Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਘਰੇਲੂ ਝਗੜਾ ਦੱਸਿਆ ਜਾ ਰਿਹੈ ਘਟਨਾ ਦਾ ਕਾਰਨ

Nirmal Pandori by Nirmal Pandori
07/01/2025
in ਪੰਜਾਬ
Reading Time: 1 min read
A A
0
ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,1 ਜੁਲਾਈ, ( ਨਿਰਮਲ ਸਿੰਘ ਪੰਡੋਰੀ )-
‌ -ਪੁਲਿਸ ਥਾਣਾ ਮਹਿਲ ਕਲਾਂ ਦੀ ਇਨ ਪੈਂਦੇ ਪਿੰਡ ਨਿਹਾਲੂਵਾਲ ਵਿਖੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ‘ਚ ਇੱਕ ਕਲਯੁਗੀ ਨਸ਼ੇੜੀ ‌ਪੁੱਤਰ ਨੇ ਆਪਣੇ ਹੀ ਪਿਉ ਨੂੰ ਤੇਜ਼ਧਾਰ ਹਥਿਆਰਾਂ ਨਾਲ ਦਿਨ ਦਿਹਾੜੇ ਘਰ ਵਿੱਚ ਹੀ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਉਮਰ ਕਰੀਬ 70 ਸਾਲ ਨੂੰ ਉਸਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਘਰ ਵਿੱਚ ਹੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਘਟਨਾ ਵੇਲੇ ਦੋਸ਼ੀ ਗੁਰਪ੍ਰੀਤ ਦੀ ਮਾਤਾ ਅਤੇ ਪਤਨੀ ਪਿੰਡ ਵਿੱਚ ਹੀ ਕਿਸੇ ਦੇ ਘਰ ਸਮਾਗਮ ‘ਤੇ ਗਈਆਂ ਹੋਈਆਂ ਸਨ ਤਾਂ ਮਗਰੋਂ ਗੁਰਪ੍ਰੀਤ ਸਿੰਘ ਨੇ ਆਪਣੇ ਪਿਤਾ ਨੂੰ ਮਾਰਨ ਵਾਲੀ ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ। ਪਿੰਡ ਦੇ ਲੋਕ ਇਸ ਦਰਦਨਾਕ ਘਟਨਾ ਦਾ ਕਾਰਨ ਜ਼ਮੀਨ ਨਾਲ ਸਬੰਧਿਤ ਘਰੇਲੂ ਝਗੜੇ ਨੂੰ ਮੰਨ ਰਹੇ ਹਨ। ਇਸ ਘਟਨਾ ਸਬੰਧੀ ਗੱਲ ਕਰਨ ਤੇ ਥਾਣਾ ਮਹਿਲ ਕਲਾਂ ਦੇ ਐਸਐਚਓ ਕਰਮਜੀਤ ਕੌਰ ਨੇ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ ‘ਤੇ ਪੁੱਜ ਕੇ ਪੁਲਿਸ ਪਾਰਟੀ ਨੇ ਬੂਟਾ ਸਿੰਘ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਦੋਸ਼ੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪਤਨੀ ਭਾਵੇਂ ਪੜੀ ਲਿਖੀ ਹੋਵੇ ਫਿਰ ਵੀ ਗੁਜ਼ਾਰਾ ਭੱਤਾ ਦੇਣਾ ਹੀ ਹੋਵੇਗਾ… ਹਾਈਕੋਰਟ ਦਾ ਹੁਕਮ

07/02/2025
DSP ਦਾ ਗੰਨਮੈਨ  ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ – ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦਿੱਤੀ ਸੀ ਰਿਕਾਰਡਿੰਗ

DSP ਦਾ ਗੰਨਮੈਨ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ – ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦਿੱਤੀ ਸੀ ਰਿਕਾਰਡਿੰਗ

07/02/2025
ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

07/01/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਕਮਰੇ ‘ਚ ਲੱਗੀ ਅਚਾਨਕ ਅੱਗ…ਸੁੱਤੇ ਪਏ ਪਤੀ ਪਤਨੀ ਦੀ ਸੜਨ ਕਰਕੇ ਦਰਦਨਾਕ ਮੌਤ

Next Post

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪਤਨੀ ਭਾਵੇਂ ਪੜੀ ਲਿਖੀ ਹੋਵੇ ਫਿਰ ਵੀ ਗੁਜ਼ਾਰਾ ਭੱਤਾ ਦੇਣਾ ਹੀ ਹੋਵੇਗਾ… ਹਾਈਕੋਰਟ ਦਾ ਹੁਕਮ

by Nirmal Pandori
07/02/2025
DSP ਦਾ ਗੰਨਮੈਨ  ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ – ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦਿੱਤੀ ਸੀ ਰਿਕਾਰਡਿੰਗ
ਪੰਜਾਬ

DSP ਦਾ ਗੰਨਮੈਨ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ – ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦਿੱਤੀ ਸੀ ਰਿਕਾਰਡਿੰਗ

by Nirmal Pandori
07/02/2025
ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ
ਪੰਜਾਬ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

by Nirmal Pandori
07/01/2025
ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ
ਪੰਜਾਬ

ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

by Nirmal Pandori
07/01/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਅਹਿਮ ਖ਼ਬਰ….ਸਰਕਾਰੀ ਕਰਮਚਾਰੀ ਦੀ ਮਾਨਸਿਕ ਤੌਰ ‘ਤੇ ਕਮਜ਼ੋਰ ਸੰਤਾਨ ਪੈਨਸ਼ਨ ਦੀ ਹੱਕਦਾਰ-ਹਾਈਕੋਰਟ

by Nirmal Pandori
07/01/2025
ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ
ਪੰਜਾਬ

ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ

by Nirmal Pandori
06/30/2025
Load More
Next Post
ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ....ਪਿੰਡ ਨਿਹਾਲੂਵਾਲ 'ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਤਨੀ ਭਾਵੇਂ ਪੜੀ ਲਿਖੀ ਹੋਵੇ ਫਿਰ ਵੀ ਗੁਜ਼ਾਰਾ ਭੱਤਾ ਦੇਣਾ ਹੀ ਹੋਵੇਗਾ… ਹਾਈਕੋਰਟ ਦਾ ਹੁਕਮ

DSP ਦਾ ਗੰਨਮੈਨ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ – ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦਿੱਤੀ ਸੀ ਰਿਕਾਰਡਿੰਗ

ਮਹਿਲ ਕਲਾਂ ਨੇੜੇ ਸੜਕ ਹਾਦਸੇ ਵਿੱਚ ਮਜ਼ਦੂਰ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਦਰਦਨਾਕ ਮੌਤ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਕਮਰੇ ‘ਚ ਲੱਗੀ ਅਚਾਨਕ ਅੱਗ…ਸੁੱਤੇ ਪਏ ਪਤੀ ਪਤਨੀ ਦੀ ਸੜਨ ਕਰਕੇ ਦਰਦਨਾਕ ਮੌਤ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend