Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਚਾਇਤ ਦੇ ਇੱਕ ਫੈਸਲੇ ਨੇ ਖਿੱਚਿਆ ਪੰਜਾਬ ਦਾ ਧਿਆਨ…ਪੰਚਾਇਤ ਦੇਵੇਗੀ “ਮੈਨ ਆਫ਼ ਦਾ ਵਿਲੇਜ ਤੇ ਵੂਮੈਨ ਆਫ਼ ਦਾ ਵਿਲੇਜ” ਐਵਾਰਡ

Nirmal Pandori by Nirmal Pandori
01/02/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 2 ਜਨਵਰੀ, Gee98 news service

-ਪੰਜਾਬ ‘ਚ ਕੁਝ ਸਮਾਂ ਪਹਿਲਾਂ ਹੋਈਆਂ ਪੰਚਾਇਤ ਚੋਣਾਂ ‘ਚ ਚੁਣੇ ਗਏ ਤਜਰਬੇਕਾਰ ਅਤੇ ਪੜੇ ਲਿਖੇ ਸਰਪੰਚਾਂ ਨੇ ਆਪਣੀ ਕਾਬਲੀਅਤ ਦੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਲੱਗਭੱਗ ਰੋਜ਼ ਪੰਜਾਬ ਦੇ ਕਿਸੇ ਨਾ ਕਿਸੇ ਕੋਨੇ ਵਿੱਚੋਂ ਕਿਸੇ ਪੰਚਾਇਤ ਵੱਲੋਂ ਲਏ ਸਮਾਜ ਪੱਖੀ ਫੈਸਲਿਆਂ ਦੀਆਂ ਖ਼ਬਰਾਂ ਪ੍ਰਕਾਸ਼ਿਤ ਹੁੰਦੀਆਂ ਹਨ। ਇਸੇ ਤਰ੍ਹਾਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦੀ ਪੰਚਾਇਤ ਨੇ ਪਿੰਡ ਦੀ ਗ੍ਰਾਮ ਸਭਾ ਦੇ ਇਜਲਾਸ ਦੌਰਾਨ ਕੁਝ ਮਹੱਤਵਪੂਰਨ ਫੈਸਲੇ ਕਰਕੇ ਸਮੁੱਚੇ ਪੰਜਾਬ ਦਾ ਧਿਆਨ ਖਿੱਚਿਆ ਹੈ।
ਗ੍ਰਾਮ ਪੰਚਾਇਤ ਬੱਲ੍ਹੋ ਦੀ ਮਹਿਲਾ ਸਰਪੰਚ ਅਮਰਜੀਤ ਕੌਰ ਦੀ ਅਗਵਾਈ ਹੇਠ ਹੋਏ ਆਮ ਇਜਲਾਸ ‘ਚ ਪੰਚਾਇਤ ਨੇ ਵਿਆਹਾਂ ‘ਤੇ ਹੁੰਦੀ ਫਜ਼ੂਲ ਖਰਚੇ ਰੋਕਣ ਲਈ ਸਾਦੇ ਢੰਗ ਨਾਲ ਵਿਆਹ-ਸਾਹੇ ਕਰਨ ਦੀ ਚੇਟਕ ਲਾਉਣ ਲਈ ਗ੍ਰਾਮ ਸਭਾ ਦੇ ਮੈਬਰਾਂ ਦੀ ਸਹਿਮਤੀ ਨਾਲ ਅਹਿਮ ਫ਼ੈਸਲਾ ਲੈਂਦਿਆਂ ਮਤਾ ਪਾਸ ਕੀਤਾ ਕਿ ਜੋ ਪਰਿਵਾਰ ਨਸ਼ਾ ਰਹਿਤ ਅਤੇ ਬਗੈਰ DJ ਲਾਉਣ ਤੋਂ ਸਾਦੇ ਢੰਗ ਨਾਲ ਵਿਆਹ ਕਰੇਗਾ ਤਾਂ ਪੰਚਾਇਤ 21000 ਰੁਪਏ ਦਾ ਸ਼ਗਨ ਦੇਵੇਗੀ। ਲੋਕਾਂ ਨੂੰ ਜ਼ਹਿਰ ਮੁਕਤ ਸਬਜੀਆਂ ਦੇਣ ਲਈ ਗੁਰੂ ਨਾਨਕ ਬਗੀਚੀ ਸਕੀਮ ਤਹਿਤ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਗ੍ਰਾਮ ਪੰਚਾਇਤ ਮੁਫਤ ‘ਚ ਸਬਜੀਆਂ ਤੇ ਫਲਾਂ ਦੀ ਬੀਜ ਦੇਵੇਗੀ। ਪੰਚਾਇਤ ਨੇ ਬੇਜ਼ਮੀਨੇ ਤੇ ਢਾਈ ਏਕੜ ਤੋ ਘੱਟ ਜਮੀਨ ਵਾਲੇ ਪਰਿਵਾਰ ਦੀ ਚੋਣ ਕਰਕੇ ਬਾਇਉ ਗੈਸ ਪਲਾਂਟ ਲਾਉਣ ਦਾ ਮਤਾ ਵੀ ਪਾਸ ਕਰ ਦਿੱਤਾ। ਇੱਕ ਵਿਲੱਖਣ ਫੈਸਲਾ ਕਰਦੇ ਹੋਏ ਪਿੰਡ ਬੱਲ੍ਹੋ ਦੀ ਗ੍ਰਾਮ ਸਭਾ ਦੌਰਾਨ ਪੰਚਾਇਤ ਨੇ ਪਿੰਡ ‘ਚ ਚੰਗੇ ਕਾਰਜਾਂ ਲਈ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ “ਮੈਨ ਆਫ ਦਾ ਵਿਲੇਜ ਤੇ ਵੂਮੈਨ ਆਫ ਦਾ ਵਿਲੇਜ” ਚੁਣ ਕੇ 11 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਫੈਸਲਾ ਲਿਆ ਹੈ। ਇਹ ਸਨਮਾਨ ਉਨਾਂ ਲੋਕਾਂ ਨੂੰ ਮਿਲੇਗਾ ਜੋ ਗ੍ਰਾਮ ਪੰਚਾਇਤ ਦੇ ਵਿਕਾਸ ਕਾਰਜਾਂ ਦੇ ਕੰਮਾਂ ਅਤੇ ਲੜਾਈ ਝਗੜੇ ਦੇ ਕੇਸਾਂ ਨੂੰ ਸਲਝਾਉਣ ਲਈ ਯੋਗਦਾਨ ਪਾਏਗਾ ਤੇ ਔਰਤਾਂ ਦੇ ਕੇਸਾਂ ‘ਚ ਔਰਤਾਂ ਦੇ ਹਿੱਤ ਲਈ ਕੰਮ ਕਰਨ ਤੇ ਭਲਾਈ ਸਕੀਮਾਂ ਦਾ ਲਾਭ ਦਿਵਾਉਣਾ ਸ਼ਾਮਲ ਹੈ। ਹੋਰ ਫੈਸਲਿਆਂ ‘ਚ ਪਿੰਡ ਦੇ ਜੋ ਬੱਚੇ PCS ਤੇ IAS ਦੀ ਪੜਾਈ ਕਰਨਗੇ ਉਨਾਂ ਦੀ ਫੀਸ ਗ੍ਰਾਮ ਪੰਚਾਇਤ ਭਰੇਗੀ। ਇਸ ਤੋਂ ਇਲਾਵਾ ਦੁਕਾਨਾਂ ‘ਤੇ ਸਟਿੰਗ ਤੇ ਕੂਲਿੱਪ ਵੇਚਣ ‘ਤੇ ਪਾਬੰਦੀ ਹੋਵੇਗੀ। ਵਿਕਾਸ ਕਾਰਜਾਂ ਦੇੇ ਹੋੋਏੇ ਖਰਚੇ ਦੀ ਸੂਚੀ ਪ੍ਰੋਜੈਕਟ ਵਾਲੀ ਜਗ੍ਹਾ ‘ਤੇ ਨਸ਼ਰ ਕੀਤੀ ਜਾਵੇਗੀ। ਸਰਪੰਚ ਅਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਏ ਆਮ ਇਜਲਾਸ ਦੀ ਮੀਟਿੰਗ ‘ਚ ਟਿਕਾਊ ਵਿਕਾਸ ਦੇ 9 ਟੀਚਿਆਂ ‘ਚੋਂ ਛੇ ਥੀਮਾਂ ਨੂੰ ਜੀ ਪੀ ਡੀ ਪੀ ‘ਚ ਸ਼ਾਮਲ ਕਰਕੇ ਸਾਲ 2025-26 ਦੀ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਦਾ ਅਨੁਮਾਨਤ ਬਜਟ 98 ਲੱਖ 74 ਹਜਾਰ ਰੁਪਏ ਦਾ ਪਾਸ ਕੀਤਾ ਗਿਆ। ਜੀ ਪੀ ਡੀ ਪੀ ਪਲਾਨ ‘ਚ ਛੱਪੜਾਂ ਨੂੰ ਥਾਪਰ ਮਾਡਲ ਬਣਾਉਣਾ, ਖੇਡ ਮੈਦਾਨ, ਆਂਗਣਵਾੜੀ ਸੈਟਰ, ਇਮਾਰਤ, ਗਲੀਆਂ-ਨਾਲੀਆ ਦੀ ਉਸਾਰੀ, ਮਗਨਰੇਗਾ ਭਵਨ, ਸਰਕਾਰੀ ਸਕੂਲਾਂ ਦੇ ਹੋਣ ਵਾਲੇ ਕੰਮ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਪਸ਼ੂ ਹਸਪਤਾਲ ਦੀ ਚਾਰਦੀਵਾਰੀ ਉੱਚੀ ਕਰਨਾ, ਪਾਰਕ, ਜਾਗਰੂਕਤਾ ਕੈਂਪ, ਜੈਵਿਕ ਖਾਦ ਦੇ ਪਿਟ, ਸੁੱਕੇ ਗਿੱਲੇ ਕੂੜੇ ਦੇ ਪ੍ਰਬੰਧ, ਪਲਾਸਟਿਕ ਵੇਸਟ ਮੈਨੇਜਮੈਟ ਯੂਨਿਟ, ਜਿੰਮ ਦਾ ਕਮਰਾ ਤੇ ਸਮਾਨ, ਨਰਸਰੀਆਂ ਦਾ ਨਿਰਮਾਣ ਕਰਨਾ ਸ਼ਾਮਿਲ ਹੈ। ‌ ਇਸ ਤੋਂ ਇਲਾਵਾ ਸਮੂਹ ਸਹਾਇਤਾਂ ਗਰੁੱਪਾਂ ਦਾ ਨਿਰਮਾਣ, ਨਰੇਗਾ ਮਜਦੂਰਾਂ ਨੂੰ ਕੰਮ ਦੇਣਾ ਤੇ ਵਾਤਾਵਰਣ ਨਾਲ ਸਬੰਧਤ ਕੰਮਾਂ ਦੇ ਮਤੇ ਗ੍ਰਾਮ ਸਭਾ ਦੇ ਮੈਬਰਾਂ ਨੇ ਸਰਬਸੰਮਤੀ ਨਾਲ ਪਾਸ ਕੀਤੇ ਗਏ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਆਹੇ ਵਿਅਕਤੀ ਦਾ ਲਿਵ-ਇਨ-ਰਿਲੇਸ਼ਨਸ਼ਿਪ ‘ਚ ਰਹਿਣਾ ਸਮਾਜਿਕ ਤਾਣੇ-ਬਾਣੇ ਦੇ ਖਿਲਾਫ਼ ਹੈ…ਹਾਈਕੋਰਟ ਦਾ ਅਹਿਮ ਫੈਸਲਾ

Next Post

ਸੱਤਾ ਦਾ ਸਰੂਰ…ਚੇਅਰਮੈਨ ਦੇ ਸਾਥੀ ਨੇ SDO ਦੇ ਮਾਰਿਆ ਥੱਪੜ…ਕਮਿਸ਼ਨਰ ਨੂੰ ਬੋਲੇ ਬੋਲ ਕੁਬੋਲ…ਅਧਿਕਾਰੀਆਂ ‘ਚ ਰੋਸ,ਮੰਤਰੀ ਕੋਲ ਪੁੱਜਿਆ ਮਾਮਲਾ

Nirmal Pandori

Nirmal Pandori

Related Posts

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ
ਪੰਜਾਬ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

by Nirmal Pandori
06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
Load More
Next Post
ਸੱਤਾ ਦਾ ਸਰੂਰ…ਚੇਅਰਮੈਨ ਦੇ ਸਾਥੀ ਨੇ SDO ਦੇ ਮਾਰਿਆ ਥੱਪੜ…ਕਮਿਸ਼ਨਰ ਨੂੰ ਬੋਲੇ ਬੋਲ ਕੁਬੋਲ…ਅਧਿਕਾਰੀਆਂ ‘ਚ ਰੋਸ,ਮੰਤਰੀ ਕੋਲ ਪੁੱਜਿਆ ਮਾਮਲਾ

ਸੱਤਾ ਦਾ ਸਰੂਰ…ਚੇਅਰਮੈਨ ਦੇ ਸਾਥੀ ਨੇ SDO ਦੇ ਮਾਰਿਆ ਥੱਪੜ…ਕਮਿਸ਼ਨਰ ਨੂੰ ਬੋਲੇ ਬੋਲ ਕੁਬੋਲ…ਅਧਿਕਾਰੀਆਂ 'ਚ ਰੋਸ,ਮੰਤਰੀ ਕੋਲ ਪੁੱਜਿਆ ਮਾਮਲਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend