Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਹਾਇਕ ਲਾਈਨਮੈਨਾਂ ਤੇ ਦਰਜ ਕੀਤੇ ਮੁਕੱਦਮਿਆਂ ਦੇ ਵਿਰੋਧ ਵਿੱਚ ਰੋਸ ਰੈਲੀ

Nirmal Pandori by Nirmal Pandori
03/10/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਹਾਇਕ ਲਾਈਨਮੈਨਾਂ ਤੇ ਦਰਜ ਕੀਤੇ ਮੁਕੱਦਮਿਆਂ ਦੇ ਵਿਰੋਧ ਵਿੱਚ ਰੋਸ ਰੈਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 9 ਮਾਰਚ ( ਜਸਵੰਤ ਸਿੰਘ ਲਾਲੀ )-

ਟੈਕਨੀਕਲ ਸਰਵਿਸਜ ਯੂਨੀਅਨ ਰਜਿ 49 ਪੰਜਾਬ ਰਾਜ ਬਿਜਲੀ ਬੋਰਡ ਦੀ ਸਟੇਟ ਕਮੇਟੀ ਦੇ ਸੱਦੇ ਤੇ ਅੱਜ ਟੀ ਐਸ ਯੂ ਸ/ਡ ਮਹਿਲ ਕਲਾਂ ਦੇ ਪ੍ਰਧਾਨ ਰਾਜਪਤੀ ਬਰਨਾਲਾ ਦੀ ਪ੍ਰਧਾਨੀ ਹੇਠ ਸ/ਡ ਮਹਿਲਕਲਾਂ ਦੇ ਸਮੂਹ ਮੁਲਾਜਮਾਂ ਨੇ CRA 295/19 ਰਾਹੀਂ ਭਰਤੀ ਸਹਾਇਕ ਲਾਈਨਮੈਨਾੱ ਤੇ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੇ ਤਾਜ਼ਾ ਮੁਕੱਦਮਿਆਂ ਦੇ ਵਿਰੋਧ ਵਿੱਚ ਰੋਸ ਰੈਲੀ ਕੌਤੀ ਗਈ  , ਟੀ ਐਸ ਯੂ ਸ/ਡ ਮਹਿਲਕਲਾਂ ਦੇ ਸਕੱਤਰ ਜਸਵਿੰਦਰ ਸਿੰਘ ਚੰਨਣਵਾਲ  ਨੇ ਜੋਰਦਾਰ ਸ਼ਬਦਾਂ ਵਿੱਚ ਮੁਲਾਜਮਾਂ ਤੇ ਧਰਾਵਾਂ ਦਰਜ ਕਰਨ ਦੀ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਦਰਜ ਝੂਠੇ ਮੁੱਕਦਮੇ ਰੱਦ ਕੀਤੇ ਜਾਣ ਨਹੀਂ ਤਾਂ ਜਥੇਬੰਦੀ ਸਮੁੱਚੀਆਂ ਜਥੇਬੰਦੀਆ ਨੂੰ ਨਾਲ ਲੈ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।ਟੀ ਐਸ ਯੂ ਸਰਕਲ ਬਰਨਾਲਾ ਦੇ ਸਕੱਤਰ ਕੁਲਵੀਰ ਸਿੰਘ ਔਲਖ ਨੇ ਕਿਹਾ ਕਿ ਸਰਕਾਰ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਪਾਵਰਕਾਮ ਕੰਪਨੀਆਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਨਵੀਂ ਭਰਤੀ ਨਹੀਂ ਕਰ ਰਹੀ ਹੈ, ਆਊਟਸੋਰਸਿੰਗ ਅਤੇ ਠੇਕੇਦਾਰੀ ਸਿਸਟਮ ਦੀ ਨੀਤੀ ਨੂੰ ਲਾਗੂ ਕਰਦਿਆਂ ਕੱਚੇ ਕਾਮਿਆਂ ਦਾ ਸ਼ੋਸ਼ਣ ਕਰ ਰਹੀ ਹੈ ।  ਇਸ ਮੌਕੇ ਸਰਕਲ ਬਰਨਾਲਾ ਦੇ ਮੀਤ ਪ੍ਰਧਾਨ ਪ੍ਰਗਟ ਸਿੰਘ ਕੋਟਦੁੱਨਾ ਨੇ ਕਿਹਾ ਕਿ ਘਰ ਘਰ ਰੁਜ਼ਗਾਰ ਦੇਣ ਦੇ ਨਾਂ ਹੇਠ ਸਾਲ 2019 ਵਿੱਚ ਭਰਤੀ ਕੀਤੇ ਗਏ 1800 ਤੋ ਵੱਧ ਸਹਾਇਕ ਲਾਈਨਮੈਨ ਨਾਲ ਜੋ ਬਿਜਲੀ ਬੋਰਡ ਮਹਿਕਮੇ ਵਿਚ ਦੋ ਸਾਲ ਦੀ ਅਪਰੈਟਿਸ਼ਿਪ ਦਾ ਤਜ਼ਰਬਾ ਰੱਖਦੇ ਸਨ, ਭਰਤੀ ਸਮੇਂ ਤਰਜਬਾ ਸਰਟੀਫਿਕੇਟ ਦੀ ਮੰਗ ਦੀ ਸ਼ਰਤ ਰੱਖ ਕੇ ਮੈਨੇਜਮੈਂਟ ਵੱਲੋਂ ਉਨ੍ਹਾਂ ਯੋਗ ਕਾਮਿਆਂ ਨਾਲ ਪਹਿਲਾਂ ਹੀ ਧੱਕਾ ਕੀਤਾ ਗਿਆ ਹੈ। ਇਸ ਰੋਸ ਰੈਲੀ ਨੂੰ ਐਮ ਓ ਯੂ ਆਗੂ ਸਿਕੰਦਰ ਸਿੰਘ ਮਹਿਲਖੁਰਦ , ਨਿਰਮਲ ਸਿੰਘ ਹਰਦਾਸਪੁਰਾ , ਸੁਖਪਾਲ ਸਿੰਘ ਮੱਲੀ ਸੰਘੇੜਾ   ਗੁਰਪ੍ਰੀਤ ਸਿੰਘ , ਏਟਕ ਆਗੂ ਦਵਿੰਦਰ ਸਿੰਘ ਬਰਨਾਲਾ , ਆਈ ਟੀ ਆਈ ਐਸੋਸੀਏਸਨ ਸ/ਡ ਮਹਿਲ ਕਲਾਂ ਦੇ ਪ੍ਰਧਾਨ ਇੰਜ ਬਲਜੀਤ ਸਿੰਘ ਜੇ ਈ ਇੰਜਨੀਅਰ ਐਸੋਸੀਏਸਨ ਦੇ ਆਗੂ ਇੰਜ ਜਗਦੀਪ ਸਿੰਘ ਧਾਲੀਵਾਲ , ਸੀ ਐਚ ਵੀ ਆਗੂ ਚਰਨਜੀਤ ਸਿੰਘ ਖਿਆਲੀ ਨੇ ਵੀ ਸੰਬੋਧਨ ਕੀਤਾ । ਰੋਸ ਰੈਲੀ ਦੇ ਅੰਤ ਵਿੱਚ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮਨੈਜਮੈਟ ਵਿਰੁੱਧ ਜੋਰਦਾਰ ਨਾਅਰੇਬਾਜੀ ਕਰਦੇ ਹੋਏ ਮੰਗ ਕੀਤੀ ਗਈ ਕਿ ਤਿੰਨ ਸਾਲ ਤੋ ਡਿਊਟੀ ਕਰਦੇ ਸਹਾਇਕਾਂ ਲਾਈਨਮੈਨਾਂ ਤੇ ਦਰਜ ਕੀਤੇ ਕੇਸ ਰੱਦ ਕੀਤੇ ਜਾਣ , ਬੇਲੋੜੀ ਖੱਜਲ ਖੁਆਰੀ ਬੰਦ ਕੀਤੀ ਜਾਵੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Tags: #barnalanews#punjabnews
Previous Post

ਪੰਜਾਬ ਬਜਟ- ਪੁਲਿਸ ਤੇ ਕਾਨੂੰਨ ਵਿਵਸਥਾ ਲਈ 10523 ਕਰੋੜ ਦਾ ਪ੍ਰਸਤਾਵ

Next Post

ਧਰਮ ਬਦਲ ਕੇ ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦਾ ਪਤੀ ਹੀ ਬਣਿਆ ਸ਼ੈਤਾਨ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਧਰਮ ਬਦਲ ਕੇ ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦਾ ਪਤੀ ਹੀ ਬਣਿਆ ਸ਼ੈਤਾਨ

ਧਰਮ ਬਦਲ ਕੇ ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦਾ ਪਤੀ ਹੀ ਬਣਿਆ ਸ਼ੈਤਾਨ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend