Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲਾ ਖਜ਼ਾਨਾ ਅਫ਼ਸਰ ਹੋਏ ਸੇਵਾ ਮੁਕਤ

Nirmal Pandori by Nirmal Pandori
12/31/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲਾ ਖਜ਼ਾਨਾ ਅਫ਼ਸਰ ਹੋਏ ਸੇਵਾ ਮੁਕਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 31 ਦਸੰਬਰ (ਸੋਨੀ ਧਨੌਲਾ) –

ਸ਼੍ਰੀ ਜਗਤਾਰ ਸਿੰਘ, ਜਿਲ੍ਹਾ ਖਜ਼ਾਨਾ ਅਫ਼ਸਰ, ਬਰਨਾਲਾ ਆਪਣੀ 29 ਸਾਲ 3 ਮਹੀਨੇ ਦੀ ਸਰਵਿਸ ਉਪਰੰਤ ਅੱਜ ਮਿਤੀ 30/12/2022 ਨੂੰ ਸੇਵਾ ਮੁਕਤ ਹੋਏ। ਇਸ ਮੌਕੇ ਸਮੂਹ ਵਿਭਾਗ ਵੱਲੋਂ ਓਹਨਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਵਿਦਾਇਗੀ ਪਾਰਟੀ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ਭੱਠਲ ਨੇ ਕਿਹਾ ਕਿ ਸ਼੍ਰੀ ਜਗਤਾਰ ਸਿੰਘ ਆਪਣੀ ਨਿਮਰਤਾ ਅਤੇ ਸਾਊ ਸੁਭਾ ਸਦਕਾ ਆਪਣੀ ਸੇਵਾ ਨਿਭਾ ਕੇ ਗਏ ਹਨ, ਜਿਸ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਨਿਰਨਲ ਸਿੰਘ, ਐਸ ਐਸ ਪੀ ਦਫ਼ਤਰ, ਰਵਿੰਦਰ ਸ਼ਰਮਾ ਸਿੱਖਿਆ ਵਿਭਾਗ, ਮਨਜਿੰਦਰ ਸਿੰਘ ਖਜ਼ਾਨਾ ਵਿਭਾਗ, ਹਰਸ਼ ਕੁਮਾਰ ਕੰਜ਼ਿਊਮਰ ਕੋਰਟ, ਹਰਪਾਲ ਸਿੰਘ ਡੀ ਸੀ ਦਫਤਰ, ਬੂਟਾ ਸਿੰਘ ਖੇਤੀਬਾੜੀ ਦਫ਼ਤਰ, ਮੱਖਣ ਸਿੰਘ ਸਮਾਜਿਕ ਸੁਰੱਖਿਆ ਵਿਭਾਗ, ਸ਼ਵਿੰਦਰ ਸਿੰਘ ਡੀ ਪੀ ਆਰ ਓ ਦਫ਼ਤਰ, ਪ੍ਰਦੀਪ ਕੁਮਾਰ, ਅਵਤਾਰ ਸਿੰਘ ਬਡਬਰ, ਗੁਰਪ੍ਰੀਤ ਸਿੰਘ ਵੀ ਆਏ।ਸਾਰਿਆਂ ਨੇ  ਓਹਨਾਂ ਨੂੰ ਵਧਾਈ ਦਿੱਤੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ।ਸ਼੍ਰੀ ਬਲਵੰਤ ਸਿੰਘ ਭੁੱਲਰ, ਜ਼ਿਲਾ ਖਜ਼ਾਨਾ ਅਫ਼ਸਰ, ਤਪਾ ਨੂੰ ਜਿਲ੍ਹਾ ਖਜ਼ਾਨਾ ਦਫ਼ਤਰ ਬਰਨਾਲਾ ਦਾ ਚਾਰਜ ਸੌਂਪਿਆ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
Load More
Previous Post

ਕਬੱਡੀ ਖਿਡਾਰੀ ਤੋਂ ਮਿਲੇ ਤਿੰਨ ਨਾਜਾਇਜ਼ ਪਿਸਤੌਲ

Next Post

ਫੋਟੋਗ੍ਰਾਫਰਾਂ ਦਾ ਫ਼ੈਸਲਾ : ਪੰਜਾਬੀ ਵਿੱਚ ਲਿਖਣਗੇ ਦੁਕਾਨਾਂ ਦੇ ਬੋਰਡ

Nirmal Pandori

Nirmal Pandori

Related Posts

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
Load More
Next Post
ਫੋਟੋਗ੍ਰਾਫਰਾਂ ਦਾ ਫ਼ੈਸਲਾ : ਪੰਜਾਬੀ ਵਿੱਚ ਲਿਖਣਗੇ ਦੁਕਾਨਾਂ ਦੇ ਬੋਰਡ

ਫੋਟੋਗ੍ਰਾਫਰਾਂ ਦਾ ਫ਼ੈਸਲਾ : ਪੰਜਾਬੀ ਵਿੱਚ ਲਿਖਣਗੇ ਦੁਕਾਨਾਂ ਦੇ ਬੋਰਡ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend