Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੋਲੀ ਹਾਰਟ ਸਕੂਲ ਮਹਿਲ ਕਲਾਂ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Nirmal Pandori by Nirmal Pandori
07/22/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹੋਲੀ ਹਾਰਟ ਸਕੂਲ ਮਹਿਲ ਕਲਾਂ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਜੁਲਾਈ (ਨਿਰਮਲ ਸਿੰਘ ਪੰਡੋਰੀ) :–

ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਮਿਸਿਜ਼ ਨਵਜੋਤ ਟੱਕਰ ਨੇ ਦੱਸਿਆ ਕਿ 158 ਵਿਦਿਆਰਥੀਆਂ ਨੇ ਇਸ ਸਾਲ ਸੀਬੀਐਸਈ ਬਾਰਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਨਤੀਜੇ ਅਨੁਸਾਰ ਆਰਟਸ ਸਟਰੀਮ ਵਿੱਚੋਂ ਹਰਨੀਤ ਕੌਰ ਨੇ 97 ਫੀਸਦੀ ਅੰਕਾਂ ਨਾਲ ਸਕੂਲ ਵਿੱਚੋਂ ਟਾਪ ਕੀਤਾ ਹੈ। ਸਾਇੰਸ ਸਟਰੀਮ ਵਿੱਚੋਂ ਸੁਖਮੀਤ ਕੌਰ ਗਿੱਲ 96.2 ਫੀਸਦੀ ਅੰਕਾਂ ਨਾਲ ਸਕੂਲ ਵਿੱਚੋਂ ਦੂਜੇ ਅਤੇ ਆਰਟਸ ਸਟਰੀਮ ਵਿੱਚੋਂ ਇੰਦਰਜੀਤ ਕੌਰ ਅਤੇ ਕਰਮਜੋਤ ਕੌਰ ਨੇ 92.8 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ। ਪ੍ਰਿੰਸੀਪਲ ਮਿਸਿਜ਼ ਨਵਜੋਤ ਟੱਕਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ‘‘ਸ਼ਾਨਦਾਰ ਨਤੀਜਾ ਦੇਣ ਲਈ ਉਨ੍ਹਾਂ ਨੂੰ ਆਪਣੇ ਵਿਦਿਆਰਥੀਆਂ ਅਤੇ ਅਧਿਆਪਕਾਂ ‘ਤੇ ਸੱਚਮੁੱਚ ਮਾਣ ਹੈ। ਇਹ ਉਨ੍ਹਾਂ ਦੀ ਸਾਰੀ ਮਿਹਨਤ ਅਤੇ ਲਗਨ ਦਾ ਫਲ ਹੈ। ਵਿਦਿਆਰਥੀਆਂ ਨੇ ਨਾ ਸਿਰਫ ਆਪਣੇ ਮਾਪਿਆਂ ਦਾ ਸਗੋਂ ਸਕੂਲ ਅਤੇ ਅਧਿਆਪਕਾਂ ਦਾ ਵੀ ਮਾਣ ਵਧਾਇਆ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਭਵਿੱਖ ਵਿੱਚ ਵੀ ਸਕੂਲ ਸ਼ਾਨਦਾਰ ਨਤੀਜੇ ਦੇਣ ਲਈ ਵਚਨਬੱਧ ਹੈ।”

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

06/22/2025
ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

06/21/2025
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

Load More
Previous Post

ਗਵਰਨਰ ਤੇ ਕੌਮੀ ਕਮਿਸ਼ਨ ਨੇ ਤਲਬ ਕੀਤੀ ਵਜੀਫ਼ਾ ਘੁਟਾਲੇ ਦੀ ਰਿਪੋਰਟ

Next Post

ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਗੱਡੀ ਸਮੇਤ ਨਹਿਰ ‘ਚੋਂ ਮਿਲੀਆਂ

Nirmal Pandori

Nirmal Pandori

Related Posts

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!
ਪੰਜਾਬ

by Nirmal Pandori
06/22/2025
ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ
ਪੰਜਾਬ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

by Nirmal Pandori
06/21/2025
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!
ਪੰਜਾਬ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

by Nirmal Pandori
06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

by Nirmal Pandori
06/21/2025
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

06/20/2025
ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

by Nirmal Pandori
06/20/2025
Load More
Next Post
ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਗੱਡੀ ਸਮੇਤ ਨਹਿਰ ‘ਚੋਂ   ਮਿਲੀਆਂ

ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਗੱਡੀ ਸਮੇਤ ਨਹਿਰ 'ਚੋਂ ਮਿਲੀਆਂ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend