਨਿਯਮ ਬਦਲਣ ਜਾ ਰਹੀ ਹੈ। ਹੁਣ ਕੰਪਨੀਆਂ ਆਪਣੀਆਂ ਸੇਵਾਵਾਂ ਦੇ ਵਿਸਥਾਰ ਲਈ ਇੱਕੋ ਜਗ੍ਹਾ ਤੋਂ ਇਜਾਜ਼ਤ ਮਿਲੇਗੀ। ਕੰਪਨੀਆਂ ਨੂੰ ਆਪਟੀਕਲ ਫਾਈਬਰ ਅਤੇ ਨਵੇਂ ਮੋਬਾਈਲ ਟਾਵਰ ਲਗਾਉਣ ‘ਤੇ ਧਿਆਨ ਦੇਣਾ ਹੋਵੇਗਾ ਇਸ ਨਾਲ ਨੈੱਟਵਰਕ ਸੇਵਾ ‘ਚ ਸੁਧਾਰ ਹੋਵੇਗਾ।ਰੁਪੇ ਕ੍ਰੈਡਿਟ ਕਾਰਡ ਲਾਉਂਜ ਐਕਸੈਸ ਵਿੱਚ ਬਦਲਾਅ ਹੋਣ ਜਾ ਰਿਹਾ ਹੈ। ਜਨਤਕ ਖੇਤਰ ਦੇ ਬੈਂਕ ਆਫ ਬੜੌਦਾ ਨੇ ਵੀ ਕ੍ਰੈਡਿਟ ਕਾਰਡ ਲਾਉਂਜ ਐਕਸੈਸ ਵਿੱਚ ਬਦਲਾਅ ਦਾ ਐਲਾਨ ਕੀਤਾ ਹੈ। ਹੁਣ ਉਪਭੋਗਤਾ ਘਰੇਲੂ ਹਵਾਈ ਅੱਡਿਆਂ ‘ਤੇ ਲਾਉਂਜ ਐਕਸੈਸ ਦਾ ਆਨੰਦ ਲੈ ਸਕਦੇ ਹੋ।LPG ਸਿਲੰਡਰ ਦੀ ਕੀਮਤ ਵੀ 1 ਜਨਵਰੀ ਨੂੰ ਅਪਡੇਟ ਕੀਤੀ ਜਾਵੇਗੀ। ਦਸੰਬਰ ਦੀ ਸ਼ੁਰੂਆਤ ‘ਚ 19 ਕਿਲੋ ਦਾ ਕਮਰਸ਼ੀਅਲ ਐਲਪੀਜੀ ਸਿਲੰਡਰ 16.50 ਰੁਪਏ ਮਹਿੰਗਾ ਹੋ ਗਿਆ ਸੀ। ਮਾਰੂਤੀ ਸੁਜ਼ੂਕੀ, ਹੁੰਡਈ, ਟਾਟਾ, ਮਹਿੰਦਰਾ ਸਮੇਤ ਕਈ ਕੰਪਨੀਆਂ ਕਾਰਾਂ ਦੀ ਕੀਮਤ 4% ਵਧਾਉਣ ਜਾ ਰਹੀਆਂ ਹਨ। BMW ਅਤੇ ਮਰਸਡੀਜ਼ ਵੀ ਗੱਡੀਆਂ ਮਹਿੰਗੀਆਂ ਕਰ ਦੇਣਗੀਆਂ। 1 ਜਨਵਰੀ ਤੋਂ ਆਟੋਮੋਬਾਈਲ ਬਾਜ਼ਾਰ ‘ਚ ਵਾਹਨ ਮਹਿੰਗੇ ਹੋ ਜਾਣਗੇ। ਦਸੰਬਰ ਵਿੱਚ ਬੁਕਿੰਗ ਲਾਭਦਾਇਕ ਹੋ ਸਕਦੀ ਹੈ।ਰਾਸ਼ਨ ਕਾਰਡ ਸਕੀਮ ਵਿੱਚ ਕਈ ਬਦਲਾਅ ਕੀਤੇ ਗਏ ਹਨ। ਨਵੇਂ ਨਿਯਮ 1 ਜਨਵਰੀ 2025 ਤੋਂ ਲਾਗੂ ਹੋਣਗੇ। ਅਨਾਜ ਦੀ ਮਾਤਰਾ ਬਦਲ ਦਿੱਤੀ ਗਈ ਹੈ। ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੋਵੇਗਾ, ਆਖਰੀ ਮਿਤੀ 31 ਦਸੰਬਰ, 2024 ਹੈ। ਸ਼ਰਤਾਂ ਪੂਰੀਆਂ ਨਾ ਹੋਣ ‘ਤੇ ਰਾਸ਼ਨ ਕਾਰਡ ਵੀ ਰੱਦ ਹੋ ਸਕਦਾ ਹੈ। ਉਪਰੋਕਤ ਬਦਲ ਰਹੇ ਸਾਰੇ ਨਿਯਮ 1 ਜਨਵਰੀ 2025 ਤੋਂ ਲਾਗੂ ਹੋ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

06/21/2025
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

06/21/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਡਾ. ਅੰਬੇਡਕਰ ਜੀ ਦਾ ਅਪਮਾਨ ਕਰਨ ਵਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ਼ ਤਕੜਾ ਅੰਦੋਲਨ ਕਰਾਂਗੇ- MLA ਕਾਲਾ ਢਿੱਲੋਂ

Next Post

ਪਟਿਆਲਾ ਦੇ DC ਤੇ SSP ਲਈ ਖੜੀ ਹੋਈ ਮੁਸ਼ਕਲ…MP ਡਾਕਟਰ ਗਾਂਧੀ ਨੇ ਕਰ ਦਿੱਤਾ ਐਲਾਨ

Nirmal Pandori

Nirmal Pandori

Related Posts

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ
ਪੰਜਾਬ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

by Nirmal Pandori
06/21/2025
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!
ਪੰਜਾਬ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

by Nirmal Pandori
06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

by Nirmal Pandori
06/21/2025
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ
ਪੰਜਾਬ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

by Nirmal Pandori
06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
Load More
Next Post
ਪਟਿਆਲਾ ਦੇ DC ਤੇ SSP ਲਈ ਖੜੀ ਹੋਈ ਮੁਸ਼ਕਲ…MP ਡਾਕਟਰ ਗਾਂਧੀ ਨੇ ਕਰ ਦਿੱਤਾ ਐਲਾਨ

ਪਟਿਆਲਾ ਦੇ DC ਤੇ SSP ਲਈ ਖੜੀ ਹੋਈ ਮੁਸ਼ਕਲ…MP ਡਾਕਟਰ ਗਾਂਧੀ ਨੇ ਕਰ ਦਿੱਤਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend