Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

AAP MLA ਕੁੰਵਰ ਵਿਜੇਪ੍ਰਤਾਪ ਸਿੰਘ ਦੇ ਖ਼ਿਲਾਫ਼ ਵੱਡੀ ਕਾਰਵਾਈ

ਅੰਮ੍ਰਿਤਸਰ ਉਤਰੀ ਹਲਕੇ ਤੋਂ ਮੌਜੂਦਾ ਵਿਧਾਇਕ ਹਨ ਵਿਜੇਪ੍ਰਤਾਪ

Nirmal Pandori by Nirmal Pandori
06/29/2025
in ਪੰਜਾਬ
Reading Time: 1 min read
A A
0
MLA ਕੁੰਵਰ ਵਿਜੇਪ੍ਰਤਾਪ ਸਿੰਘ ਨੇ ਖਿੱਚੀ ਲਕੀਰ…CM ਭਗਵੰਤ ਮਾਨ ਦੀ ਮੀਟਿੰਗ ਵਿੱਚ ਨਹੀਂ ਹੋਏ ਸ਼ਾਮਿਲ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਜੂਨ, Gee98 News service
-ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਉਤਰੀ ਤੋਂ ਆਪਣੇ ਵਿਧਾਇਕ ਕੁੰਵਰਵਿਜੇ ਪ੍ਰਤਾਪ ਸਿੰਘ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ‘ਆਪ’ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਪੰਜ ਸਾਲ ਲਈ ਪਾਰਟੀ ਚੋਂ ਕੱਢ ਦਿੱਤਾ ਹੈ। ‌ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਖ਼ਿਲਾਫ਼ ਇਹ ਐਕਸ਼ਨ ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਲਿਆ। ‌ ਵਿਧਾਇਕ ਵਿਜੇ ਪ੍ਰਤਾਪ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਇਹ ਕਾਰਵਾਈ ਕਈ ਦਿਨ ਪਹਿਲਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਬੋਲਣ ਕਰਕੇ ਕੀਤੀ ਗਈ ਹੈ। ਪਿਛਲੇ ਕਾਫੀ ਸਮੇਂ ਤੋਂ ਵਿਧਾਇਕ ਵਿਜੇ ਪ੍ਰਤਾਪ ਸਿੰਘ ਵੱਲੋਂ ਵੱਖ ਵੱਖ ਮਾਮਲਿਆਂ ‘ਤੇ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਅਕਸਰ ਵਿਧਾਇਕ ਪ੍ਰਤਾਪ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਸਿੱਧੇ ਸ਼ਬਦੀ ਹਮਲੇ ਕੀਤੇ ਗਏ ਹਨ। ‌ ਆਪਣੇ ਹੀ ਵਿਧਾਇਕ ਦੇ ਸ਼ਬਦੇ ਹਮਲਿਆਂ ਤੋਂ ਆਮ ਆਦਮੀ ਪਾਰਟੀ ਕਸੂਤੀ ਫਸੀ ਹੋਈ ਸੀ। ਆਖ਼ਰ ! ਪਾਰਟੀ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੰਦਰ ਦੇ ਪੁਜਾਰੀ ਦੀ ਅਰਜ਼ੀ ‘ਤੇ DC ਦੀ ਤਨਖ਼ਾਹ ਰੋਕਣ ਦੇ ਹੁਕਮ ਜਾਰੀ

07/03/2025
ਪਰਿਵਾਰ ਦੀ ਮਰਜ਼ੀ ਦੇ ਉਲਟ ਪਿੰਡ ਲਵ ਮੈਰਿਜ ਕਰਵਾਉਣ ਵਾਲੀ ਭੈਣ ਦਾ ਭਰਾ ਨੇ ਕੀਤਾ ਕਤਲ

ਪਰਿਵਾਰ ਦੀ ਮਰਜ਼ੀ ਦੇ ਉਲਟ ਪਿੰਡ ਲਵ ਮੈਰਿਜ ਕਰਵਾਉਣ ਵਾਲੀ ਭੈਣ ਦਾ ਭਰਾ ਨੇ ਕੀਤਾ ਕਤਲ

07/03/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਆਮ ਲੋਕਾਂ ਦੇ ਹਜ਼ਮ ਨਹੀਂ ਹੋ ਰਿਹਾ ਡੀਸੀ ਦਫ਼ਤਰ ਅਤੇ ਸਿਵਲ ਹਸਪਤਾਲ ਵਿੱਚ ਵਸੂਲ ਕੀਤਾ ਜਾਂਦਾ ਪਾਰਕਿੰਗ ਟੈਕਸ

07/02/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

Sunday Special….ਹੁਣ ਦੋ ਪਹੀਆ ਵਾਹਨ ਖਰੀਦਣ ਸਮੇਂ ਰੱਖੋ ਧਿਆਨ….ਕੇਂਦਰ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ

Next Post

ਵੱਡੀ ਖ਼ਬਰ….ਸਿੱਖ ਧਰਮ ਦੀ ਸਰਬਉੱਚ ਅਦਾਲਤ ਦੇ ਸਾਬਕਾ ਜਥੇਦਾਰ ਨੇ ਖੜਕਾਇਆ ਦੁਨਿਆਵੀਂ ਅਦਾਲਤ ਦਾ ਦਰਵਾਜ਼ਾ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੰਦਰ ਦੇ ਪੁਜਾਰੀ ਦੀ ਅਰਜ਼ੀ ‘ਤੇ DC ਦੀ ਤਨਖ਼ਾਹ ਰੋਕਣ ਦੇ ਹੁਕਮ ਜਾਰੀ

by Nirmal Pandori
07/03/2025
ਪਰਿਵਾਰ ਦੀ ਮਰਜ਼ੀ ਦੇ ਉਲਟ ਪਿੰਡ ਲਵ ਮੈਰਿਜ ਕਰਵਾਉਣ ਵਾਲੀ ਭੈਣ ਦਾ ਭਰਾ ਨੇ ਕੀਤਾ ਕਤਲ
ਪੰਜਾਬ

ਪਰਿਵਾਰ ਦੀ ਮਰਜ਼ੀ ਦੇ ਉਲਟ ਪਿੰਡ ਲਵ ਮੈਰਿਜ ਕਰਵਾਉਣ ਵਾਲੀ ਭੈਣ ਦਾ ਭਰਾ ਨੇ ਕੀਤਾ ਕਤਲ

by Nirmal Pandori
07/03/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਆਮ ਲੋਕਾਂ ਦੇ ਹਜ਼ਮ ਨਹੀਂ ਹੋ ਰਿਹਾ ਡੀਸੀ ਦਫ਼ਤਰ ਅਤੇ ਸਿਵਲ ਹਸਪਤਾਲ ਵਿੱਚ ਵਸੂਲ ਕੀਤਾ ਜਾਂਦਾ ਪਾਰਕਿੰਗ ਟੈਕਸ

by Nirmal Pandori
07/02/2025
ਕਾਲਜ ਵਿੱਚ ਦਾਖਲਾ ਦਿੱਤਾ,5 ਸਾਲ ਪੜ੍ਹਾਈ ਕਰਵਾਈ…ਡਿਗਰੀ ਵੀ ਜਾਰੀ ਕੀਤੀ ਪਰ ਹੁਣ ਪਤਾ ਲੱਗਿਐ ਕਿ ਕਾਲਜ ਕੋਲ ਤਾਂ ਮਾਨਤਾ ਹੈਨੀ
ਪੰਜਾਬ

ਕਾਲਜ ਵਿੱਚ ਦਾਖਲਾ ਦਿੱਤਾ,5 ਸਾਲ ਪੜ੍ਹਾਈ ਕਰਵਾਈ…ਡਿਗਰੀ ਵੀ ਜਾਰੀ ਕੀਤੀ ਪਰ ਹੁਣ ਪਤਾ ਲੱਗਿਐ ਕਿ ਕਾਲਜ ਕੋਲ ਤਾਂ ਮਾਨਤਾ ਹੈਨੀ

by Nirmal Pandori
07/02/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪਤਨੀ ਭਾਵੇਂ ਪੜੀ ਲਿਖੀ ਹੋਵੇ ਫਿਰ ਵੀ ਗੁਜ਼ਾਰਾ ਭੱਤਾ ਦੇਣਾ ਹੀ ਹੋਵੇਗਾ… ਹਾਈਕੋਰਟ ਦਾ ਹੁਕਮ

by Nirmal Pandori
07/02/2025
DSP ਦਾ ਗੰਨਮੈਨ  ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ – ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦਿੱਤੀ ਸੀ ਰਿਕਾਰਡਿੰਗ
ਪੰਜਾਬ

DSP ਦਾ ਗੰਨਮੈਨ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ – ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦਿੱਤੀ ਸੀ ਰਿਕਾਰਡਿੰਗ

by Nirmal Pandori
07/02/2025
Load More
Next Post
ਵੱਡੀ ਖ਼ਬਰ….ਸਿੱਖ ਧਰਮ ਦੀ ਸਰਬਉੱਚ ਅਦਾਲਤ ਦੇ ਸਾਬਕਾ ਜਥੇਦਾਰ ਨੇ ਖੜਕਾਇਆ ਦੁਨਿਆਵੀਂ ਅਦਾਲਤ ਦਾ ਦਰਵਾਜ਼ਾ

ਵੱਡੀ ਖ਼ਬਰ....ਸਿੱਖ ਧਰਮ ਦੀ ਸਰਬਉੱਚ ਅਦਾਲਤ ਦੇ ਸਾਬਕਾ ਜਥੇਦਾਰ ਨੇ ਖੜਕਾਇਆ ਦੁਨਿਆਵੀਂ ਅਦਾਲਤ ਦਾ ਦਰਵਾਜ਼ਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੰਦਰ ਦੇ ਪੁਜਾਰੀ ਦੀ ਅਰਜ਼ੀ ‘ਤੇ DC ਦੀ ਤਨਖ਼ਾਹ ਰੋਕਣ ਦੇ ਹੁਕਮ ਜਾਰੀ

ਪਰਿਵਾਰ ਦੀ ਮਰਜ਼ੀ ਦੇ ਉਲਟ ਪਿੰਡ ਲਵ ਮੈਰਿਜ ਕਰਵਾਉਣ ਵਾਲੀ ਭੈਣ ਦਾ ਭਰਾ ਨੇ ਕੀਤਾ ਕਤਲ

ਇੱਕ ਵਕੀਲ ਉਪਰ ਹਮਲੇ ਦੇ ਮਾਮਲੇ ‘ਚ ਬਰਨਾਲੇ ਦੇ ਵਕੀਲ ਅਤੇ ਭਾਨਾ ਸਿੱਧੂ ਆਹਮੋ ਸਾਹਮਣੇ

ਆਬਾਦੀ ਨੇੜੇ ਲੰਘਦੇ ਸੰਘੇੜਾ ਬਾਈਪਾਸ ਵਾਲੇ ਰਜਬਾਹੇ ਵਿੱਚ ਡਿੱਗਣ ਕਰਕੇ ਬੱਚੀ ਦੀ ਮੌਤ

ਆਮ ਲੋਕਾਂ ਦੇ ਹਜ਼ਮ ਨਹੀਂ ਹੋ ਰਿਹਾ ਡੀਸੀ ਦਫ਼ਤਰ ਅਤੇ ਸਿਵਲ ਹਸਪਤਾਲ ਵਿੱਚ ਵਸੂਲ ਕੀਤਾ ਜਾਂਦਾ ਪਾਰਕਿੰਗ ਟੈਕਸ

ਕਾਲਜ ਵਿੱਚ ਦਾਖਲਾ ਦਿੱਤਾ,5 ਸਾਲ ਪੜ੍ਹਾਈ ਕਰਵਾਈ…ਡਿਗਰੀ ਵੀ ਜਾਰੀ ਕੀਤੀ ਪਰ ਹੁਣ ਪਤਾ ਲੱਗਿਐ ਕਿ ਕਾਲਜ ਕੋਲ ਤਾਂ ਮਾਨਤਾ ਹੈਨੀ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend