Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਿਹੜੇ ਵਿਭਾਗ ਵਿੱਚ ਲੋਕਾਂ ਦੀਆਂ ਕਿੰਨੀਆਂ ਅਰਜ਼ੀਆਂ ਲਟਕੀਆਂ ਪਈਆਂ ਨੇ…ਮੁੱਖ ਸਕੱਤਰ ਨੇ ਮੰਗ ਲਈ ਜਾਣਕਾਰੀ

Nirmal Pandori by Nirmal Pandori
03/23/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਮਾਰਚ, Gee98 news service

-ਪੰਜਾਬ ਦੇ ਮੁੱਖ ਸਕੱਤਰ ਨੇ ਸੂਬੇ ਦੇ ਸਾਰੇ ਵਿਭਾਗਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਕੰਮਾਂਕਾਰਾਂ ਨਾਲ ਸੰਬੰਧਿਤ ਬਕਾਇਆ ਪਈਆਂ ਅਰਜ਼ੀਆਂ ਦੀ ਡਿਟੇਲ ਮੰਗ ਲਈ ਹੈ। ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਇੱਕ ਪੱਤਰ ਲਿਖ ਕੇ ਹੁਕਮ ਦਿੱਤੇ ਹਨ ਕਿ 26 ਮਾਰਚ ਨੂੰ ਸਵੇਰੇ 11 ਵਜੇ ਤੱਕ ਲਿਖ਼ਤੀ ਤੌਰ ‘ਤੇ ਦੱਸਿਆ ਜਾਵੇ ਕਿ ਹੁਣ ਤੱਕ ਕਿਹੜੇ ਦਫ਼ਤਰ ਵਿੱਚ ਕਿਹੜੇ ਕੰਮ ਨਾਲ ਸੰਬੰਧਿਤ ਕਿਹੜੇ ਕਰਮਚਾਰੀ ਕੋਲ ਲੋਕਾਂ ਦੀਆਂ ਕਿੰਨੀਆਂ ਅਰਜ਼ੀਆਂ ਰੁਕੀਆਂ ਹੋਈਆਂ ਹਨ। ਮੁਖ ਸਕੱਤਰ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ‌ ਮਿਥੇ ਸਮੇਂ ਤੱਕ ਬਕਾਇਆ ਪਈਆਂ ਅਰਜ਼ੀਆਂ ਸਬੰਧੀ ਲੋੜੀਂਦੀ ਜਾਣਕਾਰੀ ਨਾ ਦਿੱਤੀ ਗਈ ਤਾਂ ਇਹ ਮੰਨ ਲਿਆ ਜਾਵੇਗਾ ਕਿ ਸਬੰਧਿਤ ਅਧਿਕਾਰੀ ਅਤੇ ਸਕੱਤਰ ਆਪਣੇ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੇ ਹਨ।‌ ਜ਼ਿਕਰਯੋਗ ਹੈ ਕਿ ਵਿਭਾਗਾਂ ਦੇ ਬਹੁਤੇ ਕਰਮਚਾਰੀਆਂ ਵੱਲੋਂ ਹੇਠਲੇ ਪੱਧਰ ‘ਤੇ ਲੋਕਾਂ ਦੀਆਂ ਅਰਜ਼ੀਆਂ ਨੂੰ ਜਾਣ ਬੁੱਝ ਕੇ ਰੋਕ ਕੇ ਰੱਖਿਆ ਜਾਂਦਾ ਹੈ, ਜਿਸ ਦਾ ਮੁੱਖ ਕਾਰਨ ਰਿਸ਼ਵਤ ਹੀ ਹੁੰਦਾ ਹੈ। ਮੁੱਖ ਸਕੱਤਰ ਵੱਲੋਂ ਮੰਗੀ ਗਈ ਜਾਣਕਾਰੀ ਦੇ ਨਾਲ ਬਹੁਤੇ ਕਰਮਚਾਰੀਆਂ ਨੂੰ ਤਰੇਲੀਆਂ ਆਉਣੀਆਂ ਸੁਭਾਵਿਕ ਹਨ ਕਿਉਂਕਿ ਲੰਬੇ ਸਮੇਂ ਤੋਂ ਬਕਾਇਆ ਪਹਿਲਾਂ ਅਰਜ਼ੀਆਂ ਸਬੰਧੀ ਜਦ ਮੁੱਖ ਸਕੱਤਰ ਕੋਲ ਡਿਟੇਲ ਜਾਣਕਾਰੀ ਪੁੱਜੇਗੀ ਤਾਂ ਅਰਜ਼ੀ ਦਾ ਲੰਮਾ ਸਮਾਂ ਲਟਕੇ ਹੋਣ ਦਾ ਕਾਰਨ ਵੀ ਪੁੱਛਿਆ ਜਾ ਸਕਦਾ ਹੈ। ‌ ਆਮ ਲੋਕਾਂ ਵੱਲੋਂ ਮੁੱਖ ਸਕੱਤਰ ਦੀ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਜਾ ਰਿਹਾ ਪ੍ਰੰਤੂ ਇਹ ਵੀ ਦੇਖਣਯੋਗ ਹੋਵੇਗਾ ਕਿ ਲੰਮੇ ਸਮੇਂ ਤੋਂ ਲਟਕੀਆਂ ਅਰਜ਼ੀਆਂ ਦੀ ਸੂਚਨਾ ਜਦ ਮੁੱਖ ਸਕੱਤਰ ਨੂੰ ਮਿਲੇਗੀ ਤਾਂ ਸਬੰਧਿਤ ਜ਼ਿੰਮੇਵਾਰ ਅਧਿਕਾਰੀਆਂ ਦੇ ਖ਼ਿਲਾਫ਼ ਕੋਈ ਕਾਰਵਾਈ ਕੀਤੀ ਜਾਂਦੀ ਹੈ ਜਾਂ ਫਿਰ ਮੁੱਖ ਸਕੱਤਰ ਦੇ ਇਹ ਹੁਕਮ ਗੋਗਲੂਆਂ ਤੋਂ ਮਿੱਟੀ ਝਾੜਨ ਵਰਗੇ ਹੀ ਹੋਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

06/21/2025
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

06/21/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹਾਈਕੋਰਟ ਦੇ ਜੱਜ ਨੇ ਡੀਜੀਪੀ ਪੰਜਾਬ ਦੇ ਇੱਕ ਬਿਆਨ ‘ਤੇ ਕੀਤੀ ਤਿੱਖੀ ਟਿੱਪਣੀ…ਪੜ੍ਹੋ ਖ਼ਬਰ

Next Post

ਵਿਧਾਨ ਸਭਾ ‘ਚ ਗੂੰਜਿਆ ਹੰਡਿਆਇਆ ਦੇ ਹਸਪਤਾਲ ਦਾ ਮੁੱਦਾ…ਸਿਹਤ ਮੰਤਰੀ ਨੇ MLA ਕਾਲਾ ਢਿੱਲੋਂ ਦੇ ਸਵਾਲ ਦਾ ਜਵਾਬ ਦੇਣ ਲਈ ਮੰਗਿਆ ਸਮਾਂ

Nirmal Pandori

Nirmal Pandori

Related Posts

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ
ਪੰਜਾਬ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

by Nirmal Pandori
06/21/2025
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!
ਪੰਜਾਬ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

by Nirmal Pandori
06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

by Nirmal Pandori
06/21/2025
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ
ਪੰਜਾਬ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

by Nirmal Pandori
06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਵਿਧਾਨ ਸਭਾ 'ਚ ਗੂੰਜਿਆ ਹੰਡਿਆਇਆ ਦੇ ਹਸਪਤਾਲ ਦਾ ਮੁੱਦਾ…ਸਿਹਤ ਮੰਤਰੀ ਨੇ MLA ਕਾਲਾ ਢਿੱਲੋਂ ਦੇ ਸਵਾਲ ਦਾ ਜਵਾਬ ਦੇਣ ਲਈ ਮੰਗਿਆ ਸਮਾਂ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend