Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਛਾਪਾ ਵਿਖੇ ਕਿਸਾਨਾਂ ਨੂੰ ਹੈਪੀਸੀਡਰ ਵਿਧੀ ਨਾਲ ਬੀਜੀ ਗਈ ਕਣਕ ਦੀ ਫਸਲ ਦਾ ਵਖਾਈ ਗਈ

Nirmal Pandori by Nirmal Pandori
03/29/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਛਾਪਾ ਵਿਖੇ ਕਿਸਾਨਾਂ ਨੂੰ ਹੈਪੀਸੀਡਰ ਵਿਧੀ ਨਾਲ ਬੀਜੀ ਗਈ ਕਣਕ ਦੀ ਫਸਲ ਦਾ ਵਖਾਈ ਗਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 29 ਮਾਰਚ ( ਜਸਵੰਤ ਸਿੰਘ ਲਾਲੀ ) -ਡਾ ਜਗਦੀਸ਼ ਸਿੰਘ, ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੀ ਅਗਵਾਈ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਛਾਪਾ ਵਿਖੇ ਹੈਪੀਸੀਡਰ ਵਿਧੀ ਨਾਲ ਬਿਜਾਈ ਗਈ ਕਣਕ ਦੀ ਫਸਲ ਸੰਬੰਧੀ ਕਿਸਾਨ ਅਮਰੀਕ ਸਿੰਘ ਦੇ ਖੇਤ ਵਿੱਚ ਚੱਲ ਰਹੇ ਫਾਰਮ ਫੀਲਡ ਸਕੂਲ ਦੀ ਕਲਾਸ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਜਗਦੀਸ਼ ਸਿੰਘ ਨੇ ਦੱਸਿਆ ਕਿ ਇਸ ਫਾਰਮ ਫੀਲਡ ਸਕੂਲ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤ ਵਿੱਚ ਹੀ ਪ੍ਰਤੱਖ ਤਜਰਬਾ ਦਿਖਾਉਣਾ ਹੈ। ਪਿਛਲੇ ਦਿਨਾਂ ਵਿੱਚ ਹੋਈ ਬਾਰਿਸ਼ ਨਾਲ ਹੈਪੀਸੀਡਰ ਨਾਲ ਬੀਜੀ ਕਣਕ ਦੀ ਫਸਲ ਦਾ ਕੋਈ ਨੁਕਸਾਨ ਨਹੀਂ ਹੋਇਆ। ਕਿਸਾਨ ਅਮਰੀਕ ਸਿੰਘ ਦੀ ਫਸਲ ਬਹੁਤ ਵਧੀਆ ਖੜੀ ਹੈ। ਉਹਨਾਂ ਹੋਰਨਾ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾ ਕੇ ਹੈਪੀਸੀਡਰ ਨਾਲ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਣਕ ਦੀ ਫਸਲ ਅਤੇ ਮੂੰਗੀ ਸੰਬੰਧੀ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਕਿਹਾ ਗਿਆ ਕਿ ਉਹ ਆਪਣੇ ਘਰ ਲਈ ਦਾਲਾਂ, ਸਬਜੀਆਂ, ਸਰੋਂ ਜ਼ਰੂਰ ਬੀਜਣ ਤਾਂ ਜੋ ਆਪ ਖੁਦ ਕਾਸ਼ਤ ਕੀਤੇ ਗਏ ਬਿਨਾਂ ਕੈਮੀਕਲ ਦੇ ਫਲ ਅਤੇ ਸਬਜ਼ੀਆਂ ਨਾਲ ਨਰੋਈ ਸਿਹਤ ਬਣਾਈ ਜਾ ਸਕੇ ।ਡਾ ਅਮਨਦੀਪ ਕੌਰ ਸਹਾਇਕ ਪ੍ਰੋਫੈਸਰ, ਫਾਰਮ ਸਲਾਹਕਾਰ ਕੇਂਦਰ, ਬਰਨਾਲਾ ਨੇ ਕਣਕ ਦੀ ਫਸਲ ਤੇ ਨਦੀਨਾਂ, ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਅਤੇ ਰੋਕਥਾਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਸ੍ਰੀ ਸਨਵਿੰਦਰਪਾਲ ਸਿੰਘ ਨੇ ਫਸਲਾਂ ਦੀ ਕਾਸਤ ਸੰਬੰਧੀ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ ਅਤੇ ਕਿਸਾਨਾਂ ਨੂੰ ਆਪਣੇ ਘਰ ਦਾ ਬੀਜ ਸੋਧ ਕੇ ਸਾਂਭ ਕੇ ਸਟੋਰ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਅਗਲੇ ਸਾਲ ਬਿਜਾਈ ਲਈ ਬੀਜ ਉੱਪਰ ਹੋਣ ਵਾਲੇ ਖਰਚੇ ਤੋਂ ਬਚਿਆ ਜਾ ਸਕੇ। ਸ੍ਰੀ ਯਾਦਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਖੇਤੀ ਮਸ਼ੀਨਰੀ ਦਾ ਸੁੱਚਜਾ ਉਪਯੋਗ ਕਰਨ ਸੰਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸ਼ਿਫਾਰਸ਼ਾਂ ਮੰਨਣ ਦੀ ਅਪੀਲ ਕੀਤੀ। ਸ੍ਰੀ ਹਰਪਾਲ ਸਿੰਘ ਏ ਐਸ ਆਈ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਅਗਾਂਊ ਤਿਆਰੀ ਬਾਰੇ ਜਾਣਕਾਰੀ ਦਿੱਤੀ। ਸ੍ਰੀ ਕੁਲਵੀਰ ਸਿੰਘ ਏ ਟੀ ਐਮ ਨੇ ਜ਼ਿਲ੍ਹੇ ਵਿੱਚ ਕਿਸਾਨਾਂ ਲਈ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਕਲਾਸ ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਸੰਬੰਧੀ ਪੀ ਏ ਯੂ ਦੀਆਂ ਸਿਫਾਰਸ਼ ਕੀਤੀਆਂ ਸਪਰੇਆਂ ਇਸਤੇਮਾਲ ਕਰਨ ਦੀ ਅਪੀਲ ਕੀਤੀ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Tags: #barnalanews#punjabnews
Previous Post

ਬੀਕੇਯੂ ਕਾਦੀਆਂ ਨੇ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਸਬੰਧੀ ਡੀਸੀ ਨੂੰ ਸੌਂਪਿਆ ਮੰਗ ਪੱਤਰ

Next Post

ਦਯਾਨੰਦ ਸਕੂਲ ਦੇ ਸਾਲ 2000 ਬੈੱਚ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਕੀਤੀ ਰੀ-ਯੂਨੀਅਨ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਦਯਾਨੰਦ ਸਕੂਲ ਦੇ ਸਾਲ 2000 ਬੈੱਚ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਕੀਤੀ ਰੀ-ਯੂਨੀਅਨ

ਦਯਾਨੰਦ ਸਕੂਲ ਦੇ ਸਾਲ 2000 ਬੈੱਚ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਕੀਤੀ ਰੀ-ਯੂਨੀਅਨ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend