Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਫ਼ਾਦਾਰ ਸਿਪਾਹੀਆਂ ਦੀ ਟੀਮ ਨਾਲ ਮੈਦਾਨ ਵਿੱਚ ਨਿਤਰਿਆ ਸੁਖਬੀਰ ਸਿਹੁੰ ਬਾਦਲ ..!

Nirmal Pandori by Nirmal Pandori
09/15/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਫ਼ਾਦਾਰ ਸਿਪਾਹੀਆਂ ਦੀ ਟੀਮ ਨਾਲ ਮੈਦਾਨ ਵਿੱਚ ਨਿਤਰਿਆ ਸੁਖਬੀਰ ਸਿਹੁੰ ਬਾਦਲ ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਪਾਰਟੀ ਦੇ ਅਬਜਰਵਰਾਂ ਅਤੇ ਕੋਆਰਡੀਨੇਸ਼ਨ ਕਮੇਟੀ ਦਾ ਐਲਾਨ

ਚੰਡੀਗੜ, 15 ਸਤੰਬਰ (ਜੀ98 ਨਿਊਜ਼ ਸਰਵਿਸ ) :

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੂਬਾ ਤੇ ਜ਼ਿਲ੍ਹਾ ਪੱਧਰ ਦੇ ਅਬਜਰਵਰ ਅਤੇ ਕੋਆਰਡੀਨੇਸ਼ਨ ਕਮੇਟੀ ਦਾ ਐਲਾਨ ਕੀਤਾ ਹੈ। ਜਾਰੀ ਕੀਤੀ ਸੂਚੀ ਅਨੁਸਾਰ ਬਲਵਿੰਦਰ ਸਿੰਘ ਭੂੰਦੜ ਮੁੱਖ ਸੂਬਾ ਅਬਜਰਵਰ ਹੋਣਗੇ ਅਤੇ ਪ੍ਰੇਮ ਸਿੰਘ ਚੰਦੂ ਮਾਜਰਾ, ਗੁਲਜ਼ਾਰ ਸਿੰਘ ਰਣੀਕੇ ,ਬੀਬੀ ਜੰਗੀਰ ਕੌਰ, ਅਨਿਲ ਜ਼ੋਸੀ ਸੂਬਾ ਅਬਜਰਵਰ ਹੋਣਗੇ। ਦਲਜੀਤ ਸਿੰਘ ਚੀਮਾ ਨੂੰ ਕੋਆਰਡੀਨੇਸ਼ਨ ਕਮੇਟੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜ਼ਿਲ੍ਹੇ ਦੇ ਅਬਜਰਵਰ ਦੀ ਸੂਚੀ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਨੂੰ ਅੰਮਿ੍ਤਸਰ ਸ਼ਹਿਰੀ, ਲਖਵੀਰ ਸਿੰਘ ਲੋਧੀਨੰਗਲ ਤੇ ਹਰਮੀਤ ਸਿੰਘ ਸੰਧੂ ਨੂੰ ਅੰਮਿ੍ਤਸਰ ਦਿਹਾਤੀ, ਸਿਕੰਦਰ ਸਿੰਘ ਮਲੂਕਾ ਤੇ ਪ੍ਰਕਾਸ਼ ਚੰਦ ਗਰਗ ਨੂੰ ਪਟਿਆਲਾ, ਜਨਮੇਜਾ ਸਿੰਘ ਸੇਖੋ ਨੂੰ ਮੋਗਾ,ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਸ੍ਰੀ ਫਤਹਿਗੜ ਸਾਹਿਬ, ਸਰਨਜੀਤ ਸਿੰਘ ਢਿੱਲੋਂ ਨੂੰ ਜਲੰਧਰ ਦਿਹਾਤੀ ,ਗੁਲਜਾਰ ਸਿੰਘ ਰਣੀਕੇ ਤੇ ਵੀਰ ਸਿੰਘ ਲੋਪੋਕੇ ਜ਼ਿਲਾ ਗੁਰਦਾਸਪੁਰ, ਸੁਰਜੀਤ ਸਿੰਘ ਰੱਖੜਾ ਨੂੰ ਪੁਲਿਸ ਜ਼ਿਲ੍ਹਾ ਖੰਨਾ, ਹੀਰਾ ਸਿੰਘ ਗਾਬੜੀਆ ਨੂੰ ਰੋਪੜ, ਪਰਮਬੰਸ ਸਿੰਘ ਰੁਮਾਣਾ ਅਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਬਰਨਾਲਾ, ਇਕਬਾਲ ਸਿੰਘ ਝੂੰਦਾਂ ਅਤੇ ਨੁਸਰਤ ਇਕਰਾਮ ਖਾਨ ਨੂੰ ਸੰਗਰੂਰ ਅਤੇ ਮਲੋਰਕੋਟਲਾ,ਬਰਦੇਵ ਸਿੰਘ ਮਾਨ ਤੇ ਹਰਪ੍ਰੀਤ ਸਿੰਘ ਕੋਟਭਾਈ ਨੂੰ ਬਠਿੰਡਾ,ਬਲਦੇਵ ਸਿੰਘ ਮਾਨ ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਮਾਨਸਾ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਫ਼ਰੀਦਕੋਟ, ਜੀਤਮਹਿੰਦਰ ਸਿੰਘ ਸਿੱਧੂ ਨੂੰ ਸ੍ਰੀ ਮੁਕਤਸਰ ਸਾਹਿਬ, ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਮੋਹਾਲੀ, ਸੋਹਣ ਸਿੰਘ ਠੰਡਲ ਨੂੰ ਤਰਨਤਾਰਨ ,ਪਵਨ ਕੁਮਾਰ ਟੀਨੂ ਅਤੇ ਰਵੀਕਰਨ ਸਿੰਘ ਕਾਹਲੋ ਨੂੰ ਹੁਿਸ਼ਆਰਪੁਰ ,ਤੀਰਥ ਸਿੰਘ ਮਾਹਲਾ ਨੂੰ ਪੁਲਿਸ ਜ਼ਿਲਾ ਜਗਰਾਉ, ਸੁਰਿੰਦਰ ਸਿੰਘ ਠੇਕੇਦਾਰ ਨੂੰ ਸ਼ਹੀਦ ਭਗਤ ਸਿੰਘ ਨਗਰ, ਡਾ. ਸੁਖਵਿੰਦਰ ਸੁੱਖੀ ਨੂੰ ਜਲੰਧਰ ਸ਼ਹਿਰੀ, ਗੁਰਬਚਨ ਸਿੰਘ ਬੱਬੇਹਾਲੀ ਅਤੇ ਰਾਜ ਕੁਮਾਰ ਗੁਪਤਾ ਨੂੰ ਪਠਾਨਕੋਟ ,ਮਨਤਾਰ ਸਿੰਘ ਬਰਾੜ ਫਾਜਲਿਕਾ, ਵਿਰਸਾ ਸਿੰਘ ਵਲਟੋਹਾ ਨੂੰ ਫਿਰੋਜ਼ਪੁਰ, ਐਨ ਕੇ ਸ਼ਰਮਾ ਨੂੰ ਲੁਧਿਆਣਾ ਸ਼ਹਿਰੀ ,ਜਗਬੀਰ ਸਿੰਘ ਬਰਾੜ ਅਤੇ ਬਰਜਿੰਦਰ ਸਿੰਘ ਬਰਾੜ ਨੂੰ ਜ਼ਿਲ੍ਹਾ ਕਪੂਰਥਲਾ ਦੇ ਅਬਜਰਵਰ ਨਿਯੁਕਤ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

06/22/2025
Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

06/22/2025
ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

06/21/2025
Load More
Previous Post

ਧਨੌਲਾ ’ਚ ਅਫਰੀਕਨ ਸਵਾਈਨ ਫੀਵਰ ਦੇ ਕੇਸ ਮਿਲੇ

Next Post

ਸਰਕਾਰ ਦੀਵਾਲੀ ਮੌਕੇ ਦੇਵੇਗੀ ਅਧਿਆਪਕਾਂ ਨੂੰ ਸਪੈਸ਼ਲ ਤੋਹਫਾ : ਸਿੱਖਿਆ ਮੰਤਰੀ

Nirmal Pandori

Nirmal Pandori

Related Posts

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ
ਪੰਜਾਬ

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

by Nirmal Pandori
06/22/2025
Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!
ਪੰਜਾਬ

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

by Nirmal Pandori
06/22/2025
ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ
ਪੰਜਾਬ

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

by Nirmal Pandori
06/21/2025
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!
ਪੰਜਾਬ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

by Nirmal Pandori
06/21/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

by Nirmal Pandori
06/21/2025
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ
ਪੰਜਾਬ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

by Nirmal Pandori
06/20/2025
Load More
Next Post
ਸਰਕਾਰ ਦੀਵਾਲੀ ਮੌਕੇ ਦੇਵੇਗੀ ਅਧਿਆਪਕਾਂ ਨੂੰ ਸਪੈਸ਼ਲ ਤੋਹਫਾ : ਸਿੱਖਿਆ ਮੰਤਰੀ

ਸਰਕਾਰ ਦੀਵਾਲੀ ਮੌਕੇ ਦੇਵੇਗੀ ਅਧਿਆਪਕਾਂ ਨੂੰ ਸਪੈਸ਼ਲ ਤੋਹਫਾ : ਸਿੱਖਿਆ ਮੰਤਰੀ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend