Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੰਗਣੀ ਕਰਾਈ…ਸਰੀਰਿਕ ਸੰਬੰਧ ਵੀ ਬਣਾਏ…ਵਿਆਹ ਦੀ ਤਰੀਕ ਰੱਖ ਲਈ ਪਰ ਵਿਆਹ ਤੋਂ ਤਿੰਨ ਦਿਨ ਪਹਿਲਾਂ ਮੁੰਡੇ ਨੇ ਜਵਾਬ ਦੇ ਦਿੱਤਾ,ਮਾਮਲਾ ਥਾਣੇ ਪੁੱਜਾ

Nirmal Pandori by Nirmal Pandori
01/05/2025
in ਪੰਜਾਬ
Reading Time: 1 min read
A A
0
ਮੰਗਣੀ ਕਰਾਈ…ਸਰੀਰਿਕ ਸੰਬੰਧ ਵੀ ਬਣਾਏ…ਵਿਆਹ ਦੀ ਤਰੀਕ ਰੱਖ ਲਈ ਪਰ ਵਿਆਹ ਤੋਂ ਤਿੰਨ ਦਿਨ ਪਹਿਲਾਂ ਮੁੰਡੇ ਨੇ ਜਵਾਬ ਦੇ ਦਿੱਤਾ,ਮਾਮਲਾ ਥਾਣੇ ਪੁੱਜਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 5 ਜਨਵਰੀ, Gee98 news service

-ਕਰੀਬ ਛੇ ਮਹੀਨੇ ਪਹਿਲਾਂ ਮੰਗਣੀ ਕਰਵਾਉਣ ਵਾਲੇ ਇਕ ਨੌਜਵਾਨ ਨੇ ਆਪਣੀ ਮੰਗੇਤਰ ਨਾਲ ਵਿਆਹ ਦੀ ਤਰੀਕ ਤੋਂ ਤਿੰਨ ਦਿਨ ਪਹਿਲਾਂ ਵਿਆਹ ਕਰਵਾਉਣ ਤੋਂ ਨਾਂਹ ਕਰ ਦਿੱਤੀ। ‌ ਲੜਕੀ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਦੀ ਰਹਿਣ ਵਾਲੀ ਹੈ,ਤੋਂ ਹੁਣ ਇਨਸਾਫ਼ ਲਈ ਉਤਰ ਪ੍ਰਦੇਸ਼ ਤੋਂ ਅੰਮ੍ਰਿਤਸਰ ਪਹੁੰਚ ਗਈ ਤੇ ਲੜਕੇ ਦੇ ਪੂਰੇ ਪਰਿਵਾਰ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨਾਲ ਵਿਆਹ ਕਰਵਾਉਣ ਦੀ ਮੰਗ ਕਰ ਰਹੀ ਹੈ। ਲਖੀਮਪੁਰ ਖੇੜੀ, ਉਤਰ ਪ੍ਰਦੇਸ਼ ਦੀ ਰਹਿਣ ਵਾਲੀ ਲੜਕੀ ਨੇ ਦਸਿਆ ਕਿ 12 ਜੂਨ 2024 ਨੂੰ ਉਸ ਦੀ ਮੰਗਣੀ ਅਜਵਿੰਦਰ ਸਿੰਘ ਵਾਸੀ ਕੋਟ ਖ਼ਾਲਸਾ, ਅੰਮ੍ਰਿਤਸਰ ਨਾਲ ਹੋਈ ਸੀ। ਜਿਸ ਤੋਂ ਬਾਅਦ ਦੋਵੇਂ ਕਈ ਵਾਰ ਮਿਲੇ ਅਤੇ ਸਰੀਰਕ ਸਬੰਧ ਵੀ ਬਣਾਏ। ਇਸ ਦੌਰਾਨ ਇਕ ਵਾਰ ਉਹ ਗਰਭਵਤੀ ਹੋ ਗਈ ਤੇ ਲੜਕਾ ਉਸ ਨੂੰ ਗਰਭਪਾਤ ਕਰਵਾਉਣ ਲਈ ਦਵਾਈ ਲੈ ਕੇ ਆਇਆ।‌ ਲੜਕੀ ਨੇ ਦੱਸਿਆ ਕਿ ਉਸ ਦਾ ਵਿਆਹ 8 ਜਨਵਰੀ 2025 ਨੂੰ ਹੋਣਾ ਸੀ ਪਰ ਹੁਣ ਅਜਵਿੰਦਰ ਤੇ ਉਸ ਦਾ ਪਰਵਾਰ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਰਿਹਾ ਹੈ। ਲੜਕੀ ਨੇ ਦਸਿਆ ਕਿ ਉਸ ਦੇ ਪਿਤਾ ਦਿਲ ਦੇ ਮਰੀਜ਼ ਹਨ ਤੇ ਇਹ ਬਰਦਾਸ਼ਤ ਨਹੀਂ ਕਰਨਗੇ। ਲੜਕੀ ਨੇ ਦਸਿਆ ਕਿ ਹੁਣ ਤਕ ਉਹ 15 ਲੱਖ ਰੁਪਏ ਖ਼ਰਚ ਕਰ ਚੁੱਕੀ ਹੈ। ਲੜਕੀ ਨੇ ਦਸਿਆ ਕਿ ਲੜਕਾ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ। ਉਸ ਦੀ ਵਿਦੇਸ਼ੀ ਫ਼ਾਈਲ ਨੱਥੀ ਹੈ ਤੇ ਫਿਲਹਾਲ ਉਹ ਘਰੋਂ ਫ਼ਰਾਰ ਹੈ। ਲੜਕੀ ਨੇ ਦਸਿਆ ਕਿ ਉਸ ਦੇ ਵਿਆਹ ਲਈ ਰਿਜ਼ੋਰਟ ਬੁੱਕ ਹੋ ਗਿਆ ਹੈ। ਮੰਗਣੀ ‘ਤੇ ਵੀ ਕਰੀਬ 6 ਲੱਖ ਰੁਪਏ ਖ਼ਰਚ ਹੋਏ ਸਨ ਤੇ ਹੋਰ ਖ਼ਰਚਿਆਂ ਸਮੇਤ 15 ਲੱਖ ਰੁਪਏ ਪਹਿਲਾਂ ਹੀ ਖ਼ਰਚ ਕੀਤੇ ਜਾ ਚੁੱਕੇ ਹਨ। ਇਸ ਲਈ ਉਹ ਚਾਹੁੰਦੀ ਹੈ ਕਿ ਪੂਰੇ ਪਰਵਾਰ ਵਿਰੁਧ ਮਾਮਲਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਦਾ ਵਿਆਹ ਇਕੋ ਤਰੀਕ ‘ਤੇ ਕੀਤਾ ਜਾਵੇ। ਇਸ ਮਾਮਲੇ ਵਿਚ ਪੁਲਿਸ ਦੇ ਜਾਂਚ ਅਧਿਕਾਰੀ ਤ੍ਰਿਪਤਾ ਸੂਦ ਨੇ ਦਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੜਕੇ ਦੇ ਪਰਵਾਰ ਵਾਲੇ ਲੜਕੀ ਦੇ ਚਰਿੱਤਰ ‘ਤੇ ਦੋਸ਼ ਲਗਾ ਰਹੇ ਹਨ, ਪਰ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ। ਫ਼ਿਲਹਾਲ ਜਾਂਚ ਕੀਤੀ ਜਾਵੇਗੀ ਤੇ ਜੋ ਵੀ ਦੋਸ਼ੀ ਹੋਵੇਗਾ ਉਸ ਕਾਰਵਾਈ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲੇ ਦਾ ਮਾਣ ਵਧਾਇਆ ਸੁਸ਼ੀਲ ਬਾਬੂ ਨੇ…ਲਗਾਤਾਰ ਦੂਜੀ ਵਾਰ ਸਜਾਇਆ ਚੇਅਰਮੈਨ ਦਾ ਤਾਜ

Next Post

ਦਿਆਨੰਦ ਮੈਡੀਕਲ ਕਾਲਜ ਪੰਜਾਬ ਸਰਕਾਰ ਦੇ ਰਾਡਾਰ ‘ਤੇ…ਪ੍ਰਦੂਸ਼ਣ ਬੋਰਡ ਵੱਲੋਂ ਨੋਟਿਸ ਜਾਰੀ

Nirmal Pandori

Nirmal Pandori

Related Posts

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
Load More
Next Post
ਦਿਆਨੰਦ ਮੈਡੀਕਲ ਕਾਲਜ ਪੰਜਾਬ ਸਰਕਾਰ ਦੇ ਰਾਡਾਰ ‘ਤੇ…ਪ੍ਰਦੂਸ਼ਣ ਬੋਰਡ ਵੱਲੋਂ ਨੋਟਿਸ ਜਾਰੀ

ਦਿਆਨੰਦ ਮੈਡੀਕਲ ਕਾਲਜ ਪੰਜਾਬ ਸਰਕਾਰ ਦੇ ਰਾਡਾਰ 'ਤੇ…ਪ੍ਰਦੂਸ਼ਣ ਬੋਰਡ ਵੱਲੋਂ ਨੋਟਿਸ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend