Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਗਰ ਕੌਂਸਲ ਵੱਲੋਂ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਚੈਕਿੰਗ ਮੁਹਿੰਮ

Nirmal Pandori by Nirmal Pandori
09/12/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਗਰ ਕੌਂਸਲ ਵੱਲੋਂ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਚੈਕਿੰਗ ਮੁਹਿੰਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 12 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਲਾਸਟਿਕ ਵਿਰੋਧੀ ਮੁਹਿੰਮ ਅਧੀਨ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਨਗਰ ਕੌਂਸਲ ਬਰਨਾਲਾ ਵੱਲੋਂ ਸ਼ਹਿਰ ਅੰਦਰ ਵਿਸ਼ੇਸ਼ ਮੁਹਿੰਮ ਚਲਾ ਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਪਲਾਸਟਿਕ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਬਰਨਾਲਾ ਦੀ ਟੀਮ ਵੱਲੋਂ ਸਦਰ ਬਾਜ਼ਾਰ, ਫਰਵਾਹੀ ਬਾਜ਼ਾਰ ਤੇ ਹੰਡਿਆਇਆ ਬਾਜ਼ਾਰ ਦੀ ਚੈਕਿੰਗ ਕੀਤੀ ਗਈ। ਕਾਰਜਸਾਧਕ ਅਫ਼ਸਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਬੱਲੇ ਦੀ ਹੱਟੀ, ਓਮ ਪ੍ਰਕਾਸ਼ ਪੁੱਤਰ ਰਾਮ ਪ੍ਰਕਾਸ਼, ਗੰਗਾ ਸਾਗਰ, ਸਿੰਗਲਾ ਸਵੀਟਸ ਅਤੇ ਬਿਧੀ ਚੰਦ ਫਰਵਾਹੀ ਬਾਜ਼ਾਰ ਦੀ ਦੁਕਾਨ ਤੋਂ ਲਗਭਗ 20 ਕਿਲੋ ਸਿੰਗਲ ਯੂਜ਼ ਪਲਾਸਟਿਕ ਜ਼ਬਤ ਕੀਤਾ ਗਿਆ ਅਤੇ ਸਬੰਧਤ ਦੁਕਾਨਦਾਰਾਂ ਨੂੰ ਭਵਿੱਖ ਵਿੱਚ ਇਸ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ। ਨਗਰ ਕੌਂਸਲ ਬਰਨਾਲਾ ਵੱਲੋਂ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਬੇਨਤੀ ਕੀਤੀ ਗਈ ਅਤੇ ਇਸ ਮੁਹਿੰਮ ਵਿੱਚ ਵਾਤਾਵਰਣ ਨੂੰ ਹਰਿਆ ਭਰਿਆ ਅਤੇ ਸ਼ੁੱਧ ਕਰਨ ਲਈ ਨਗਰ ਕੌਂਸਲ ਨੂੰ ਸਹਿਯੋਗ ਦੇਣ ਲਈ ਕਿਹਾ ਗਿਆ। ਈਓ ਬਰਨਾਲਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਅੰਦਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਰੋਕਣ ਲਈ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਹਰਪ੍ਰੀਤ ਸਿੰਘ ਸੁਪਰਡੈਂਟ, ਸੁਖਵਿੰਦਰ ਸਿੰਘ ਇੰਸਪੈਕਟਰ, ਗੁਰਮੀਤ ਸਿੰਘ ਲਾਇਸੈਂਸ ਕਲਰਕ ਤੇ ਹੋਰ ਕਰਮਚਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

06/19/2025
Load More
Previous Post

ਸਿੱਖਿਆ ਵਿਭਾਗ ਨੇ ਮਿ੍ਰਤਕ ਅਧਿਆਪਕ ਦੀ ਬਦਲੀ ਖ਼ਾਲੀ ਆਸਾਮੀ ’ਤੇ ਕਰ ਦਿੱਤੀ

Next Post

ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਹਾਈਕੋਰਟ ਨੇ ਲਗਾਈ ਬ੍ਰੇਕ

Nirmal Pandori

Nirmal Pandori

Related Posts

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
Load More
Next Post
ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਹਾਈਕੋਰਟ ਨੇ ਲਗਾਈ ਬ੍ਰੇਕ

ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਹਾਈਕੋਰਟ ਨੇ ਲਗਾਈ ਬ੍ਰੇਕ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend