Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਏਐਸਆਈ ਨੇ ਕੀਤੀ ਆਤਮਹੱਤਿਆ, ਐਸਐਚਓ ’ਤੇ ਲਾਏ ਗੰਭੀਰ ਦੋਸ਼

Nirmal Pandori by Nirmal Pandori
09/10/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਏਐਸਆਈ ਨੇ ਕੀਤੀ ਆਤਮਹੱਤਿਆ, ਐਸਐਚਓ ’ਤੇ ਲਾਏ ਗੰਭੀਰ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਏਐਸਆਈ ਨੇ ਕੀਤੀ ਆਤਮਹੱਤਿਆ, ਐਸਐਚਓ ’ਤੇ ਲਾਏ ਗੰਭੀਰ ਦੋਸ਼

ਹੁਸ਼ਿਆਰਪੁਰ, 10 ਸਤੰਬਰ (ਜੀ98 ਨਿਊਜ਼ ਬਿਊਰੋ) :

ਐਸਐਚਓ ਉੱਪਰ ਗਾਲਾਂ ਕੱਢਣ ਅਤੇ ਜ਼ਲੀਲ ਕਰਨ ਦੇ ਦੋਸ਼ ਲਗਾ ਕੇ ਪੰਜਾਬ ਪੁਲਿਸ ਦੇ ਇੱਕ ਥਾਣੇਦਾਰ ਨੇ ਆਤਮਹੱਤਿਆ ਕਰ ਲਈ। ਮਾਮਲਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਹਰਿਆਣਾ ਨਾਲ ਸੰਬੰਧਿਤ ਹੈ ਜਿੱਥੇ ਤਾਇਨਾਤ ਏਐਸਆਈ ਸਤੀਸ਼ ਕੁਮਾਰ ਨੇ ਇੰਸਪੈਕਟਰ ਉਂਕਾਰ ਸਿੰਘ ਐਸਐਚਓ ਥਾਣਾ ਟਾਂਡਾ ’ਤੇ ਦੋਸ਼ ਲਗਾਉਂਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਏਐਸਆਈ ਸਤੀਸ਼ ਕੁਮਾਰ ਵੱਲੋਂ ਲਿਖੇ ਖ਼ੁਦਕੁਸ਼ੀ ਨੋਟ ਵਿੱਚ ਇੰਸਪੈਕਟਰ ਉਂਕਾਰ ਸਿੰਘ ਨੂੰ ਆਤਮਹੱਤਿਆ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਦੱਸਿਆ ਗਿਆ ਹੈ। ਖ਼ੁਦਕੁਸ਼ੀ ਨੋਟ ਵਿੱਚ ਏਐਸਆਈ ਸਤੀਸ਼ ਕੁਮਾਰ ਨੇ ਲਿਖਿਆ ਕਿ ਮਿਤੀ 8 ਸਤੰਬਰ 2022 ਨੂੰ ਉਹ ਬਤੌਰ ਡਿਊਟੀ ਅਫ਼ਸਰ ਥਾਣਾ ਹਰਿਆਣਾ ਵਿਖੇ ਹਾਜ਼ਰ ਸੀ ਤਾਂ ਵਕਤ ਕਰੀਬ 2 ਵਜੇ ਰਾਤ ਨੂੰ ਇੰਸਪੈਕਟਰ ਉਂਕਾਰ ਸਿੰਘ ਚੈਕਿੰਗ ’ਤੇ ਆਇਆ ਅਤੇ ਕੁਝ ਸਵਾਲ-ਜਵਾਬ ਕਰਨ ਤੋਂ ਬਾਅਦ ਉਸ ਦੀ ਬੇਇੱਜਤੀ ਕੀਤੀ, ਮਾਵਾਂ-ਭੈਣਾਂ ਦੀਆਂ ਗਾਲਾਂ ਕੱਢੀਆਂ ਅਤੇ ਉਸ ਨੂੰ ਰੱਜ ਕੇ ਜ਼ਲੀਲ ਕੀਤਾ ਪੰਤੂ ਫਿਰ ਵੀ ਰੋਜ਼ਨਾਮਚੇ ਵਿੱਚ ਇੰਸਪੈਕਟਰ ਉਂਕਾਰ ਸਿੰਘ ਨੇ ਉਸ ਦੇ ਖਿਲਾਫ਼ ਹੀ ਰਪਟ ਲਿਖਵਾਈ। ਇੰਸਪੈਕਟਰ ਉਂਕਾਰ ਸਿੰਘ ਵੱਲੋਂ ਸਤੀਸ਼ ਕੁਮਾਰ ਨਾਲ ਕੀਤੇ ਵਿਵਹਾਰ ਤੋਂ ਦੁਖ਼ੀ ਹੋ ਕੇ ਸਤੀਸ਼ ਕੁਮਾਰ ਨੇ ਆਤਮਹੱਤਿਆ ਵਰਗਾ ਕਦਮ ਚੁੱਕਿਆ ਜਿਸ ਬਾਰੇ ਖ਼ੁਦਕੁਸ਼ੀ ਨੋਟ ਵਿੱਚ ਸਪੱਸ਼ਟ ਲਿਖਿਆ ਹੈ। ਆਪਣੇ ਖ਼ੁਦਕੁਸ਼ੀ ਨੋਟ ਸਿੰਘ ਸਤੀਸ਼ ਕੁਮਾਰ ਨੇ ਇਹ ਵੀ ਜ਼ਿਕਰ ਕੀਤਾ ਹੈ ਕਿ ਇਸ ਤੋਂ ਪਹਿਲਾਂ ਵੀ ਸੀਆਈਏ ਹੁਸ਼ਿਆਰਪੁਰ ਵਿਖੇ ਬਤੌਰ ਇੰਚਾਰਜ ਉਂਕਾਰ ਸਿੰਘ ਦੇ ਮਾੜੇ ਵਿਵਹਾਰ ਤੋਂ ਤੰਗ ਆ ਕੇ ਇੱਕ ਪੁਲਿਸ ਮੁਲਾਜ਼ਮ ਨੇ ਗੋਲੀ ਮਾਰ ਕੇ ਆਤਮਹੱਤਿਆ ਕੀਤੀ ਸੀ। ਪੁਲਿਸ ਨੇ ਏਐਸਆਈ ਸਤੀਸ਼ ਕੁਮਾਰ ਦੀ ਲਾਸ਼ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

06/22/2025
ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

06/22/2025
Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

06/22/2025
Load More
Previous Post

ਮਾਨ ਸਰਕਾਰ ਨੇ ਹਟਾ ਦਿੱਤੇ ਖੁਸ਼ਹਾਲੀ ਦੇ ਰਾਖੇ, ਜੀਓਜੀ ਸਕੀਮ ਕੀਤੀ ਬੰਦ

Next Post

ਸਮਾਰਟ ਮੀਟਰ : ਬਿਜਲੀ ਜਾਂ ਰੋਟੀ ’ਚੋਂ ਇੱਕ ਦੀ ਚੋਣ ਕਰਨੀ ਪਵੇਗੀ ਗਰੀਬ ਲੋਕਾਂ ਨੂੰ

Nirmal Pandori

Nirmal Pandori

Related Posts

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ
ਪੰਜਾਬ

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

by Nirmal Pandori
06/22/2025
ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ
ਪੰਜਾਬ

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

by Nirmal Pandori
06/22/2025
Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!
ਪੰਜਾਬ

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

by Nirmal Pandori
06/22/2025
ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ
ਪੰਜਾਬ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

by Nirmal Pandori
06/21/2025
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!
ਪੰਜਾਬ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

by Nirmal Pandori
06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

by Nirmal Pandori
06/21/2025
Load More
Next Post
ਸਮਾਰਟ ਮੀਟਰ : ਬਿਜਲੀ ਜਾਂ ਰੋਟੀ ’ਚੋਂ ਇੱਕ ਦੀ ਚੋਣ ਕਰਨੀ ਪਵੇਗੀ ਗਰੀਬ ਲੋਕਾਂ ਨੂੰ

ਸਮਾਰਟ ਮੀਟਰ : ਬਿਜਲੀ ਜਾਂ ਰੋਟੀ ’ਚੋਂ ਇੱਕ ਦੀ ਚੋਣ ਕਰਨੀ ਪਵੇਗੀ ਗਰੀਬ ਲੋਕਾਂ ਨੂੰ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend