Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਈ.ਓ.ਐਲ ਨੇ ਜ਼ਿਲ੍ਹਾ ਬਰਨਾਲਾ ਦੇ 300 ਟੀ.ਬੀ. ਮਰੀਜ਼ਾਂ ਦਾ ਜਿੰਮਾ ਚੁੱਕਿਆ

Nirmal Pandori by Nirmal Pandori
01/04/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਆਈ.ਓ.ਐਲ ਨੇ ਜ਼ਿਲ੍ਹਾ ਬਰਨਾਲਾ ਦੇ 300 ਟੀ.ਬੀ. ਮਰੀਜ਼ਾਂ ਦਾ ਜਿੰਮਾ ਚੁੱਕਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

 ਟੀ.ਬੀ ਦੇ ਮਰੀਜ਼ਾਂ ਦੀਆਂ ਪੋਸ਼ਣ ਸਬੰਧੀ ਲੋੜਾਂ ਬਾਬਤ 9 ਲੱਖ ਰੁਪਏ ਦਾਨ

ਬਰਨਾਲਾ 4 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਆਈ.ਓ.ਐਲ ਕੈਮੀਕਲ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਨੇ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਟੀ.ਬੀ. ਦੇ ਮਰੀਜ਼ਾਂ ਦੀਆਂ ਪੋਸ਼ਣ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ 9 ਲੱਖ ਰੁਪਏ ਦਾਨ ਕੀਤੇ। ਆਈ.ਓ.ਐਲ ਦੀ ਟੀਮ ਨੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ 9 ਲੱਖ ਰੁਪਏ ਦਾ ਦਾਨ ਚੈੱਕ ਸੌਂਪਿਆ। ਕੰਪਨੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਈ.ਓ.ਐਲ  ਟੀ.ਬੀ. ਦੇ ਮਰੀਜ਼ਾਂ ਦੀਆਂ ਪੋਸ਼ਣ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਸਹਿਯੋਗ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਆਈ.ਓ.ਐਲ ਵਲੋਂ  ਗੋਦ ਲਏ ਗਏ 300 ਟੀ.ਬੀ. ਦੇ ਮਰੀਜ਼ਾਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਨ੍ਹਾਂ ਫੰਡਾਂ ਦੀ ਵਰਤੋਂ ਕਰਕੇ ਕਿੱਟਾਂ ਦਿੱਤੀਆਂ ਜਾਣਗੀਆਂ। ਇਸ ਪ੍ਰੋਜੈਕਟ ਵਿੱਚ ਸਿਹਤ ਵਿਭਾਗ ਵੀ ਮਦਦ ਕਰੇਗਾ। ਆਈ.ਓ.ਐਲ ਅਧਿਕਾਰੀ ਬਸਤ ਸਿੰਘ ਅਤੇ ਮਨਦੀਪ ਸ਼ਰਮਾ ਨੇ ਦੱਸਿਆ ਕਿ ਛੇ ਮਹੀਨਿਆਂ ਲਈ 9 ਲੱਖ ਰੁਪਏ ਦਿੱਤੇ ਗਏ ਹਨ। ਇਸ ਮਿਆਦ ਦੇ ਪੂਰਾ ਹੋਣ ‘ਤੇ ਆਈ.ਓ.ਐਲ ਵਲੋਂ ਸਰਕਾਰੀ ਨਿਯਮਾਂ ਅਨੁਸਾਰ ਦਾਨ ਜਾਰੀ ਰੱਖਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

06/24/2025
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਨਸ਼ਾ ਤਸਕਰਾਂ ਦੇ ਲਿਖ਼ਤੀ ਤੌਰ ‘ਤੇ ਨਾਮ ਦੱਸਣ ਵਾਲਾ ਪ੍ਰੋਫਾਰਮਾ ਮਹਿਲਾ ਸਰਪੰਚ ਨੇ ਸਰਕਾਰ ਨੂੰ ਖਾਲੀ ਭੇਜਿਆ

06/24/2025
ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ

ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ

06/23/2025
Load More
Previous Post

ਬਲਕਾਰ ਕੰਬਾਇਨ ਫੈਕਟਰੀ ਵਿਚੋਂ ਚੋਰੀ ਕਰਨ ਵਾਲੇ 4 ਚੋਰ ਕਾਬੂ

Next Post

SYL : ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਰਹੀ ਬੇਨਤੀਜਾ

Nirmal Pandori

Nirmal Pandori

Related Posts

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ
ਬਰਨਾਲਾ ਆਸ-ਪਾਸ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

by Nirmal Pandori
06/24/2025
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
ਪੰਜਾਬ

ਨਸ਼ਾ ਤਸਕਰਾਂ ਦੇ ਲਿਖ਼ਤੀ ਤੌਰ ‘ਤੇ ਨਾਮ ਦੱਸਣ ਵਾਲਾ ਪ੍ਰੋਫਾਰਮਾ ਮਹਿਲਾ ਸਰਪੰਚ ਨੇ ਸਰਕਾਰ ਨੂੰ ਖਾਲੀ ਭੇਜਿਆ

by Nirmal Pandori
06/24/2025
ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ
ਪੰਜਾਬ

ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ

by Nirmal Pandori
06/23/2025
…ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ
ਪੰਜਾਬ

…ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ

by Nirmal Pandori
06/23/2025
ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ
ਪੰਜਾਬ

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

by Nirmal Pandori
06/22/2025
ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ
ਪੰਜਾਬ

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

by Nirmal Pandori
06/22/2025
Load More
Next Post
SYL : ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਰਹੀ ਬੇਨਤੀਜਾ

SYL : ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਰਹੀ ਬੇਨਤੀਜਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

ਨਸ਼ਾ ਤਸਕਰਾਂ ਦੇ ਲਿਖ਼ਤੀ ਤੌਰ ‘ਤੇ ਨਾਮ ਦੱਸਣ ਵਾਲਾ ਪ੍ਰੋਫਾਰਮਾ ਮਹਿਲਾ ਸਰਪੰਚ ਨੇ ਸਰਕਾਰ ਨੂੰ ਖਾਲੀ ਭੇਜਿਆ

ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ

…ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend