Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੇਲ੍ਹ ‘ਚ ਬੰਦ ਪੁੱਤਰ ਨੂੰ ‍ਮਿਲਣ ਗਿਆ ਪਿਤਾ ਵੀ ਫਸ ਗਿਆ…!

Nirmal Pandori by Nirmal Pandori
06/24/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜਿੰਮ ਮਾਲਕ ਨੇ ਕੀਤੀ ਨਾਬਾਲਗ ਨਾਲ ਬਦਫ਼ੈਲੀ,ਕੇਸ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 24 ਜੂਨ ( ਨਿਰਮਲ ਸਿੰਘ ਪੰਡੋਰੀ )-ਥਾਣਾ ਸਿਟੀ-1 ਦੀ ਪੁਲਿਸ ਨੇ ਸਥਾਨਕ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ‘ਤੇ ਜੇਲ੍ਹ ਵਿੱਚ ਬੰਦ ਆਪਣੇ ਪੁੱਤਰ ਨੂੰ ਮੋਬਾਈਲ ਦਾ ਸਿੰਮ ਦੇਣ ਗਏ ਪਿਤਾ ਅਤੇ ਪੁੱਤਰ ਖਿਲਾਫ ਮਾਮਲਾ ਦਰਜ ਕੀਤਾ ਹੈ । ਐਸਐਚਓ ਬਲਜੀਤ ਸਿੰਘ ਨੇ ਦੱਸਿਆ ਕਿ ਬਾਘ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਰਾਮਨਿਵਾਸ ਜ਼ਿਲ੍ਹਾ ਬਠਿੰਡਾ ਜੇਲ੍ਹ ਵਿੱਚ ਬੰਦ ਆਪਣੇ ਪੁੱਤਰ ਗਗਨਦੀਪ ਸਿੰਘ ਨਾਲ ਮੁਲਾਕਾਤ ਕਰਨ ਆਇਆ ਜਿਸਨੇ ਕੱਪੜਿਆਂ ਵਾਲਾ ਥੈਲਾ ਡਿਊਡੀ ਵਿੱਚ ਫੜਾ ਦਿੱਤਾ,ਜਦ ਡਿਊਟੀ ‘ਤੇ ਤਾਇਨਾਤ ਮੁਲਾਜ਼ਮਾਂ ਨੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਏਅਰਟੈਲ਼ ਦੀ ਕੰਪਨੀ ਦਾ ਇੱਕ ਸਿੰਮ ਬਰਾਮਦ ਹੋਇਆ ਜਿਸਤੋਂ ਬਾਅਦ ਬਾਘ ਸਿੰਘ ਅਤੇ ਉਸਦੇ ਪੁੱਤਰ ਗਗਨਦੀਪ ਸਿੰਘ ਦੇ ਖਿਲਾਫ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Tags: #barnalanews#jailnews#punjabnews#punjabpolice #barnalapolice
Previous Post

ਸਾਬਕਾ ਕਾਂਗਰਸੀ ਵਿਧਾਇਕ ਖ਼ਿਲਾਫ਼ ‘ਪਰਲ ਗਰੁੱਪ’ ਦੇ ਮਾਲਕ ਨਾਲ 3.5 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

Next Post

ਵਿਕਾਸ ਫੰਡ ਦੇ ਖ਼ਿਲਾਫ਼ ਪੈਨਸ਼ਨਰਾਂ ਨੇ ਵਜਾਇਆ ਸੰਘਰਸ਼ ਦਾ ਬਿਗਲ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਮਾਲ ਅਧਿਕਾਰੀਆਂ ਨੇ ਤੇਵਰ ਕੀਤੇ ਤਿੱਖੇ,ਸਮੂਹਿਕ ਛੁੱਟੀ ‘ਤੇ ਜਾਣ ਦਾ ਫ਼ੈਸਲਾ

ਵਿਕਾਸ ਫੰਡ ਦੇ ਖ਼ਿਲਾਫ਼ ਪੈਨਸ਼ਨਰਾਂ ਨੇ ਵਜਾਇਆ ਸੰਘਰਸ਼ ਦਾ ਬਿਗਲ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend